ਪੜਚੋਲ ਕਰੋ

ਸਰਕਾਰੀ ਭਰਤੀ ਲਈ ਕੇਂਦਰੀ ਤਨਖ਼ਾਹ ਸਕੇਲ ਲਾਗੂ ਕੀਤੇ ਜਾਣ ਵਾਲੇ ਫ਼ੈਸਲੇ ਦਾ ਵਿਰੋਧ, 'ਆਪ' ਨੇ ਤੁਰੰਤ ਵਾਪਸ ਲੈਣ ਦੀ ਕੀਤੀ ਮੰਗ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਜਿੱਥੇ ਸੂਬਾ ਸਰਕਾਰ ਵੱਲੋਂ ਨਵੀਂ ਸਰਕਾਰੀ ਭਰਤੀ ਲਈ ਕੇਂਦਰੀ ਤਨਖ਼ਾਹ ਸਕੇਲ ਲਾਗੂ ਕੀਤੇ ਜਾਣ ਵਾਲੇ ਫ਼ੈਸਲੇ ਦਾ ਵਿਰੋਧ ਕਰਦੇ ਹੋਏ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਜਿੱਥੇ ਸੂਬਾ ਸਰਕਾਰ ਵੱਲੋਂ ਨਵੀਂ ਸਰਕਾਰੀ ਭਰਤੀ ਲਈ ਕੇਂਦਰੀ ਤਨਖ਼ਾਹ ਸਕੇਲ ਲਾਗੂ ਕੀਤੇ ਜਾਣ ਵਾਲੇ ਫ਼ੈਸਲੇ ਦਾ ਵਿਰੋਧ ਕਰਦੇ ਹੋਏ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ, ਉੱਥੇ ਕੈਪਟਨ ਸਰਕਾਰ ਦੇ ਅਖੌਤੀ 'ਘਰ-ਘਰ ਨੌਕਰੀ' ਪ੍ਰੋਗਰਾਮ ਨੂੰ ਹੋਰ ਤੇਜ਼ ਕੀਤੇ ਜਾਣ ਵਾਲੇ ਦਾਅਵੇ ਨੂੰ ਇੱਕ ਹੋਰ ਧੋਖਾ ਕਰਾਰ ਦਿੱਤਾ ਹੈ। ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕੈਪਟਨ ਸਰਕਾਰ 'ਤੇ ਮੁਲਾਜ਼ਮਾਂ ਦਾ ਗਲ਼ਾ ਘੁੱਟਣ ਦਾ ਦੋਸ਼ ਲਗਾਇਆ ਅਤੇ 'ਘਰ-ਘਰ ਸਰਕਾਰੀ ਨੌਕਰੀ' ਪ੍ਰੋਗਰਾਮ ਦੌਰਾਨ ਹੁਣ ਤੱਕ ਦਿੱਤੀਆਂ ਨੌਕਰੀਆਂ ਬਾਰੇ 'ਵਾਈਟ ਪੇਪਰ' ਜਾਰੀ ਕਰਨ ਦੀ ਮੰਗ ਰੱਖੀ।ਅਮਨ ਅਰੋੜਾ ਨੇ ਕਿਹਾ ਕਿ ਕੇਂਦਰੀ ਪੇ ਸਕੇਲ ਨੂੰ ਪੰਜਾਬ 'ਚ ਲਾਗੂ ਕਰਨ ਨਾਲ ਨਵੇਂ ਭਰਤੀ ਹੋਣ ਵਾਲੇ ਮੁਲਾਜ਼ਮਾਂ ਦੀ ਤਨਖ਼ਾਹ 35 ਤੋਂ 40 ਫ਼ੀਸਦੀ ਘੱਟ ਜਾਵੇਗੀ। ਅਮਨ ਅਰੋੜਾ ਨੇ ਕਿਹਾ ਕਿ ਸਰਕਾਰੀ ਪ੍ਰਬੰਧ ਚਲਾਉਣ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਰਕਾਰੀ ਮੁਲਾਜ਼ਮਾਂ ਨਾਲ ਇਹ ਸ਼ਰਤ ਬੇਹੱਦ ਮਾਰੂ ਸਾਬਤ ਹੋਵੇਗੀ, ਜਿਸ ਦਾ ਆਮ ਆਦਮੀ ਪਾਰਟੀ ਸਖ਼ਤ ਵਿਰੋਧ ਕਰਦੀ ਹੈ। ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਦੀਆਂ ਵਧੀਕੀਆਂ, ਬੇਇਨਸਾਫ਼ੀਆਂ ਅਤੇ ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ ਪੰਜਾਬ ਭਰ ਦੇ ਮੁਲਾਜ਼ਮ ਪਹਿਲਾਂ ਹੀ ਸੜਕਾਂ 'ਤੇ ਰੋਸ-ਪ੍ਰਦਰਸ਼ਨ ਕਰਨ ਲਈ ਮਜਬੂਰ ਹਨ। ਇਹ ਵੀ ਪੜ੍ਹੋ:  ਕੋਰੋਨਾ ਨੇ ਕੱਢਿਆ ਕੈਨੇਡਾ-ਅਮਰੀਕਾ ਜਾਣ ਦਾ ਕੀੜਾ, ਨੌਜਵਾਨਾਂ ਨੇ ਕੀਤੀ ਤੌਬਾ ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Faridkot 'ਚ ਕਰਜ਼ੇ ਤੋਂ ਪ੍ਰੇਸ਼ਾਨ 2 ਸਕੇ ਭਰਾਵਾਂ ਨੇ ਇੱਕ ਦੂਜੇ ਦਾ ਹੱਥ ਫੜ ਕੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ 
Faridkot 'ਚ ਕਰਜ਼ੇ ਤੋਂ ਪ੍ਰੇਸ਼ਾਨ 2 ਸਕੇ ਭਰਾਵਾਂ ਨੇ ਇੱਕ ਦੂਜੇ ਦਾ ਹੱਥ ਫੜ ਕੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ 
Punjab News: ਪੰਜਾਬ ਤੋਂ ਵੱਡੀ ਖਬਰ, DM ਰੰਧਾਵਾ ਸੁਸਾਈਡ ਮਾਮਲੇ 'ਚ ਮੰਤਰੀ ਭੁੱਲਰ ਗ੍ਰਿਫ਼ਤਾਰ, CBI ਜਾਂਚ ਲਈ ਸ਼ਾਹ ਨੂੰ ਲੈਟਰ...
ਪੰਜਾਬ ਤੋਂ ਵੱਡੀ ਖਬਰ, DM ਰੰਧਾਵਾ ਸੁਸਾਈਡ ਮਾਮਲੇ 'ਚ ਮੰਤਰੀ ਭੁੱਲਰ ਗ੍ਰਿਫ਼ਤਾਰ, CBI ਜਾਂਚ ਲਈ ਸ਼ਾਹ ਨੂੰ ਲੈਟਰ...
DM ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ ,ਕਿਹਾ - ਪੰਜਾਬ ਦੇ ਸਾਂਸਦ ਲਿਖ ਕੇ ਦੇਣ ਤਾਂ CBI ਨੂੰ ਸੌਂਪੀ ਜਾਵੇਗੀ ਜਾਂਚ
DM ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ ,ਕਿਹਾ - ਪੰਜਾਬ ਦੇ ਸਾਂਸਦ ਲਿਖ ਕੇ ਦੇਣ ਤਾਂ CBI ਨੂੰ ਸੌਂਪੀ ਜਾਵੇਗੀ ਜਾਂਚ
Canada News: ਕੈਨੇਡਾ ਤੋਂ ਮੰਦਭਾਗੀ ਖ਼ਬਰ, ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ; ਸੋਗ 'ਚ ਡੁੱਬਿਆ ਪਿੰਡ...
Canada News: ਕੈਨੇਡਾ ਤੋਂ ਮੰਦਭਾਗੀ ਖ਼ਬਰ, ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ; ਸੋਗ 'ਚ ਡੁੱਬਿਆ ਪਿੰਡ...

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Electricity Expensive: ਵੱਡੀ ਖਬਰ, ਮਹਿੰਗੀ ਹੋਵੇਗੀ ਬਿਜਲੀ! ਗਰਮੀ 'ਚ ਆਉਣਗੇ ਮੋਟੇ ਬਿੱਲ; ਸਰਕਾਰ ਵੱਲੋਂ...
Electricity Expensive: ਵੱਡੀ ਖਬਰ, ਮਹਿੰਗੀ ਹੋਵੇਗੀ ਬਿਜਲੀ! ਗਰਮੀ 'ਚ ਆਉਣਗੇ ਮੋਟੇ ਬਿੱਲ; ਸਰਕਾਰ ਵੱਲੋਂ...
Punjab News: ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...
Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
2 ਲੱਖ ਰੁਪਏ ਚਾਹੀਦੀ ਮਹੀਨੇ ਦੀ Income? SIP 'ਚ ਕਰਨਾ ਹੋਵੇਗਾ ਕਿੰਨਾ ਨਿਵੇਸ਼ ਅਤੇ ਬਣੇਗਾ ਕਿੰਨਾ ਫੰਡ?
2 ਲੱਖ ਰੁਪਏ ਚਾਹੀਦੀ ਮਹੀਨੇ ਦੀ Income? SIP 'ਚ ਕਰਨਾ ਹੋਵੇਗਾ ਕਿੰਨਾ ਨਿਵੇਸ਼ ਅਤੇ ਬਣੇਗਾ ਕਿੰਨਾ ਫੰਡ?
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ
Embed widget