ਪੜਚੋਲ ਕਰੋ

Punjab News: ਬਠਿੰਡਾ ਆਲਿਆਂ ਨੂੰ ਮਾਨ ਦਾ ਤੋਹਫ਼ਾ ! 1125 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

 ਕੰਗ ਨੇ ਦੱਸਿਆ ਕਿ ਭਲਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਬਠਿੰਡਾ ਵਿੱਚ ਨਵੇਂ ਬੱਸ ਸਟੈਂਡ, ਮਲਟੀਪਰਪਜ਼ ਆਡੀਟੋਰੀਅਮ ਅਤੇ 50 ਬਿਸਤਰਿਆਂ ਵਾਲੇ ਹਸਪਤਾਲ ਦਾ ਨੀਂਹ ਪੱਥਰ ਰੱਖਣਗੇ

Punjab News:  ਭਲਕੇ (17 ਦਸੰਬਰ) ਬਠਿੰਡਾ ਵਿੱਚ ਆਮ ਆਦਮੀ ਪਾਰਟੀ ਦੀ 'ਵਿਕਾਸ ਕ੍ਰਾਂਤੀ ਰੈਲੀ' ਹੋਵੇਗੀ।  ਇਸ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ  ਸ਼ਿਰਕਤ ਕਹਨਗੇ।  ਦੋਵੇਂ ਆਗੂ ਬਠਿੰਡਾ ਲਈ 1125 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ।

ਇਹ ਜਾਣਕਾਰੀ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਪਾਰਟੀ ਦੇ ਮੁੱਖ ਦਫਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਦਿੱਤੀ।  ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ।  ਵਿਕਾਸ ਕ੍ਰਾਂਤੀ ਰੈਲੀ ਸੂਬੇ ਦੇ ਵਿਕਾਸ ਪ੍ਰੋਜੈਕਟਾਂ ਨੂੰ ਹੁਲਾਰਾ ਦੇਣ ਲਈ ਕੰਮ ਕਰ ਰਹੀ ਹੈ।

 ਕੰਗ ਨੇ ਦੱਸਿਆ ਕਿ ਭਲਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਬਠਿੰਡਾ ਵਿੱਚ ਨਵੇਂ ਬੱਸ ਸਟੈਂਡ, ਮਲਟੀਪਰਪਜ਼ ਆਡੀਟੋਰੀਅਮ ਅਤੇ 50 ਬਿਸਤਰਿਆਂ ਵਾਲੇ ਹਸਪਤਾਲ ਦਾ ਨੀਂਹ ਪੱਥਰ ਰੱਖਣਗੇ।  ਉਹ ਬਠਿੰਡਾ ਦੇ ਦਿਹਾਤੀ ਖੇਤਰਾਂ ਲਈ ਸੀਵਰੇਜ ਅਤੇ ਸੜਕਾਂ ਨਾਲ ਸਬੰਧਤ ਕੰਮਾਂ ਦਾ ਨੀਂਹ ਪੱਥਰ ਵੀ ਰੱਖਣਗੇ।

 ਕੰਗ ਨੇ ਕਿਹਾ ਕਿ ਪੰਜਾਬ ਦੇ ਪੇਂਡੂ ਖੇਤਰਾਂ ਨੂੰ ਸੀਵਰੇਜ ਸਿਸਟਮ ਨਾਲ ਲੈਸ ਕਰਨਾ, ਪੀਣ ਵਾਲਾ ਪਾਣੀ, ਮਲਟੀਪਰਪਜ਼ ਹਾਲ ਅਤੇ ਵਧੀਆ ਸਿੱਖਿਆ ਤੇ ਸਿਹਤ ਵਿਵਸਥਾ ਮਾਨ ਸਰਕਾਰ ਦੀ ਮੁੱਖ ਤਰਜੀਹ ਹੈ।  ਇਸ ਦੇ ਲਈ ਸਰਕਾਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਹਰ ਜ਼ਿਲ੍ਹੇ ਵਿੱਚ ਕਰੋੜਾਂ ਰੁਪਏ ਦੇ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰ ਰਹੀ ਹੈ।

ਕੰਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਨ੍ਹਾਂ ਆਸਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ, ਉਨ੍ਹਾਂ ਨੂੰ ਪੂਰਾ ਕਰਨ ਲਈ ਮਾਨ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ ਅਤੇ ਪੰਜਾਬ ਦੀ ਤਰੱਕੀ ਲਈ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਦੇ ਇਨਕਲਾਬੀ ਏਜੰਡੇ ਨੂੰ ਲਾਗੂ ਕਰ ਰਹੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
Embed widget