ਪੜਚੋਲ ਕਰੋ

ਕੇਜਰੀਵਾਲ ਦੇ ਦਰਬਾਰ ਪੁੱਜੀ ਪੰਜਾਬ 'ਆਪ', ਬਿਜਲੀ ਅੰਦੋਲਨ ਲਈ ਇੱਕਜੁੱਟ ਪਰ ਜ਼ਿਮਨੀ ਚੋਣ 'ਤੇ ਵੱਖਰੇ ਸੁਰ

ਬੈਠਕ ਵਿੱਚ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬਾਦਲਾਂ ਅਤੇ ਕਾਂਗਰਸੀਆਂ ਦੀ ਇਸ ਬਿਜਲੀ ਕੰਪਨੀਆਂ ਨਾਲ ਮਿਲਕੇ ਕੀਤੀ ਜਾ ਰਹੀ ਲੁੱਟ ਨੂੰ ਘਰ-ਘਰ ਜਾ ਕੇ ਨੰਗਾ ਕੀਤਾ ਜਾਵੇ।

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੀ ਬੈਠਕ ਅੱਜ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਹੋਈ। ਮੀਟਿੰਗ ਦੌਰਾਨ ਪੰਜਾਬ ਵਿੱਚ ਮਹਿੰਗੀ ਬਿਜਲੀ ਦੇ ਵਿਰੋਧ ਵਿੱਚ ਜਾਰੀ 'ਆਪ' ਦੇ ਅੰਦੋਲਨ ਨੂੰ ਉਤਸ਼ਾਹਤ ਕਰਨ ਤੇ ਆਉਣ ਵਾਲੇ ਸਿਆਸੀ ਮੌਸਮ ਬਾਰੇ ਚਰਚਾ ਹੋਈ। ਜਿੱਥੇ ਬਾਕੀ ਮੁੱਦਿਆਂ 'ਤੇ ਪਾਰਟੀ ਇੱਕਜੁੱਟ ਰਹੀ, ਉੱਥੇ ਹੀ ਜ਼ਿਮਨੀ ਚੋਣਾਂ ਦੇ ਮਸਲੇ 'ਤੇ ਪਾਰਟੀ ਦੇ ਦੋ ਵੱਡੇ ਲੀਡਰ ਵੱਖੋ ਵੱਖਰੇ ਬਿਆਨ ਦੇ ਗਏ। ਕੇਜਰੀਵਾਲ ਦੇ ਦਰਬਾਰ ਪੁੱਜੀ ਪੰਜਾਬ 'ਆਪ', ਬਿਜਲੀ ਅੰਦੋਲਨ ਲਈ ਇੱਕਜੁੱਟ ਪਰ ਜ਼ਿਮਨੀ ਚੋਣ 'ਤੇ ਵੱਖਰੇ ਸੁਰ 'ਆਪ' ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਪੰਜਾਬ ਦੀਆਂ ਦੋਵੇਂ ਜ਼ਿਮਨੀ ਚੋਣਾਂ ਲੜਾਂਗੇ। ਦੂਜੇ ਪਾਸੇ, ਪੰਜਾਬ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਕਿ ਜ਼ਿਮਨੀ ਚੋਣਾਂ ਸੱਤਾਧਾਰੀ ਧਿਰ ਧੱਕੇ ਨਾਲ ਜਿੱਤਦੀ ਹੈ, ਅਸੀਂ ਹਾਲੇ ਫੈਸਲਾ ਨਹੀਂ ਕੀਤਾ ਕਿ ਇਹ ਚੋਣਾਂ ਲੜਾਂਗੇ ਕਿ ਨਾ। ਪੰਜਾਬ ਵਿੱਚ ਜਲਾਲਾਬਾਦ ਅਤੇ ਫਗਵਾੜਾ ਵਿੱਚ ਜ਼ਿਮਨੀ ਚੋਣ ਹੋਣੀ ਹੈ ਕਿਉਂਕਿ ਇੱਥੋਂ ਦੇ ਵਿਧਾਇਕ ਸੁਖਬੀਰ ਬਾਦਲ ਅਤੇ ਸੋਮ ਪ੍ਰਕਾਸ਼ ਹੁਣ ਸੰਸਦ ਮੈਂਬਰ ਬਣ ਚੁੱਕੇ ਹਨ। ਹਾਲਾਂਕਿ, ਪੰਜਾਬ ਵਿੱਚ ਦਲਬਦਲੀ ਕਾਨੂੰਨ ਦੇ ਡੰਗੇ ਵਿਧਾਇਕਾਂ ਕਰਕੇ ਵੀ ਜ਼ਿਮਨੀ ਚੋਣ ਵੀ ਹੋਣੀ ਹੈ, ਪਰ ਇਸ ਮਾਮਲੇ ਦਾ ਨਿਬੇੜਾ ਹਾਲੇ ਬਾਕੀ ਹੈ। ਕੇਜਰੀਵਾਲ ਦੇ ਦਰਬਾਰ ਪੁੱਜੀ ਪੰਜਾਬ 'ਆਪ', ਬਿਜਲੀ ਅੰਦੋਲਨ ਲਈ ਇੱਕਜੁੱਟ ਪਰ ਜ਼ਿਮਨੀ ਚੋਣ 'ਤੇ ਵੱਖਰੇ ਸੁਰ ਬੈਠਕ ਵਿੱਚ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬਾਦਲਾਂ ਅਤੇ ਕਾਂਗਰਸੀਆਂ ਦੀ ਇਸ ਬਿਜਲੀ ਕੰਪਨੀਆਂ ਨਾਲ ਮਿਲ ਕੇ ਕੀਤੀ ਜਾ ਰਹੀ ਲੁੱਟ ਨੂੰ ਘਰ-ਘਰ ਜਾ ਕੇ ਨੰਗਾ ਕੀਤਾ ਜਾਵੇ। ਅੱਜ ਬੈਠਕ ਵਿੱਚ ਪਾਰਟੀ ਨੇ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਨੂੰ ਬਿਜਲੀ ਮੋਰਚੇ ਦੀ ਸਮੁੱਚੀ ਮੈਨੇਜਮੈਂਟ ਦੀ ਜ਼ਿੰਮੇਵਾਰੀ ਸੌਂਪੀ ਗਈ ਅਤੇ ਇੱਕ ਬਿਜਲੀ ਮੋਰਚਾ ਕਮੇਟੀ ਗਠਿਤ ਕਰਨ ਦਾ ਫ਼ੈਸਲਾ ਲਿਆ ਗਿਆ ਜੋ ਮਾਹਿਰਾਂ ਦੀ ਮਦਦ ਨਾਲ ਪੰਜਾਬ ਦੇ ਲੋਕਾਂ ਨੂੰ ਬਿਜਲੀ ਦਰਾਂ ਬਿੱਲਾਂ ਅਤੇ ਮੀਟਰਾਂ ਆਦਿ ਦੀ ਖ਼ੁਦ ਜਾਂਚ ਕਰਨ ਦੀ ਟਰੇਨਿੰਗ ਅਤੇ ਜਾਣਕਾਰੀ ਦੇਵੇਗੀ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget