ਪੜਚੋਲ ਕਰੋ

Lok Sabha Election 2024: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਸੰਗਠਨ ਨੂੰ ਮਜਬੂਤ ਕਰਨ ‘ਚ ਲੱਗੀ ‘ਆਪ’, 500 ਅਹੁਦਿਆਂ ‘ਤੇ ਕੀਤੀ ਨਿਯੁਕਤੀ

Lok Sabha Election 2024: ਲੋਕ ਸਭਾ ਚੋਣਾਂ ਤੋਂ ਇਲਾਵਾ ਇਸ ਸਾਲ ਪੰਜਾਬ ਵਿੱਚ ਨਗਰ ਨਿਗਮ ਅਤੇ ਪੰਚਾਇਤੀ ਚੋਣਾਂ ਵੀ ਹੋਣੀਆਂ ਹਨ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਕਈ ਵੱਡੇ ਅਹੁਦਿਆਂ 'ਤੇ ਨਿਯੁਕਤੀਆਂ ਕੀਤੀਆਂ ਹਨ।

Punjab News: ਲੋਕ ਸਭਾ ਚੋਣਾਂ ਵਿਚ ਹਾਲੇ ਕੁਝ ਮਹੀਨੇ ਬਾਕੀ ਹਨ। ਇਸ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਚੋਣਾਂ ਦੀਆਂ ਤਿਆਰੀਆਂ ਵਿੱਚ ਲੱਗੀਆਂ ਹੋਈਆਂ ਹਨ। ਇਸ ਤਹਿਤ ਹੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੀ ਇਲੈਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ। ਪਾਰਟੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਸੰਗਠਨ ਨੂੰ ਮਜ਼ਬੂਤ ​​ਕਰਨ ਲਈ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਇਸ ਦੇ ਲਈ ਕਰੀਬ 500 ਛੋਟੀਆਂ-ਵੱਡੀਆਂ ਅਸਾਮੀਆਂ 'ਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ। ਸਾਰੇ ਜ਼ਿਲ੍ਹਿਆਂ ਵਿੱਚ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਗਿਆ ਹੈ।

ਨਵੀਂਆਂ ਨਿਯੁਕਤੀਆਂ ਦਾ ਐਲਾਨ ਆਮ ਆਦਮੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਡਾ: ਸੰਦੀਪ ਪਾਠਕ ਅਤੇ ਸੂਬਾ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਵੱਲੋਂ ਕੀਤਾ ਗਿਆ ਹੈ। ਇਸ ਵਿੱਚ ਰਾਜ ਪੱਧਰੀ ਕਾਰਜਕਾਰਨੀ ਵਿੱਚ ਕੁਝ ਨਵੇਂ ਚਿਹਰਿਆਂ ਨੂੰ ਵੀ ਥਾਂ ਦਿੱਤੀ ਗਈ ਹੈ। ਸੂਬਾ ਪੱਧਰੀ ਇਕਾਈ ਵਿੱਚ ਖਜ਼ਾਨਚੀ, ਸੰਯੁਕਤ ਸਕੱਤਰ ਅਤੇ ਦਰਜਨ ਤੋਂ ਵੱਧ ਵਿੰਗਾਂ ਦੇ ਮੁਖੀ ਸ਼ਾਮਲ ਹਨ। ਪਾਰਟੀ ਸੂਚੀ ਅਨੁਸਾਰ ਸੁਰੇਸ਼ ਗੋਇਲ ਨੂੰ ਪਾਰਟੀ ਦਾ ਖਜ਼ਾਨਚੀ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ: Amritsar News: ਹਥੌੜੇ ਮਾਰਕੇ ਔਰਤ ਦਾ ਕਤਲ, ਦੋਵਾਂ ਵਿਚਾਲੇ ਪ੍ਰੇਮ ਸਬੰਧ ਹੋਣ ਦਾ ਸ਼ੱਕ, ਪੁਲਿਸ ਜਾਂਚ 'ਚ ਜੁਟੀ

ਪ੍ਰੀਤੀ ਮਲਹੋਤਰਾ ਨੂੰ ਮਹਿਲਾ ਵਿੰਗ ਦਾ ਮੁਖੀ ਬਣਾਇਆ ਗਿਆ ਹੈ। ਦਵਿੰਦਰਜੀਤ ਸਿੰਘ ਲਾਡੀ, ਬਲਜਿੰਦਰ ਕੌਰ, ਕਰਨਲ ਸਰਾਏ, ਜੇਪੀ ਸਿੰਘ, ਜਸਟਿਸ ਜ਼ੋਰਾ ਸਿੰਘ ਅਤੇ ਬਾਰੀ ਸਲਮਾਨੀ ਨੂੰ ਸਕੱਤਰ ਬਣਾਇਆ ਗਿਆ ਹੈ। ਮੁਕੇਸ਼ ਕੁਮਾਰ ਨੂੰ ਖਜ਼ਾਨਚੀ ਬਣਾਇਆ ਗਿਆ ਹੈ। ਜਗਤਾਰ ਸਿੰਘ ਦਿਆਲਪੁਰਾ ਕਿਸਾਨ ਵਿੰਗ, ਮਨਜਿੰਦਰ ਸਿੰਘ ਲਾਲਪੁਰਾ ਯੂਥ ਵਿੰਗ, ਐਡਵੋਕੇਟ ਦਿਨੇਸ਼ ਚੱਢਾ ਲੀਗਲ ਵਿੰਗ, ਵਿੱਕੀ ਗਨੌਰ ਨੂੰ ਸਪੋਰਟਸ ਵਿੰਗ ਦਾ ਸੂਬਾਈ ਪ੍ਰਧਾਨ ਬਣਾਇਆ ਗਿਆ ਹੈ।

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ 2 ਸਾਲ ਹੋ ਗਏ ਹਨ। ਪਰ ਹੁਣ ਤੱਕ ਪੰਜਾਬ ਵਿੱਚ ਜ਼ਿਲ੍ਹਾ ਪੱਧਰ ’ਤੇ ਇਕਾਈਆਂ ਨਹੀਂ ਬਣੀਆਂ ਸਨ। ਇਸ ਸਾਲ ਲੋਕ ਸਭਾ, ਨਗਰ ਨਿਗਮ ਅਤੇ ਪੰਚਾਇਤੀ ਚੋਣਾਂ ਵੀ ਹੋਣੀਆਂ ਹਨ, ਜਿਸ ਤੋਂ ਪਹਿਲਾਂ ਪਾਰਟੀ ਆਪਣੇ ਆਪ ਨੂੰ ਮਜ਼ਬੂਤ ​​ਕਰ ਰਹੀ ਹੈ। ਇਸ ਸਬੰਧੀ ਪਾਰਟੀ ਵੱਲੋਂ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ। ਕਿਉਂਕਿ ਪਾਰਟੀ ਇਨ੍ਹਾਂ ਚੋਣਾਂ ਵਿੱਚ ਕਿਸੇ ਵੀ ਤਰ੍ਹਾਂ ਦਾ ਖਤਰਾ ਨਹੀਂ ਚੁੱਕਣਾ ਚਾਹੁੰਦੀ। ਇਸ ਲਈ ਜਥੇਬੰਦੀ ਨੂੰ ਪਹਿਲ ਦੇ ਆਧਾਰ ’ਤੇ ਮਜ਼ਬੂਤ ​​ਕੀਤਾ ਗਿਆ ਹੈ।

ਇਹ ਵੀ ਪੜ੍ਹੋ: Punjab News: ਸੀਐਮ ਭਗਵੰਤ ਮਾਨ 'ਤੇ ਭੜਕੇ 'ਆਪ' ਵਿਧਾਇਕ, ਬੇਅਦਬੀ ਤੇ ਗੋਲੀ ਕਾਂਡ ਕਰਵਾਇਆ ਯਾਦ, 29 ਜਨਵਰੀ ਨੂੰ ਕੋਰਟ 'ਚ ਮਿਲਣ ਦਾ ਚੈਲੰਜ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਓਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ

Punjab News: ਨਵੇਂ ਬਿਜਲੀ ਮੀਟਰ ਲਗਵਾਉਣ ਵਾਲਿਆਂ ਲਈ ਮੁਸ਼ਕਲਾਂ, ਲੋਕਾਂ ਨੂੰ ਇਸ ਵਜ੍ਹਾ ਕਰਕੇ ਆ ਰਹੀ ਵੱਡੀ ਪਰੇਸ਼ਾਨੀ, ਮਾਰਨੇ ਪੈ ਰਹੇ ਸਰਕਾਰੀ ਦਫਤਰਾਂ ਦੇ ਚੱਕਰ

Government Employees: ਸਰਕਾਰੀ ਮੁਲਾਜ਼ਮ 31 ਜਨਵਰੀ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਤਨਖਾਹ ਤੇ ਤਰੱਕੀ ਵੀ ਰੁਕ ਸਕਦੀ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ! ਇਸ ਵਜ੍ਹਾ ਕਰਕੇ ਸਕੂਲ-ਕਾਲਜ ਸਣੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਰਹਿਣਗੇ ਬੰਦ
Punjab News: ਪੰਜਾਬ 'ਚ ਆ ਗਈ ਇੱਕ ਹੋਰ ਸਰਕਾਰੀ ਛੁੱਟੀ! ਇਸ ਵਜ੍ਹਾ ਕਰਕੇ ਇਸ ਦਿਨ ਸਕੂਲ-ਕਾਲਜ ਸਣੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਰਹਿਣਗੇ ਬੰਦ

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਓਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ
Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਓਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ
Punjab News: ਨਵੇਂ ਬਿਜਲੀ ਮੀਟਰ ਲਗਵਾਉਣ ਵਾਲਿਆਂ ਲਈ ਮੁਸ਼ਕਲਾਂ, ਲੋਕਾਂ ਨੂੰ ਇਸ ਵਜ੍ਹਾ ਕਰਕੇ ਆ ਰਹੀ ਵੱਡੀ ਪਰੇਸ਼ਾਨੀ, ਮਾਰਨੇ ਪੈ ਰਹੇ ਸਰਕਾਰੀ ਦਫਤਰਾਂ ਦੇ ਚੱਕਰ
Punjab News: ਨਵੇਂ ਬਿਜਲੀ ਮੀਟਰ ਲਗਵਾਉਣ ਵਾਲਿਆਂ ਲਈ ਮੁਸ਼ਕਲਾਂ, ਲੋਕਾਂ ਨੂੰ ਇਸ ਵਜ੍ਹਾ ਕਰਕੇ ਆ ਰਹੀ ਵੱਡੀ ਪਰੇਸ਼ਾਨੀ, ਮਾਰਨੇ ਪੈ ਰਹੇ ਸਰਕਾਰੀ ਦਫਤਰਾਂ ਦੇ ਚੱਕਰ
Government Employees: ਸਰਕਾਰੀ ਮੁਲਾਜ਼ਮ 31 ਜਨਵਰੀ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਤਨਖਾਹ ਤੇ ਤਰੱਕੀ ਵੀ ਰੁਕ ਸਕਦੀ
Government Employees: ਸਰਕਾਰੀ ਮੁਲਾਜ਼ਮ 31 ਜਨਵਰੀ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਤਨਖਾਹ ਤੇ ਤਰੱਕੀ ਵੀ ਰੁਕ ਸਕਦੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ! ਇਸ ਵਜ੍ਹਾ ਕਰਕੇ ਸਕੂਲ-ਕਾਲਜ ਸਣੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਰਹਿਣਗੇ ਬੰਦ
Punjab News: ਪੰਜਾਬ 'ਚ ਆ ਗਈ ਇੱਕ ਹੋਰ ਸਰਕਾਰੀ ਛੁੱਟੀ! ਇਸ ਵਜ੍ਹਾ ਕਰਕੇ ਇਸ ਦਿਨ ਸਕੂਲ-ਕਾਲਜ ਸਣੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਰਹਿਣਗੇ ਬੰਦ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (08-01-2026)

Cold Wave Alert: ਪੂਰੇ ਉੱਤਰ ਭਾਰਤ 'ਚ ਪਾਰਾ 5 ਡਿਗਰੀ ਤੱਕ ਡਿੱਗੇਗਾ, ਯੂਪੀ-ਦਿੱਲੀ ਤੋਂ ਪੰਜਾਬ ਤੱਕ ਹਾਲਾਤ ਖਰਾਬ, ਮੌਸਮ ਵਿਭਾਗ ਦੀ ਨਵੀਂ ਚੇਤਾਵਨੀ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

Embed widget