ਪੜਚੋਲ ਕਰੋ

'ਆਪ' ਵੱਲੋਂ ਕੈਪਟਨ ਦੇ ਸਮਾਰਟਫ਼ੋਨਾਂ ਬਦਲੇ ਸਜ਼ਾਯੋਗ ਸ਼ਰਤ ਦਾ ਵਿਰੋਧ

ਚੰਡੀਗੜ੍ਹ: ਕੈਪਟਨ ਸਰਕਾਰ ਦੀ ਨੌਜਵਾਨਾਂ ਨੂੰ ਮੁਫ਼ਤ ਸਮਾਰਟਫ਼ੋਨ ਦੇਣ ਦੀ ਯੋਜਨਾ ਵਿੱਚ ਰੱਖੀਆਂ ਸ਼ਰਤਾਂ 'ਤੇ ਆਮ ਆਦਮੀ ਪਾਰਟੀ ਨੇ ਸਵਾਲ ਚੁੱਕੇ ਹਨ। 'ਆਪ' ਯੂਥ ਵਿੰਗ ਦੇ ਇੰਚਾਰਜ ਤੇ ਬਰਨਾਲਾ ਦੇ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਨੌਜਵਾਨਾਂ ਨਾਲ ਧੋਖਾ ਕੀਤਾ ਹੈ। ਹੇਅਰ ਨੇ ਕਿਹਾ ਕਿ ਨੌਜਵਾਨਾਂ ਨੂੰ ਮੋਬਾਈਲ ਫ਼ੋਨ ਦੇਣ ਲਈ ਹਲਫ਼ੀਆ ਬਿਆਨ ਦੀ ਮੰਗ ਕਰਨਾ ਅਤੇ ਖ਼ਾਮੀ ਹੋਣ ਦੀ ਸੂਰਤ ਵਿਚ ਸਜ਼ਾ ਦੀ ਸ਼ਰਤ ਸਰਕਾਰ ਦਾ ਆਪਣੇ ਵਾਅਦੇ ਤੋਂ ਮੁੱਕਰਨਾ ਬਿਆਨ ਕਰਦਾ ਹੈ। 'ਆਪ' ਵਿਧਾਇਕ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨੌਜਵਾਨਾਂ ਨੂੰ ਫਾਰਮ ਭਰਵਾ ਕੇ ਮੋਬਾਈਲ ਫ਼ੋਨ ਦੇਣ ਦੇ ਵੱਡੇ ਵੱਡੇ ਵਾਅਦੇ ਕੀਤੇ ਗਏ ਹਨ, ਪਰੰਤੂ ਹੁਣ ਇਸ ਤੋਂ ਪਿੱਛੇ ਹੱਟ ਰਹੀ ਹੈ। ਆਪ' ਵੱਲੋਂ ਕੈਪਟਨ ਦੇ ਸਮਾਰਟਫ਼ੋਨਾਂ ਬਦਲੇ ਸਜ਼ਾਯੋਗ ਸ਼ਰਤ ਦਾ ਵਿਰੋਧ ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਅਤੇ ਅਜਿਹਾ ਨਾ ਹੋਣ ਦੀ ਸੂਰਤ ਵਿਚ ਬੇਰੁਜ਼ਗਾਰੀ ਭੱਤਾ ਦੇਣ ਦੇ ਵਾਅਦੇ ਵੀ ਹਵਾ ਹੋ ਚੁੱਕੇ ਹਨ। ਹੇਅਰ ਨੇ ਕਿਹਾ ਕਿ ਅਸਲ ਵਿਚ ਕੈਪਟਨ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਹੋ ਚੁੱਕੀ ਹੈ ਅਤੇ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਨ ਵਿੱਚ ਅਸਫਲ ਹੋ ਰਹੀ ਹੈ। ਹੇਅਰ ਨੇ ਕਿਹਾ ਕਿ ਇਸ ਤੋਂ ਪਹਿਲਾਂ ਸਰਕਾਰ ਕਿਸਾਨਾਂ ਨਾਲ ਕੀਤੇ ਪੂਰਾ ਕਰਜ਼ਾ ਮੁਆਫ਼ੀ ਦੇ ਵਾਅਦੇ ਤੋਂ ਵੀ ਪਲਟ ਗਈ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਤੋਂ ਬਾਅਦ ਕਿਸਾਨਾਂ ਦਾ ਕੋ-ਆਪਰੇਟਿਵ ਸੁਸਾਇਟੀਆਂ, ਸਰਕਾਰੀ ਬੈਂਕਾਂ ਅਤੇ ਨਿੱਜੀ ਬੈਂਕਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ, ਪਰੰਤੂ ਹੁਣ ਇਸ ਸੰਬੰਧੀ ਹੋਰ ਸ਼ਰਤਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕਿਸਾਨ ਖੁਦਕੁਸ਼ੀਆਂ ਵਿਚ ਹੋਇਆ ਵਾਧਾ ਕੈਪਟਨ ਸਰਕਾਰ ਦੀ ਨਾਕਾਮੀ ਬਿਆਨ ਕਰਦੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ

Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ

ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ

ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ

ABP Premium

ਵੀਡੀਓਜ਼

MP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨSarabjeet Singh Khalsa ਬਾਰੇ Sukhbir Badal ਨੇ ਇਹ ਕੀ ਕਹਿ ਦਿੱਤਾSukhbir Badal ਦੇ ਬਦਲੇ ਸੁਰ, ਨਵੀਂ ਨੀਤੀ ਨਾਲ ਕੀਤੀ ਸਿਆਸੀ ਮੈਦਾਨ 'ਚ ਵਾਪਸੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
50 ਸਾਲ ਤੋਂ ਵੱਧ ਉਮਰ ਤਾਂ ਛੱਡ ਦਿਓ ਆਹ ਆਦਤਾਂ, ਨਹੀਂ ਤਾਂ ਵੱਧ ਜਾਵੇਗਾ ਬਲੱਡ ਸ਼ੂਗਰ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7-1-2025

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
Embed widget