ਪੜਚੋਲ ਕਰੋ

ਆਮ ਆਦਮੀ ਪਾਰਟੀ ਚਾਹੁੰਦੀ ਚੋਣਾਂ 'ਚ ਪੈਰਾ ਮਿਲਟਰੀ ਫੋਰਸ ਦੀ ਤਾਇਨਾਤੀ

ਵਫਦ ਵਿੱਚ ਸ਼ਾਮਲ ਵਿਧਾਇਕਾਂ ਨੇ ਕਿਹਾ ਕਿ ਚੋਣ ਪ੍ਰਕਿਰਿਆ ਸਬੰਧੀ 14 ਫਰਵਰੀ ਨੂੰ ਵੋਟਾਂ ਪਾਉਣ ਤੇ ਨਤੀਜਿਆਂ ਦੀ ਮਿਤੀ 17 ਫਰਵਰੀ ਐਲਾਨੀ ਗਈ ਹੈ। ਵੋਟਾਂ ਪੈਣ ਤੇ ਨਤੀਜਿਆਂ ਵਿੱਚ 2 ਦਿਨਾਂ ਦੇ ਫਾਸਲੇ ਵਿੱਚ ਸੱਤਾਧਾਰੀ ਪਾਰਟੀ ਵੋਟਾਂ ਨਾਲ ਗੜਬੜ ਕਰਕੇ ਫੈਸਲਾ ਆਪਣੇ ਹੱਕ ਵਿੱਚ ਕਰ ਸਕਦੀ ਹੈ। ਇਨਾਂ ਚੋਣਾਂ ’ਚ ਹਰ ਵਰਡ ਵਿੱਚ ਵੋਟਾਂ ਦੀ ਗਿਣਤੀ ਵੀ ਬਹੁਤ ਜ਼ਿਆਦਾ ਨਹੀਂ ਹੁੰਦੀ।

ਚੰਡੀਗੜ੍ਹ: ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਸੁਤੰਤਰ ਤੇ ਨਿਰਪੱਖ ਕਰਾਉਣ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ ਵਫ਼ਦ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਦੀ ਅਗਵਾਈ ’ਚ ਰਾਜ ਚੋਣ ਕਮਿਸ਼ਨਰ ਪੰਜਾਬ ਜਗਪਾਲ ਸਿੰਘ ਸੰਧੂ ਨੂੰ ਮਿਲਿਆ। ਵਫ਼ਦ ’ਚ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਅਮਰਜੀਤ ਸਿੰਘ ਸੰਦੋਆ ਤੇ ਮਾਸਟਰ ਬਲਦੇਵ ਸਿੰਘ ਜੈਤੋ ਸ਼ਾਮਲ ਸਨ। ਆਪ’ ਵਿਧਾਇਕਾਂ ਨੇ ਰਾਜ ਚੋਣ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਕਿ ਚੋਣ ਖੇਤਰਾਂ ਨਾਲ ਸਬੰਧ ਸਮੂਹ ਵੋਟਰਾਂ, ਚੋਣਾਂ ਲੜਨ ਵਾਲੇ ਉਮੀਦਵਾਰਾਂ ਅਤੇ ਲੋਕਾਂ ਵਿੱਚ ਇਹ ਡਰ ਪਾਇਆ ਜਾ ਰਿਹਾ ਹੈ ਕਿ ਸੱਤਾਧਾਰੀ ਪਾਰਟੀ ਚੋਣਾਂ ਜਿੱਤਣ ਲਈ ਸਰਕਾਰੀ ਸਾਧਨਾਂ ਦੀ ਵਰਤੋਂ ਕਰਦੀ ਹੋਈ ਆਪਣੀ ਜਿੱਤ ਦੇ ਲਈ ਹਰ ਹੱਥ-ਕੰਢੇ ਵਰਤਦੇ ਹੋਏ ਡਰਾ ਧਮਾਕੇ ਜਾਂ ਫਿਰ ਕੋਈ ਲਾਲਚ ਦੇ ਕੇ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰ ਸਕਦੀ ਹੈ, ਇਸ ਲਈ ਲੰਬੇ ਸਮੇਂ ਤੋਂ ਇੱਕ ਸਥਾਨ ਉੱਤੇ ਤਾਇਨਾਤ ਸਿਵਲ ਤੇ ਪੁਲਿਸ ਅਧਿਕਾਰੀਆਂ ਦੇ ਤਬਦਲੇ ਕੀਤੇ ਜਾਣ। ਇਹ ਵੀ ਪੜ੍ਹੋ:  ਖੇਤੀਬਾੜੀ ਕਾਨੂੰਨਾਂ ਬਾਰੇ ਕਮੇਟੀ ਦਾ ਵੱਡਾ ਐਲਾਨ, ਪਹਿਲੀ ਮੀਟਿੰਗ ਮਗਰੋਂ ਕੀਤਾ ਸਭ ਕੁਝ ਸਪਸ਼ਟ ਇਹ ਵੀ ਸ਼ੰਕਾ ਹੈ ਕਿ ਜਿਵੇਂ ਪਹਿਲਾਂ ਸੱਤਾਧਾਰੀ ਪਾਰਟੀਆਂ ਬੂਥ ਉੱਤੇ ਕਬਜ਼ੇ ਕਰਕੇ ਆਪਣੇ ਉਮੀਦਵਾਰਾਂ ਲਈ ਵੋਟਾਂ ਪਾਉਂਦੇ ਸਨ, ਇਸ ਵਾਰ ਵੀ ਕਾਂਗਰਸੀ ਪਾਰਟੀ ਦੇ ਆਗੂ ਕਰ ਸਕਦੇ ਹਨ। ‘ਆਪ’ ਵਿਧਾਇਕਾਂ ਨੇ ਮੰਗ ਕੀਤੀ ਕਿ ਸੂਬੇ ਭਰ ’ਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਹੋਣ ਵਾਲੀਆਂ ਚੋਣਾਂ ਵਿੱਚ ਪੈਰਾ ਮਿਲਟਰੀ ਫੋਰਸ ਤਾਇਨਾਤ ਕੀਤੀ ਜਾਵੇ ਤਾਂ ਜੋ ਕਿ ਬਿਨਾਂ ਕਿਸੇ ਭੈਅ ਦੇ ਸੁਤੰਤਰ ਤੇ ਨਿਰਪੱਖ ਚੋਣਾਂ ਕਰਵਾਈਆਂ ਜਾ ਸਕਣ। ਵਫਦ ਵਿੱਚ ਸ਼ਾਮਲ ਵਿਧਾਇਕਾਂ ਨੇ ਕਿਹਾ ਕਿ ਚੋਣ ਪ੍ਰਕਿਰਿਆ ਸਬੰਧੀ 14 ਫਰਵਰੀ ਨੂੰ ਵੋਟਾਂ ਪਾਉਣ ਤੇ ਨਤੀਜਿਆਂ ਦੀ ਮਿਤੀ 17 ਫਰਵਰੀ ਐਲਾਨੀ ਗਈ ਹੈ। ਵੋਟਾਂ ਪੈਣ ਤੇ ਨਤੀਜਿਆਂ ਵਿੱਚ 2 ਦਿਨਾਂ ਦੇ ਫਾਸਲੇ ਵਿੱਚ ਸੱਤਾਧਾਰੀ ਪਾਰਟੀ ਵੋਟਾਂ ਨਾਲ ਗੜਬੜ ਕਰਕੇ ਫੈਸਲਾ ਆਪਣੇ ਹੱਕ ਵਿੱਚ ਕਰ ਸਕਦੀ ਹੈ। ਇਨਾਂ ਚੋਣਾਂ ’ਚ ਹਰ ਵਰਡ ਵਿੱਚ ਵੋਟਾਂ ਦੀ ਗਿਣਤੀ ਵੀ ਬਹੁਤ ਜ਼ਿਆਦਾ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਪਹਿਲਾਂ ਜਦੋਂ ਵੀ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਈਆਂ ਜਾਂਦੀਆਂ ਸਨ ਤਾਂ ਉਸੇ ਦਿਨ ਹੀ ਨਤੀਜੇ ਐਲਾਨੇ ਜਾਂਦੇ ਸਨ, ਇਸ ਵਾਰ ਵੀ ਪਹਿਲਾਂ ਵਾਂਗ ਹੀ ਉਸੇ ਦਿਨ ਵੋਟਾਂ ਦੀ ਗਿਣਤੀ ਕਰਵਾਈ ਜਾਵੇ ਅਤੇ ਨਤੀਜੇ ਐਲਾਨੇ ਜਾਣ। ਉਨਾਂ ਕਿਹਾ ਕਿ ਹਰ ਵਾਰਡ ਵਿੱਚ ਕਰੀਬ 4 ਹਜ਼ਾਰ ਵੋਟ ਹੁੰਦੀ ਹੈ ਐਨੀਆਂ ਕਿ ਕੁ ਵੋਟਾਂ ਦੀ ਗਿਣਤੀ ਈਵੀਐਮ ਦੇ ਰਾਹੀਂ ਕਰਨਾ ਕੋਈ ਜ਼ਿਆਦਾ ਸਮਾਂ ਨਹੀਂ ਲੱਗਦਾ। ਵੋਟਾਂ ਦੀ ਗਿਣਤੀ ਉਸੇ ਦਿਨ ਹੀ ਕਰਵਾਈ ਜਾਵੇ ਤਾਂ ਜੋ ਲੋਕਾਂ ਵੋਟਾਂ ਦੇ ਨਾਲ ਹੋਣ ਵਾਲੀ ਗੜਬੜ ਤੋਂ ਬਚਿਆ ਜਾ ਸਕੇ।

ਇਹ ਵੀ ਪੜ੍ਹੋਕਿਸਾਨ ਅੰਦੋਲਨ 'ਚ ਨਵਾਂ ਮੋੜ, ਹੁਣ ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਾਉਣ ਦਾ ਐਲਾਨ, ਅੰਨਾ ਹਜ਼ਾਰੇ 30 ਜਨਵਰੀ ਤੋਂ ਰੱਖਣਗੇ ਮਰਨ ਵਰਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget