ਪੜਚੋਲ ਕਰੋ

ਲੌਕਡਾਊਨ ਖੁਲਦੇ ਹੀ ਸਿਆਸਤ ਵੀ ਅਨਲੌਕ, ਆਟਾ ਦਲ ਕਾਰਡਾਂ ਨੂੰ ਲੈ ‘ਆਪ’ ਉਤਰੀ ਸੜਕਾਂ ‘ਤੇ

ਪੰਜਾਬ ਅੰਦਰ ਲੋਕਡਾਊਨ ਖੁਲਦੇ ਹੀ ਸਿਆਸਤ ਗਰਮ ਹੋ ਗਈ ਹੈ। ਇਸ ਮੋਰਚੇ ਦੀ ਅਗਵਾਈ ਹਲਕੇ ਦੀ 'ਆਪ' ਵਿਧਾਇਕਾ ਪ੍ਰੋ.ਬਲਜਿੰਦਰ ਕੌਰ ਨੇ ਕੀਤੀ। ਇਸ ਦੌਰਾਨ ਪ੍ਰਦਰਸਨਕਾਰੀਆਂ ਨੇ ਸਰਕਾਰ ਖਿਲਾਫ ਜੰਮ ਕੇ ਨਾਰੇਬਾਜੀ ਕੀਤੀ।

ਤਲਵੰਡੀ ਸਾਬੋ: ਪੰਜਾਬ ਵਿੱਚ ਗਰੀਬ ਲੋਕਾਂ ਦੇ ਕੱਟੇ ਗਏ ਆਟਾ-ਦਾਲ ਦੇ ਕਾਰਡਾਂ ਖਿਲਾਫ ਗਰੀਬ ਲੋਕਾਂ ਵੱਲੋ ਸੰਘਰਸ ਕੀਤਾ ਜਾ ਰਿਹਾ ਹੈ। ਅੱਜ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਵਿਖੇ ਵੀ ਆਯੋਗ ਕਰਾਰ ਦੇ ਕੇ ਕੱਟੇ ਗਏ ਆਟਾ-ਦਾਲ ਕਾਰਡ ਧਾਰਕ ਦੇ ਹੱਕ ਵਿੱਚ ਆਮ ਆਦਮੀ ਪਾਰਟੀ ਵੱਲੋ ਪ੍ਰਸਾਸਨ ਖਿਲਾਫ ਮੋਰਚਾ ਖੋਲਦੇ ਹੋਏ ਧਰਨਾ ਲਾਇਆ ਗਿਆ। ਪੰਜਾਬ ਅੰਦਰ ਲੋਕਡਾਊਨ ਖੁਲਦੇ ਹੀ ਸਿਆਸਤ ਗਰਮ ਹੋ ਗਈ ਹੈ। ਇਸ ਮੋਰਚੇ ਦੀ ਅਗਵਾਈ ਹਲਕੇ ਦੀ 'ਆਪ' ਵਿਧਾਇਕਾ ਪ੍ਰੋ.ਬਲਜਿੰਦਰ ਕੌਰ ਨੇ ਕੀਤੀ। ਇਸ ਦੌਰਾਨ ਪ੍ਰਦਰਸਨਕਾਰੀਆਂ ਨੇ ਸਰਕਾਰ ਖਿਲਾਫ ਜੰਮ ਕੇ ਨਾਰੇਬਾਜੀ ਕੀਤੀ। ਇੱਥੇ ਆਪ ਵਿਧਾਇਕਾ ਨੇ ਕਿਹਾ ਆਟਾ ਦਾਲ ਕਾਰਡ ਪਿਛਲੇ ਕਰੀਬ ਤਿੰਨ ਸਾਲ੍ਹਾਂ ਤੋਂ ਕੱਟੇ ਗਏ ਹਨ ਅਤੇ ਉਦੋਂ ਤੋਂ ਲੋੜਵੰਦ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨਾਂ ਕਿਹਾ ਕਿ ਕੋਰੋਨਾ ਲੌਕਡਾਊਨ ਦੌਰਾਨ ਨਾ ਤਾਂ ਕੇਂਦਰ ਸਰਕਾਰ ਅਤੇ ਨਾ ਪੰਜਾਬ ਸਰਕਾਰ ਨੇ ਉਕਤ ਲੋਕਾਂ ਦੀ ਬਾਂਹ ਫੜੀ। ਆਪ ਵਿਧਾਇਕਾ ਨੇ ਚੇਤਾਵਨੀ ਦਿੱਤੀ ਕਿ ਉਹ ਉਨੀ ਦੇਰ ਤੱਕ ਸੰਘਰਸ਼ ਵਿੱਢਣਗੇ ਜਦੋਂ ਤੱਕ ਉਕਤ ਕਾਰਡ ਬਹਾਲ ਨਹੀਂ ਹੋ ਜਾਂਦੇ। ਉਧਰ ਦੂਜੇ ਪਾਸੇ ਆਪ ਵਿਧਾਇਕਾ ਨੇ ਪ੍ਰਸਾਸਨਕ ਅਧਿਕਾਰੀਆਂ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਜਿਸ ਵਿੱਚ ਗਰੀਬ ਲੋਕਾਂ ਦੇ ਕਾਰਡ ਬਹਾਲ ਕਰਨ ਦੀ ਮੰਗ ਕੀਤੀ। ਜਦੋ ਕਿ ਪ੍ਰਸਾਸਨ ਅਧਿਕਾਰੀਆਂ ਨੇ ਭਰੋਸਾ ਦਵਾਇਆ ਕਿ ਜਾਂਚ ਉਪਰੰਤ ਆਟਾ-ਦਾਲ ਕਾਰਡ ਬਹਾਲ ਕਰ ਦਿੱਤੇ ਜਾਣਗੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget