ਪੜਚੋਲ ਕਰੋ

'ਆਪ' ਦਾ ਬੀਜੇਪੀ 'ਤੇ ਵੱਡਾ ਇਲਜ਼ਾਮ, ਖਾਸ ਪਾਰਟੀ ਰਜਿਸਟਰ ਕਰਾਉਣ ਲਈ ਨਿਯਮ ਬਦਲਾਉਣ ਦੀ ਤਿਆਰੀ

Aam Adami Party: ਰਾਘਵ ਚੱਢਾ ਨੇ ਭਾਜਪਾ 'ਤੇ ਚੋਣ ਕਮਿਸ਼ਨ ਦੇ ਕੰਮ 'ਚ ਦਖਲ ਦੇਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਵਾਂ ਫਰੰਟ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ।

ਚੰਡੀਗੜ੍ਹ: ਆਮ ਆਦਮੀ ਪਾਰਟੀ (Aam Adami Party) ਨੇ ਬੀਜੇਪੀ 'ਤੇ ਵੱਡਾ ਇਲਜ਼ਾਮ ਲਾਇਆ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਰਾਘਵ ਚੱਢਾ (RAghav Chadha) ਨੇ ਕਿਹਾ ਹੈ ਕਿ ਬੀਜੇਪੀ ਚੋਣ ਕਮਿਸ਼ਨ (Election Commision) ਦੇ ਨਿਯਮਾਂ ਨੂੰ ਬਦਲਾਉਣ ਦੀ ਤਿਆਰੀ 'ਚ ਹੈ। ਉਨ੍ਹਾਂ ਕਿਹਾ ਕਿ ਇੱਕ ਪਾਰਟੀ ਨੂੰ ਰਜਿਸਟਰ ਕਰਨ ਲਈ ਨਿਯਮ ਬਦਲੇ ਜਾ ਰਹੇ ਹਨ।

ਇਸ ਦੇ ਨਾਲ ਹੀ ਰਾਘਵ ਚੱਢਾ ਨੇ ਭਾਜਪਾ (BJP) 'ਤੇ ਚੋਣ ਕਮਿਸ਼ਨ ਦੇ ਕੰਮ 'ਚ ਦਖਲ ਦੇਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ (Punjab Elections) ਵਿੱਚ ਨਵਾਂ ਫਰੰਟ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇੱਕ ਖਾਸ ਪਾਰਟੀ ਨੂੰ ਰਜਿਸਟਰ ਕਰਨ ਲਈ ਨਿਯਮ ਬਦਲੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਵਿੱਚ ਦੋ ਵੱਡੇ ਬਦਲਾਅ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਤਰਾਜ਼ ਦੀ ਮਿਆਦ ਘਟਾਈ ਜਾ ਸਕਦੀ ਹੈ। ਆਮ ਆਦਮੀ ਪਾਰਟੀ ਦੇ ਇਹ ਵੱਡੇ ਇਲਜ਼ਾਮ ਹਨ ਜਿਸ ਨਾਲ ਪੰਜਾਬ ਦਾ ਸਿਆਸੀ ਪਾਰਾ ਹੋਰ ਚੜ੍ਹ ਸਕਦਾ ਹੈ।

ਹਾਲਾਂਕਿ ਇਹ ਵੀ ਕਿਹਾ ਜਾ ਰਿਹਾ ਹੈ ਕਿ ਨਿਯਮ 29ਏ ਤਹਿਤ ਅਜਿਹਾ ਕੀਤਾ ਜਾ ਸਕਦਾ ਹੈ ਤੇ ਪਹਿਲਾਂ ਵੀ ਹੋਇਆ ਹੈ। ਦੂਜੇ ਪਾਸੇ ਸਵਾਲ ਹੈ ਕਿ ਆਖਰ ਬੀਜੇਪੀ ਕਿਸ ਪਾਰਟੀ ਨੂੰ ਰਜਿਸਟਰ ਕਰਵਾਉਣਾ ਚਾਹੁੰਦੀ ਹੈ।

ਦਰਅਸਲ ਕਿਸਾਨ ਅੰਦੋਲਨ ਕਰਕੇ ਬੀਜੇਪੀ ਨੂੰ ਪੰਜਾਬ ਵਿੱਚ ਵੱਡਾ ਧੱਕਾ ਲੱਗਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਥ ਛੱਡਣ ਕਰਕੇ ਬੀਜੇਪੀ ਦੌੜ ਵਿੱਚ ਕਿਤੇ ਵੀ ਨਜ਼ਰ ਨਹੀਂ ਆ ਰਹੀ। ਇਸ ਲਈ ਭਾਜਪਾ ਕੈਪਟਨ ਅਮਰਿੰਦਰ ਸਿੰਘ ਤੇ ਸੁਖਦੇਵ ਸਿੰਘ ਢੀਂਡਸਾ ਨਾਲ ਰਲ ਕੇ ਚੋਣ ਲੜ ਰਹੀ ਹੈ। 

ਇਹ ਵੀ ਪੜ੍ਹੋ: ਕੇਜਰੀਵਾਲ ਦੇ ਪੰਜਾਬ ਮਾਡਲ 'ਤੇ ਲੋਕ ਇਨਸਾਫ਼ ਪਾਰਟੀ ਦਾ ਸਵਾਲ, ਸੂਬਾ ਕਰਜ਼ਾਈ ਪੈਸੇ ਕਿੱਥੋਂ ਆਉਣਗੇ?

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ

Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ

Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 

Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Advertisement
for smartphones
and tablets

ਵੀਡੀਓਜ਼

Mukhtar Ansari death | ਵੱਡੀ ਖ਼ਬਰ : ਜੇਲ੍ਹ 'ਚ ਬੰਦ ਮੁਖਤਾਰ ਅੰਸਾਰੀ ਦੀ ਹੋਈ ਮੌਤ - ਅਸਲ ਵਜ੍ਹਾ ਕੀ ?Darbar Sahib ਵਿਖੇ ਹੋ ਰਹੀ ਸੋਨੇ ਦੀ ਧੁਆਈ ਦੀ ਸੇਵਾ,ਬਰਮਿੰਘਮ ਤੋਂ ਆਇਆ ਕਾਰ ਸੇਵਾ ਵਾਲਾ ਜੱਥਾGurlez-Jasmine Akhtar & family at darbar sahib | ਸ਼੍ਰੀ ਹਰਮੰਦਿਰ ਸਾਹਿਬ ਨਤਮਸਤਕ ਹੋਈਆਂ ਅਖ਼ਤਰ ਭੈਣਾਂHoshiarpur 'ਚ ਗੈਂਗ ਵਾਰ : ਦਿਨ ਦਿਹਾੜੇ ਭਰੇ ਬਾਜ਼ਾਰ 'ਚ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ
Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ
Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 
Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Call Recording: ਕਾਲ ਰਿਕਾਰਡਿੰਗ ਦਾ ਖ਼ਤਰਾ! ਇਹ ਤਰੀਕੇ ਅਪਣਾਓ, ਕੋਈ ਨਹੀਂ ਕਰ ਸਕੇਗਾ ਕਾਲ ਰਿਕਾਰਡਿੰਗ

WhatsApp: ਵਟਸਐਪ ਯੂਜ਼ਰਸ ਨੂੰ ਵੱਡਾ ਝਟਕਾ, 1 ਜੂਨ ਤੋਂ ਹਰ SMS 'ਤੇ ਅਦਾ ਕਰਨੇ ਪੈਣਗੇ 2.3 ਰੁਪਏ, ਜਾਣੋ ਵੇਰਵੇ

Punjab Politics: ਰਿੰਕੂ ਦੇ ਆਪ ਛੱਡਣ 'ਤੇ ਚੰਨੀ ਨੂੰ ਲੱਗਿਆ 'ਦੁੱਖ' ? ਕਿਹਾ- ਜਿਹੜੇ ਲਾਹੌਰ....ਉਹ ਪਿਸ਼ੌਰ ਵੀ....!

Mobile Apps: ਤੁਹਾਡੇ ਮੋਬਾਈਲ 'ਚ ਮੌਜੂਦ ਐਪ ਹੀ ਕਰ ਰਹੇ ਤੁਹਾਡੀ ਜਾਸੂਸੀ, ਤੁਰੰਤ OFF ਕਰ ਦਿਓ ਇਹ ਸੈਟਿੰਗ 

Embed widget