ਇੰਤਜ਼ਾਰ ਖ਼ਤਮ ! ਆਪ ਨੇ ਐਲਾਨੀ ਪੰਜਾਬ ਦੇ ਉਮੀਦਵਾਰਾਂ ਦੀ ਸੂਚੀ, 5 ਮੰਤਰੀਆਂ ਨੂੰ ਬਣਾਇਆ ਉਮੀਦਵਾਰ

ਲੋਕ ਸਭਾ ਚੋਣਾਂ
ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਲੋਕ ਸਭਾ ਸੀਟਾਂ ਲਈ ਆਪਣੀ ਪਹਿਲੀ ਸੂਚੀ ਵਿੱਚ 8 ਲੋਕ ਸਭਾ ਸੀਟਾਂ ‘ਤੇ ਉਮੀਦਵਾਰਾਂ ਦਾ ਨਾਮ ਐਲਾਨ ਦਿੱਤਾ ਹੈ। ਇਸ ਵਿੱਚ ਪੰਜ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ।
ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਲੋਕ ਸਭਾ ਸੀਟਾਂ ਲਈ ਆਪਣੀ ਪਹਿਲੀ ਸੂਚੀ ਵਿੱਚ 8 ਲੋਕ ਸਭਾ ਸੀਟਾਂ ‘ਤੇ ਉਮੀਦਵਾਰਾਂ ਦਾ ਨਾਮ ਐਲਾਨ ਦਿੱਤਾ ਹੈ। ਅੰਮ੍ਰਿਤਸਰ ਤੋਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਉਮੀਦਵਾਰ ਬਣਾਇਆ ਗਿਆ ਹੈ। ਖਡੂਰ



