ਪੜਚੋਲ ਕਰੋ
ਆਮ ਆਦਮੀ ਪਾਰਟੀ ਦਾ ਵੱਡਾ ਦਾਅਵਾ, 90% ਬੰਦੇ ਮੁਹੱਲਾ ਕਲੀਨਿਕਾਂ 'ਚ ਹੀ ਠੀਕ ਹੋ ਜਾਇਆ ਕਰਨਗੇ
ਪੰਜਾਬ ‘ਚ ਕੱਲ੍ਹ ਤੋਂ ਆਮ ਆਦਮੀ ਕਲੀਨਿਕ ਸ਼ੁਰੂ ਹੋ ਰਹੇ ਹਨ। ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕਰਨਗੇ। ਆਮ ਆਦਮੀ ਪਾਰਟੀ ਨੇ ਇਸ ਨੂੰ ਪੰਜਾਬ ‘ਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਦੱਸਿਆ ਹੈ।
AAP
Aam Aadmi Clinics: ਪੰਜਾਬ ‘ਚ ਕੱਲ੍ਹ ਤੋਂ ਆਮ ਆਦਮੀ ਕਲੀਨਿਕ ਸ਼ੁਰੂ ਹੋ ਰਹੇ ਹਨ। ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕਰਨਗੇ। ਆਮ ਆਦਮੀ ਪਾਰਟੀ ਨੇ ਇਸ ਨੂੰ ਪੰਜਾਬ ‘ਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਦੱਸਿਆ ਹੈ। ਪਾਰਟੀ ਨੇ ਦਾਅਵਾ ਕੀਤਾ ਹੈ ਕਿ 90% ਬੰਦੇ ਨੇੜਲੇ ਆਮ ਆਦਮੀ ਕਲੀਨਿਕਾਂ ‘ਚੋਂ ਹੀ ਠੀਕ ਹੋ ਜਾਇਆ ਕਰਨਗੇ।
ਪੰਜਾਬ ‘ਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਹੋਵੇਗੀ, 90% ਬੰਦੇ ਨੇੜਲੇ ਆਮ ਆਦਮੀ ਕਲੀਨਿਕਾਂ ‘ਚੋਂ ਹੀ ਠੀਕ ਹੋ ਜਾਇਆ ਕਰਨਗੇ#AamAadmiClinics pic.twitter.com/WsR2SnMJYt
— AAP Punjab (@AAPPunjab) August 14, 2022
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















