ਪੜਚੋਲ ਕਰੋ

ਬਿਜਲੀ ਦੇ ਰੇਟ ਵਧਾਉਣ ਦੇ ਐਲਾਨ 'ਤੇ 'ਆਪ' ਨੇ ਦਿੱਤੀ ਕੈਪਟਨ ਨੂੰ ਚੇਤਾਵਨੀ

ਲੋਕ ਸਭਾ ਚੋਣਾਂ ਤੋਂ ਪਹਿਲਾਂ 'ਆਪ' ਵੱਲੋਂ ਸ਼ੁਰੂ ਕੀਤੇ ਬਿਜਲੀ ਅੰਦੋਲਨ ਨੂੰ ਲੋਕਾਂ ਦਾ ਹੁੰਗਾਰਾ ਮਿਲਿਆ ਸੀ ਅਤੇ ਹੁਣ ਮਾਨ ਨੇ ਫਿਰ ਤੋਂ ਕੈਪਟਨ ਨੂੰ ਚੇਤਾਵਨੀ ਦਿੱਤੀ ਹੈ।

ਹੁਸ਼ਿਆਰਪੁਰ: ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਹੈ ਕਿ ਜੇਕਰ ਪੰਜਾਬ ਵਿੱਚ ਹੁਣ ਬਿਜਲੀ ਦੇ ਰੇਟ ਵਧੇ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਬਰਦਸਤ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਸਰਕਾਰ ਅਜਿਹਾ ਕਰਦੀ ਹੈ ਤਾਂ ਉਹ ਮੁੱਖ ਮੰਤਰੀ ਦੇ ਜੱਦੀ ਸ਼ਹਿਰ ਪਟਿਆਲਾ ਤੋਂ ਜ਼ਬਰਦਸਤ ਸੰਘਰਸ਼ ਵਿੱਢਣਗੇ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ 'ਆਪ' ਵੱਲੋਂ ਸ਼ੁਰੂ ਕੀਤੇ ਬਿਜਲੀ ਅੰਦੋਲਨ ਨੂੰ ਲੋਕਾਂ ਦਾ ਹੁੰਗਾਰਾ ਮਿਲਿਆ ਸੀ ਅਤੇ ਹੁਣ ਮਾਨ ਨੇ ਫਿਰ ਤੋਂ ਕੈਪਟਨ ਨੂੰ ਚੇਤਾਵਨੀ ਦਿੱਤੀ ਹੈ। ਲੋਕ ਸਭਾ ਚੋਣਾਂ ਵਿੱਚ ਪਾਰਟੀ ਦੇ ਬੇਹੱਦ ਖ਼ਰਾਬ ਪ੍ਰਦਰਸ਼ਨ ਕਾਰਨ ਭਗਵੰਤ ਮਾਨ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਸੱਦੀ ਸੀ। ਸ਼ਨੀਵਾਰ ਸ਼ਾਮ ਨੂੰ ਗੜ੍ਹਸ਼ੰਕਰ ਵਿੱਚ ਸੱਦੀ ਗਈ ਇਸ ਬੈਠਕ ਵਿੱਚ ਪਾਰਟੀ ਦੇ ਅੱਧੀ ਦਰਜਨ ਵਿਧਾਇਕਾਂ ਨੇ ਹਿੱਸਾ ਲਿਆ। ਇਸ ਮਗਰੋਂ ਮਾਨ ਨੇ ਕਿਹਾ ਕਿ ਸੰਸਦ ਵਿੱਚ ਇਹੋ ਸ਼ੇਰ (ਉਹ ਖ਼ੁਦ) ਬੋਲਦਾ ਹੈ, ਜਦਕਿ ਅਕਾਲੀ-ਭਾਜਪਾ ਆਪਸ ਵਿੱਚ ਹੀ ਲੜ ਰਹੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸੰਸਦ ਵਿੱਚ ਪਹੁੰਚ ਕੇ ਆਪਣੇ ਸਿਆਸੀ ਵਿਰੋਧੀ ਪ੍ਰੇਮ ਸਿੰਘ ਚੰਦੂਮਾਜਰਾ ਦੀ ਹਿੰਦੀ ਦੀ ਯਾਦ ਜ਼ਰੂਰ ਆਵੇਗੀ। ਉਨ੍ਹਾਂ ਕਿਹਾ ਕਿ ਦੋਵਾਂ ਵਿੱਚੋਂ ਕੋਈ ਵੀ ਪੰਜਾਬ ਦੇ ਮੁੱਦਿਆਂ ਦੀ ਗੱਲ ਨਹੀਂ ਕਰਦਾ। ਮਾਨ ਨੇ ਕਿਹਾ ਕਿ ਅਕਾਲੀ ਤੇ ਭਾਜਪਾ ਪੰਜਾਬ ਵਿੱਚ ਸਿਰਫ ਦੋ-ਦੋ ਸੀਟਾਂ 'ਤੇ ਤਾਂ ਆ ਗਏ ਹਨ, ਹੁਣ ਦੇਖਣਾ ਹੋਵੇਗਾ ਕਿ ਦੋਵਾਂ ਵਿੱਚੋਂ ਪਹਿਲਾਂ ਸਿਫਰ 'ਤੇ ਕਿਹੜਾ ਆਉਂਦਾ ਹੈ। ਮਾਨ ਨੇ ਇੱਥੇ ਫਿਰ ਦੁਹਰਾਇਆ ਕਿ ਸਾਲ 2022 ਵਿੱਚ ਸਰਕਾਰ ਬਣਾਉਣਾ ਉਨ੍ਹਾਂ ਦਾ ਪਹਿਲਾ ਟੀਚਾ ਹੈ, ਜਿਸ ਦਾ ਭੂਮੀ ਪੂਜਨ ਉਨ੍ਹਾਂ ਨੇ ਕਰ ਦਿੱਤਾ ਹੈ ਅਤੇ ਹੁਣ ਪਾਰਟੀ ਨੂੰ ਮਜ਼ਬੂਤ ਕਰਨਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

Jagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget