ਪੜਚੋਲ ਕਰੋ

ਵਿਵਾਦ 'ਚ ਘਿਰਿਆ ਆਮ ਆਦਮੀ ਪਾਰਟੀ ਦਾ ਵਿਧਾਇਕ, ਹਾਈਕਰੋਟ ਨੇ ਕੀਤਾ ਜਵਾਬ ਤਲਬ

ਹਰਮੀਤ ਸਿੰਘ ਖ਼ਿਲਾਫ਼ ਚੋਣਾਂ ਦੌਰਾਨ ਮਾਮਲੇ ਦੇ ਵੇਰਵੇ ਲੁਕਾਉਣ ਦੇ ਦੋਸ਼ ਹੇਠ ਐਫਆਈਆਰ ਦਰਜ ਕੀਤੀ ਜਾ ਚੁੱਕੀ ਹੈ। ਇਹ ਕੇਸ ਰਿਟਰਨਿੰਗ ਅਫ਼ਸਰ ਜਸਲੀਨ ਕੌਰ ਭੁੱਲਰ ਦੀ ਸ਼ਿਕਾਇਤ ’ਤੇ ਥਾਣਾ ਸਨੌਰ ਦੇ ਜੁਲਕਾ ਵਿਖੇ ਦਰਜ ਕੀਤਾ ਗਿਆ ਸੀ।

ਚੰਡੀਗੜ੍ਹ: ਪੰਜਾਬ ਦੇ ਸਨੌਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵਿਵਾਦਾਂ ਵਿੱਚ ਘਿਰ ਗਏ ਹਨ। ਉਸ 'ਤੇ ਚੋਣਾਂ ਦੌਰਾਨ ਅਪਰਾਧਿਕ ਮਾਮਲੇ ਦੀ ਜਾਣਕਾਰੀ ਛੁਪਾਉਣ ਦਾ ਦੋਸ਼ ਹੈ। ਇਸ ਸਬੰਧੀ ਉਨ੍ਹਾਂ ਤੋਂ ਚੋਣ ਹਾਰਨ ਵਾਲੇ ਅਕਾਲੀ ਆਗੂ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਵਿਧਾਇਕ ਹਰਮੀਤ ਸਿੰਘ ਨੂੰ 15 ਜੁਲਾਈ ਤੱਕ ਜਵਾਬ ਦੇਣ ਲਈ ਤਲਬ ਕੀਤਾ ਹੈ।

ਇਸ ਤੋਂ ਪਹਿਲਾਂ ਹਰਮੀਤ ਸਿੰਘ ਖ਼ਿਲਾਫ਼ ਚੋਣਾਂ ਦੌਰਾਨ ਮਾਮਲੇ ਦੇ ਵੇਰਵੇ ਲੁਕਾਉਣ ਦੇ ਦੋਸ਼ ਹੇਠ ਐਫਆਈਆਰ ਦਰਜ ਕੀਤੀ ਜਾ ਚੁੱਕੀ ਹੈ। ਇਹ ਕੇਸ ਰਿਟਰਨਿੰਗ ਅਫ਼ਸਰ ਜਸਲੀਨ ਕੌਰ ਭੁੱਲਰ ਦੀ ਸ਼ਿਕਾਇਤ ’ਤੇ ਥਾਣਾ ਸਨੌਰ ਦੇ ਜੁਲਕਾ ਵਿਖੇ ਦਰਜ ਕੀਤਾ ਗਿਆ ਸੀ।

ਅਕਾਲੀ ਆਗੂ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਹਰਮੀਤ ਸਿੰਘ ਨੇ ਚੋਣ ਲੜਨ ਸਮੇਂ ਹਲਫ਼ਨਾਮੇ ਵਿੱਚ ਸਾਰੇ ਮਾਮਲਿਆਂ ਦੀ ਜਾਣਕਾਰੀ ਨਹੀਂ ਦਿੱਤੀ। ਅਜਿਹਾ ਹੀ ਇੱਕ ਮਾਮਲਾ ਹੈ ਜਿਸ ਵਿੱਚ ਉਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ। ਉਸ ਨੇ ਆਪਣੇ ਹਲਫ਼ਨਾਮੇ ਵਿੱਚ ਇਹ ਜਾਣਕਾਰੀ ਨਹੀਂ ਦਿੱਤੀ। ਉਨ੍ਹਾਂ ਨੇ ਚੋਣ ਕਮਿਸ਼ਨ ਦੇ ਨਿਯਮਾਂ ਦੀ ਉਲੰਘਣਾ ਕੀਤੀ ਹੈ। ਇਸ ਲਈ ਉਸ ਦੀ ਚੋਣ ਰੱਦ ਹੋਣੀ ਚਾਹੀਦੀ ਹੈ।

ਚੋਣ ਕਮਿਸ਼ਨ ਦੇ ਨਿਯਮਾਂ ਮੁਤਾਬਕ ਚੋਣ ਲੜਨ ਵਾਲੇ ਉਮੀਦਵਾਰ ਲਈ ਆਪਣੇ ਵਿਰੁੱਧ ਦਰਜ ਕੇਸਾਂ ਤੇ ਉਸ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦੇਣਾ ਲਾਜ਼ਮੀ ਹੈ। ਲੋਕ ਪ੍ਰਤੀਨਿਧਤਾ ਕਾਨੂੰਨ ਤਹਿਤ ਇਸ ਨੂੰ ਲਾਜ਼ਮੀ ਕੀਤਾ ਗਿਆ ਹੈ। ਜੇਕਰ ਚੰਦੂਮਾਜਰਾ ਦਾ ਦੋਸ਼ ਹਾਈਕੋਰਟ ਵਿੱਚ ਸੱਚ ਸਾਬਤ ਹੋ ਜਾਂਦਾ ਹੈ ਤਾਂ ਨਿਯਮਾਂ ਅਨੁਸਾਰ ਹਰਮੀਤ ਸਿੰਘ ਦੀ ਚੋਣ ਰੱਦ ਹੋ ਸਕਦੀ ਹੈ। ਸੂਚਨਾ ਨੂੰ ਦਬਾਉਣ ਨਾਲ ਵਿਧਾਇਕ ਆਪਣੇ ਅਹੁਦੇ 'ਤੇ ਬਣੇ ਰਹਿਣ ਦੇ ਅਯੋਗ ਹੋ ਜਾਂਦੇ ਹਨ।

 ਇਹ ਵੀ ਪੜ੍ਹੋ

Weather Update: ਪ੍ਰੀ ਮੌਨਸੂਨ ਦੀ ਦਸਤਕ! ਪਹਾੜਾਂ 'ਚ ਬਾਰਸ਼ ਨਾਲ ਮੈਦਾਨੀ ਇਲਾਕਿਆਂ 'ਚ ਵੀ ਡਿੱਗਿਆ ਪਾਰਾ, ਇਨ੍ਹਾਂ ਥਾਵਾਂ 'ਤੇ ਮੀਂਹ ਦੀ ਸੰਭਾਵਨਾ

ਟਾਪ ਹੈਡਲਾਈਨ

ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ

ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ

ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ

Bathinda 'ਚ ਪਾਣੀ ਦੀ ਵਾਰੀ ਨੂੰ ਲੈ ਕੇ ਭਰਾਵਾਂ ਵਿਚਾਲੇ ਖੂਨੀ ਵਿਵਾਦ , ਚਾਚੇ ਨੇ ਭਤੀਜੇ ਦਾ ਕੀਤਾ ਕਤਲ, ਭਰਾ ਗੰਭੀਰ ਜ਼ਖ਼ਮੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ

Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026

ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ

Embed widget