ਪੜਚੋਲ ਕਰੋ

Lok Sabha Election: ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ, ਜਾਣੋ ਕਿੰਝ

ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ‘ਆਪ’ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਹਰ ਵਰਗ ਦੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਪੰਜਾਬ ਨੂੰ ਮੁੜ "ਰੰਗਲਾ ਪੰਜਾਬ" ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਵੀ ਪਾ ਰਹੇ ਹਨ

Lok Sabha Election: ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਦਿੱਤਾ। ਸ਼ਨੀਵਾਰ ਨੂੰ ਭਾਜਪਾ ਓਬੀਸੀ ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਸ਼ੈਂਟੀ ਅਤੇ ਅਕਾਲੀ ਦਲ ਐਸਸੀ ਵਿੰਗ ਦੋਆਬਾ ਦੇ ਜਨਰਲ ਸਕੱਤਰ ਗੁਰਦਰਸ਼ਨ ਲਾਲ ਆਪਣੀ ਪੁਰਾਣੀ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵਾਂ ਆਗੂਆਂ ਨੂੰ ਰਸਮੀ ਤੌਰ 'ਤੇ  ਪਾਰਟੀ 'ਚ ਸ਼ਾਮਲ ਕਰਵਾਇਆ ਅਤੇ 'ਆਪ' ਪਰਿਵਾਰ 'ਚ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ 'ਆਪ' ਦੇ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਅਤੇ ਸੀਨੀਅਰ ਮਹਿਲਾ ਆਗੂ ਰਾਜਵਿੰਦਰ ਕੌਰ ਥਿਆੜਾ ਵੀ ਹਾਜ਼ਰ ਸਨ।

ਅੱਜ ਆਮ ਆਦਮੀ ਪਾਰਟੀ ਨੂੰ ਦੋਆਬੇ ਦੇ ਨਾਲ-ਨਾਲ ਮਾਝਾ ਖੇਤਰ ਵਿੱਚ ਵੀ ਉਸ ਸਮੇਂ ਵੱਡੀ ਮਜਬੂਤੀ ਮਿਲੀ ਜਦੋਂ ਗੁਰਦਾਸਪੁਰ ਹਲਕੇ ਦੇ ਪ੍ਰਭਾਵਸ਼ਾਲੀ ਨੌਜਵਾਨ ਆਗੂ ਅਤੇ ਐਨਐਸਯੂਆਈ ਦੇ ਪੰਜਾਬ ਮੀਤ ਪ੍ਰਧਾਨ ਰਾਹੁਲ ਸ਼ਰਮਾ ਵੀ ‘ਆਪ’ ਵਿੱਚ ਸ਼ਾਮਲ ਹੋ ਗਏ। ਰਾਹੁਲ ਸ਼ਰਮਾ ਦੀ ਗੁਰਦਾਸਪੁਰ ਦੇ ਨੌਜਵਾਨਾਂ ਵਿੱਚ ਚੰਗੀ ਪੈਠ ਹੈ।

ਰਾਹੁਲ ਸ਼ਰਮਾ ਨੂੰ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਜਗਰੂਪ ਸਿੰਘ ਸੇਖਵਾਂ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਪਾਰਟੀ 'ਚ ਸਵਾਗਤ ਕੀਤਾ। ਰਾਹੁਲ ਸ਼ਰਮਾ ਦਾ ਕਾਂਗਰਸ ਪਾਰਟੀ ਛੱਡਣਾ ਗੁਰਦਾਸਪੁਰ 'ਚ ਕਾਂਗਰਸ ਲਈ ਇਕ ਵੱਡਾ ਝਟਕਾ ਹੈ।

ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ‘ਆਪ’ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਹਰ ਵਰਗ ਦੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਪੰਜਾਬ ਨੂੰ ਮੁੜ "ਰੰਗਲਾ ਪੰਜਾਬ" ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਵੀ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਇਨ੍ਹਾਂ ਚੋਣਾਂ ਵਿੱਚ 13-0 ਨਾਲ ਜਿੱਤ ਦਰਜ ਕਰਕੇ ਇਤਿਹਾਸ ਰਚੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Embed widget