ਪੜਚੋਲ ਕਰੋ

Punjab News: ਜ਼ਿਮਨੀ ਚੋਣਾਂ ਤੋਂ ਪਹਿਲਾਂ ਵੋਟਰਾਂ ਨਾਲ ਜੁੜਣ ਲਈ ਮਾਨ ਸਰਕਾਰ ਨੇ ਘੜੀ ਰਣਨੀਤੀ ! ਕੱਢ ਲਿਆਂਦੀ ਨਵੀਂ ਸਕੀਮ, ਜਾਣੋ ਲੋਕਾਂ ਨੂੰ ਕੀ ਹੋਵੇਗਾ ਫ਼ਾਇਦਾ ?

ਜਿਸ ਤਰ੍ਹਾਂ ਸਾਡੀ ਸਰਕਾਰ  ਪੰਜਾਬ 'ਚ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਚਲਾ ਰਹੀ ਹੈ, ਜਿਸ 'ਚ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਖੁਦ ਪਿੰਡਾਂ 'ਚ ਜਾ ਕੇ ਉਥੇ ਬੈਠ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਦੇ ਹਨ, ਉਸੇ ਤਰਜ਼ 'ਤੇ ਹੁਣ ਵਿਧਾਇਕ ਵੀ  ਲੋਕਾਂ ਦੇ ਦਰਵਾਜ਼ੇ 'ਤੇ ਜਾਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਗੇ।

Punjab News:  ਆਮ ਆਦਮੀ ਪਾਰਟੀ (AAP) ਨੇ ਆਉਣ ਵਾਲੇ ਦਿਨਾਂ 'ਚ 'ਤੁਹਾਡਾ ਐਮਐਲਏ ਤੁਹਾਡੇ ਦੁਆਰ’ ਪ੍ਰੋਗਰਾਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।  ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ(Bhagwant Singh Mann) ਨੇ ਪਾਰਟੀ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨਾਲ ਮੀਟਿੰਗ ਕਰਕੇ ਇਸ ਪ੍ਰੋਗਰਾਮ ਬਾਰੇ ਚਰਚਾ ਕੀਤੀ ਅਤੇ ਇਸ ਨਾਲ ਜੁੜੇ ਸਾਰੇ ਪਹਿਲੂਆਂ 'ਤੇ ਵਿਚਾਰ ਕੀਤਾ।  ਮੁੱਖ ਮੰਤਰੀ ਨੇ ਸਾਰੇ ਹਲਕਿਆਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਇਲਾਕੇ ਦੇ ਵਿਧਾਇਕ ਨਾਲ ਵੀ ਵਿਚਾਰ ਵਟਾਂਦਰਾ ਕੀਤਾ।

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਨੂੰ ਚੁਣਿਆ ਹੈ।  ਉਨ੍ਹਾਂ ਨੂੰ ਸਾਡੇ ਤੋਂ ਬਹੁਤ ਉਮੀਦਾਂ ਹਨ ਅਤੇ ਅਸੀਂ ਉਨ੍ਹਾਂ ਨੂੰ ਪੂਰਾ ਕਰਨ ਦੀ ਲਗਾਤਾਰ ਕੋਸ਼ਿਸ਼ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਲੋਕਾਂ ਵਿੱਚ ਜਾ ਕੇ ਹੀ ਜਾਣੀਆਂ ਅਤੇ ਸਮਝਿਆਂ ਜਾ ਸਕਦੀਆਂ ਹਨ, ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਅਨੁਸਾਰ ਸਾਡੇ ਵਿਧਾਇਕਾਂ ਨੇ ਸਿੱਧੇ ਤੌਰ ’ਤੇ ਲੋਕਾਂ ਦੇ ਵਿਚਕਾਰ ਜਾਣ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਾਡੀ ਸਰਕਾਰ  ਪੰਜਾਬ 'ਚ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਚਲਾ ਰਹੀ ਹੈ, ਜਿਸ 'ਚ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਖੁਦ ਪਿੰਡਾਂ 'ਚ ਜਾ ਕੇ ਉਥੇ ਬੈਠ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਦੇ ਹਨ, ਉਸੇ ਤਰਜ਼ 'ਤੇ ਹੁਣ ਵਿਧਾਇਕ ਵੀ  ਲੋਕਾਂ ਦੇ ਦਰਵਾਜ਼ੇ 'ਤੇ ਜਾਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਗੇ।

ਆਪ’ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਸਾਰੇ ਕੰਮਾਂ ਬਾਰੇ ਸਾਰੇ ਵਿਧਾਇਕਾਂ ਤੋਂ ਫੀਡਬੈਕ ਲਿਆ ਅਤੇ ਭਵਿੱਖ ਲਈ ਦਿਸ਼ਾ-ਨਿਰਦੇਸ਼ ਦਿੱਤੇ।  ਸਾਰੀਆਂ ਸਿਆਸੀ ਪਾਰਟੀਆਂ ਅਤੇ ਸਰਕਾਰਾਂ ਸਮੇਂ-ਸਮੇਂ 'ਤੇ ਅਜਿਹਾ ਕਰਦੀਆਂ ਹਨ। 
 ਕੇਂਦਰ ਸਰਕਾਰ ਨਾਲ ਸਬੰਧਾਂ ਬਾਰੇ ਕੰਗ ਨੇ ਕਿਹਾ ਕਿ ਕੇਂਦਰ ਨੂੰ ਪੰਜਾਬ ਪ੍ਰਤੀ ਆਪਣਾ ਰਵੱਈਆ ਬਦਲਣਾ ਚਾਹੀਦਾ ਹੈ ਅਤੇ ਬਦਲੇ ਦੀ ਭਾਵਨਾ ਖਤਮ ਕਰਨੀ ਚਾਹੀਦੀ ਹੈ, ਤਾਂ ਹੀ ਸਾਰੇ ਵਿਕਾਸ ਕਾਰਜ ਅਤੇ ਪ੍ਰਾਜੈਕਟ ਸਫਲਤਾਪੂਰਵਕ ਨੇਪਰੇ ਚੜ੍ਹ ਸਕਦੇ ਹਨ।  ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਕੰਗ ਨੇ ਕਿਹਾ ਕਿ ਮਾਨ ਸਰਕਾਰ ਇਸ 'ਤੇ ਗੰਭੀਰਤਾ ਨਾਲ ਕੰਮ ਕਰ ਰਹੀ ਹੈ।  ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਪਹਿਲਾਂ ਨਾਲੋਂ ਕਾਫੀ ਬਿਹਤਰ ਹੋ ਗਈ ਹੈ।

ਟਾਪ ਹੈਡਲਾਈਨ

Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget