ਪੜਚੋਲ ਕਰੋ

'ਆਪ' ਤੇ ਟਕਸਾਲੀਆਂ ਦਾ ਗਠਜੋੜ ਨਹੀਂ..!

ਚੰਡੀਗੜ੍ਹ: ਲੰਮੇ ਸਮੇਂ ਤੋਂ ਚਰਚਾ ਦਾ ਵਿਸ਼ਾ ਬਣਿਆ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਾ ਗਠਜੋੜ ਹੁਣ ਨਹੀਂ ਹੋਵੇਗਾ। ਇਸ ਦੀ ਪੁਸ਼ਟੀ ਕਰਦਿਆਂ 'ਆਪ' ਦੇ ਪੰਜਾਬ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ 'ਆਪ' ਇਕੱਲਿਆਂ ਹੀ ਪੰਜਾਬ ਦੀਆਂ ਲੋਕ ਸਭਾ ਦੀਆਂ 13 ਸੀਟਾਂ ’ਤੇ ਚੋਣ ਲੜਨ ਦਾ ਐਲਾਨ ਕੀਤਾ ਹੈ। ਦੋਵਾਂ ਪਾਰਟੀਆਂ ਵਿੱਚ ਅਨੰਦਪੁਰ ਸਾਹਿਬ ਦੀ ਸੀਟ ਕਰਕੇ ਤਰੇੜ ਪੈ ਗਈ। ਮਾਨ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਅਕਾਲੀ ਦਲ ਟਕਸਾਲੀ ਨਾਲ ਲੋਕ ਸਭਾ ਚੋਣਾਂ ਲਈ ਗਠਜੋੜ ਦੀ ਗੱਲਬਾਤ ਚੱਲ ਰਹੀ ਸੀ ਪਰ ਅਨੰਦਪੁਰ ਸਾਹਿਬ ਦੀ ਸੀਟ ਨੂੰ ਲੈ ਕੇ ਹੁਣ ਗੱਲਬਾਤ ਲਗਪਗ ਖ਼ਤਮ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਅਨੰਦਪੁਰ ਸਾਹਿਬ ਤੋਂ ਚੋਣ ਲੜਵਾਏਗੀ। ਮਾਨ ਅਤੇ 'ਆਪ' ਦੀ ਸੂਬਾਈ ਲੀਡਰਸ਼ਿਪ ਨੇ ਸ਼ੇਰਗਿੱਲ ਦੇ ਹੱਕ ਵਿੱਚ ਪ੍ਰਚਾਰ ਸ਼ੁਰੂ ਵੀ ਕਰ ਦਿੱਤਾ ਹੈ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਿਸੇ ਵੀ ਕੀਮਤ ’ਤੇ ਇਹ ਸੀਟ ਨਹੀਂ ਛੱਡ ਸਕਦੀ। ਹਾਲਾਂਕਿ, ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਖਡੂਰ ਸਾਹਿਬ ਦੀ ਸੀਟ ਟਕਸਾਲੀਆਂ ਲਈ ਛੱਡ ਸਕਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਵਿੱਚ ਪੈਂਦੇ ਸੱਤ ਵਿਧਾਨ ਸਭਾ ਹਲਕਿਆਂ ਵਿੱਚੋਂ ਤਿੰਨ ਵਿੱਚ ਆਪ ਦੇ ਵਿਧਾਇਕ ਹਨ ਜਦਕਿ ਦੋ ਹੋਰ ਹਲਕਿਆਂ ਵਿੱਚ ਪਾਰਟੀ ਉਮੀਦਵਾਰ ਬਹੁਤ ਘੱਟ ਫਰਕ ਨਾਲ ਹਾਰੇ ਸਨ। ਅਜਿਹੇ ਵਿੱਚ ਪਾਰਟੀ ਲਈ ਅਨੰਦਪੁਰ ਸਾਹਿਬ ਮਜ਼ਬੂਤ ਸੀਟ ਹੈ।

ਟਾਪ ਹੈਡਲਾਈਨ

Punjab Holiday : ਪੰਜਾਬ ਦੀਆਂ ਇਨ੍ਹਾਂ 3 ਥਾਵਾਂ 'ਤੇ 28 ਨਵੰਬਰ ਨੂੰ ਰਹੇਗੀ ਜਨਤਕ ਛੁੱਟੀ, ਸਰਕਾਰ ਨੇ ਜਾਰੀ ਕੀਤੇ ਹੁਕਮ
Punjab Holiday : ਪੰਜਾਬ ਦੀਆਂ ਇਨ੍ਹਾਂ 3 ਥਾਵਾਂ 'ਤੇ 28 ਨਵੰਬਰ ਨੂੰ ਰਹੇਗੀ ਜਨਤਕ ਛੁੱਟੀ, ਸਰਕਾਰ ਨੇ ਜਾਰੀ ਕੀਤੇ ਹੁਕਮ
Punjab Lottery : ਧੀ ਦੇ ਨਾਂ 'ਤੇ ਖਰੀਦੀ 20 ਰੁਪਏ ਦੀ ਲਾਟਰੀ ਟਿਕਟ, ਨਿਕਲਿਆ 11 ਲੱਖ ਦਾ ਇਨਾਮ, ਪਰਿਵਾਰ ਦੀ ਬਦਲੀ ਕਿਸਮਤ
Punjab Lottery : ਧੀ ਦੇ ਨਾਂ 'ਤੇ ਖਰੀਦੀ 20 ਰੁਪਏ ਦੀ ਲਾਟਰੀ ਟਿਕਟ, ਨਿਕਲਿਆ 11 ਲੱਖ ਦਾ ਇਨਾਮ, ਪਰਿਵਾਰ ਦੀ ਬਦਲੀ ਕਿਸਮਤ
Punjab Weather Update:  ਸਵੇਰੇ ਘਰੋਂ ਨਿਕਲਣ ਵਾਲੇ ਸਾਵਧਾਨ!  ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ
Punjab Weather Update:  ਸਵੇਰੇ ਘਰੋਂ ਨਿਕਲਣ ਵਾਲੇ ਸਾਵਧਾਨ!  ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ
SAD-BJP ਤੋਂ ਬਾਅਦ ਹੁਣ ਕਾਂਗਰਸ ਵੀ ਕਰੇਗੀ ਗਠਜੋੜ ? ਪਰਗਟ ਸਿੰਘ ਦੇ ਬਿਆਨ ਨੇ ਛੇੜੀ ਚਰਚਾ!
SAD-BJP ਤੋਂ ਬਾਅਦ ਹੁਣ ਕਾਂਗਰਸ ਵੀ ਕਰੇਗੀ ਗਠਜੋੜ ? ਪਰਗਟ ਸਿੰਘ ਦੇ ਬਿਆਨ ਨੇ ਛੇੜੀ ਚਰਚਾ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
Gold-Silver Price Crash: ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Embed widget