ਪੜਚੋਲ ਕਰੋ

ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਲਈ 4 ਹੋਰ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ 

ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ 12ਵੀਂ ਸੂਚੀ ਜਾਰੀ ਕਰ ਦਿੱਤੀ ਹੈ। ਆਮ ਆਦਮੀ ਪਾਰਟੀ ਨੇ 4 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ।

ਚੰਡੀਗੜ੍ਹ :  ਆਮ ਆਦਮੀ ਪਾਰਟੀ (ਆਪ) ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾ ਲਈ ਆਪਣੇ ਸਾਰੇ 117 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਅੱਜ ਆਪਣੇ ਬਾਕੀ ਰਹਿੰਦੇ ਚਾਰ ਉਮੀਦਵਾਰਾਂ ਦੀ ਬਾਰਵੀਂ ਸੂਚੀ ਜਾਰੀ ਕੀਤੀ, ਜਿਸ ਨਾਲ ‘ਆਪ’ ਦੇ ਉਮੀਦਵਾਰਾਂ ਦੀ ਗਿਣਤੀ 117 ਹੋ ਗਈ ਹੈ।  
 
ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ, ਸੂਬਾ ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਦੇ ਦਸਤਖਤਾਂ ਹੇਠ ਜਾਰੀ ਸੂਚੀ ਅਨੁਸਾਰ ਵਿਧਾਨ ਸਭਾ ਹਲਕਾ ਸੁਜਾਨਪੁਰ ਤੋਂ ਅਮਿਤਾ ਸਿੰਘ ਮੰਟੋ ਨੂੰ ਉਮੀਦਵਾਰ ਐਲਾਨਿਆ ਗਿਆ ਹੈ, ਜਦੋਂ ਕਿ ਖਡੂਰ ਸਾਹਿਬ ਤੋਂ ਮਨਜਿੰਦਰ ਸਿੰਘ ਲਾਲਪੁਰਾ, ਹਲਕਾ ਦਾਖਾ ਤੋਂ ਕੇ.ਐਨ.ਐਸ. ਕੰਗ ਅਤੇ ਲਹਿਰਾ ਤੋਂ ਬਰਿੰਦਰ ਕੁਮਾਰ ਗੋਇਲ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ।
 
ਦੱਸ ਦੇਈਏ ਕਿ ਐਤਵਾਰ ਨੂੰ 'ਆਪ' (AAP) ਵੱਲੋਂ ਉਮੀਦਵਾਰਾਂ ਦੀ 10ਵੀਂ ਸੂਚੀ (AAP Punjab Candidates 10th list) ਜਾਰੀ ਕੀਤੀ ਗਈ ਸੀ। ਇਸ ਸੂਚੀ ਵਿੱਚ ‘ਆਪ‘ ਨੇ 3 ਉਮੀਦਵਾਰਾਂ ਦਾ ਐਲਾਨ ਕੀਤਾ ਸੀ।ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਫਗਵਾੜਾ ਤੋਂ ਜੋਗਿੰਦਰ ਸਿੰਘ ਮਾਨ, ਲੁਧਿਆਣਾ ਪੱਛਮੀ ਤੋਂ ਗੁਰਪ੍ਰੀਤ ਸਿੰਘ ਗੋਗੀ ਅਤੇ ਪਟਿਆਲਾ ਸ਼ਹਿਰ ਤੋਂ ਅਜੀਤਪਾਲ ਸਿੰਘ ਕੋਹਲੀ ਨੂੰ ਉਮੀਦਵਾਰ ਐਲਾਨਿਆ ਗਿਆ ਸੀ।
 
ਓਧਰ ਭਾਜਪਾ ਨੇ ਵੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਹਿਲੀ ਸੂਚੀ ਵਿੱਚ ਪਾਰਟੀ ਵੱਲੋਂ 34 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।  ਇਸ ਦੇ ਇਲਾਵਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਅੱਜ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਪਾਰਟੀ ਨੇ 12 ਹਲਕਿਆਂ ਲਈ ਆਪਣੇ ਉਮੀਦਵਾਰ ਐਲਾਨੇ ਹਨ। 
 
ਇਹ ਵੀ ਪੜ੍ਹੋ : ਜੇ ਕੇਜਰੀਵਾਲ 'ਚ ਹਿੰਮਤ ਹੈ ਤਾਂ ਪੰਜਾਬ 'ਚ ਮੇਰੇ ਖਿਲਾਫ ਚੋਣ ਲੜੇ : CM ਚੰਨੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਧਮਾਕਾ, 15 ਆਗੂਆਂ ਨੇ ਅਚਾਨਕ ਛੱਡੀ ਪਾਰਟੀ; ਕੀਤਾ ਵੱਡਾ ਐਲਾਨ...
Punjab News: ਪੰਜਾਬ ਸਿਆਸਤ 'ਚ ਧਮਾਕਾ, 15 ਆਗੂਆਂ ਨੇ ਅਚਾਨਕ ਛੱਡੀ ਪਾਰਟੀ; ਕੀਤਾ ਵੱਡਾ ਐਲਾਨ...
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਜਲੰਧਰ 'ਚ ਪਤੀ ਤੋਂ ਪਰੇਸ਼ਾਨ ਪਤਨੀ ਨੇ ਕੀਤਾ ਸੁਸਾਈਡ, ਫਾਹਾ ਲੈਣ ਤੋਂ ਪਹਿਲਾਂ ਪੇਕੇ ਕੀਤੀ ਗੱਲ; ਮੱਚੀ ਸਨਸਨੀ
ਜਲੰਧਰ 'ਚ ਪਤੀ ਤੋਂ ਪਰੇਸ਼ਾਨ ਪਤਨੀ ਨੇ ਕੀਤਾ ਸੁਸਾਈਡ, ਫਾਹਾ ਲੈਣ ਤੋਂ ਪਹਿਲਾਂ ਪੇਕੇ ਕੀਤੀ ਗੱਲ; ਮੱਚੀ ਸਨਸਨੀ
Marriage ਦੇ ਢਾਈ ਮਹੀਨੇ ਬਾਅਦ NRI ਲਾੜੇ ਦੀ ਮੌਤ, ਪਰਿਵਾਰ ਦਾ ਆਰੋਪ - ਕੈਂਸਰ ਦੀ ਗੱਲ ਲੁਕਾ ਕੇ ਕਰਵਾਇਆ ਵਿਆਹ
Marriage ਦੇ ਢਾਈ ਮਹੀਨੇ ਬਾਅਦ NRI ਲਾੜੇ ਦੀ ਮੌਤ, ਪਰਿਵਾਰ ਦਾ ਆਰੋਪ - ਕੈਂਸਰ ਦੀ ਗੱਲ ਲੁਕਾ ਕੇ ਕਰਵਾਇਆ ਵਿਆਹ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
Embed widget