ਪੜਚੋਲ ਕਰੋ
ਬਿਜਲੀ ਸੰਕਟ 'ਤੇ ਕੱਲ੍ਹ ਕੈਪਟਨ ਦਾ ਘਿਰਾਓ ਕਰੇਗੀ ਆਮ ਆਦਮੀ ਪਾਰਟੀ
ਅੱਜ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਕੱਲ੍ਹ ਨੂੰ ਉਨ੍ਹਾਂ ਦੀ ਅਗਵਾਈ ਵਿੱਚ ਆਪ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰਨਗੇ।

ਬਿਜਲੀ ਸੰਕਟ ਤੇ ਕੱਲ੍ਹ ਕੈਪਟਨ ਦਾ ਘਿਰਾਓ ਕਰੇਗੀ ਆਮ ਆਦਮੀ ਪਾਰਟੀ
ਚੰਡੀਗੜ੍ਹ: ਪੰਜਾਬ ਦੇ ਬਿਜਲੀ ਸੰਕਟ ਵਿਚਾਲੇ ਆਮ ਆਦਮੀ ਪਾਰਟੀ ਨੇ ਵੱਡਾ ਐਲਾਨ ਕੀਤਾ ਹੈ।ਅੱਜ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਕੱਲ੍ਹ ਨੂੰ ਉਨ੍ਹਾਂ ਦੀ ਅਗਵਾਈ ਵਿੱਚ ਆਪ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰਨਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Before You Go
BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਟ੍ਰੈਂਡਿੰਗ ਟੌਪਿਕ





















