ਪੜਚੋਲ ਕਰੋ

Support Farmers: ਪੰਜਾਬ ਦੇ ਸਾਰੇ ‘ਆਪ’ ਵਿਧਾਇਕ ਵੀ ਟਰੈਕਟਰ ਨਾਲ ਜਾਣਗੇ ਦਿੱਲੀ, ਕਰਨਗੇ ਕਿਸਾਨਾਂ ਦਾ ਸਮਰਥਨ

ਪੰਜਾਬ ਦੇ ਸਾਰੇ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਸੋਮਵਾਰ ਕਿਸਾਨਾਂ ਦੀ ਟਰੈਕਟਰ ਰੈਲੀ (Tractor Rally) ਵਿਚ ਹਿੱਸਾ ਲੈਣ ਲਈ ਟਰੈਕਟਰਾਂ ਵਿਚ ਸਵਾਰ ਹੋ ਕੇ ਦਿੱਲੀ ਲਈ ਰਵਾਨਾ ਹੋਣਗੇ।

  ਚੰਡੀਗੜ੍ਹ: ਅੱਜ ਕਿਸਾਨ ਵਿਰੋਧ ਪ੍ਰਦਰਸ਼ਨ (Farmers Protest) ਦਾ 61ਵਾਂ ਦਿਨ ਹੈ। ਪੰਜਾਬ ਸਮੇਤ ਕਈ ਸੂਬਿਆਂ ਦੇ ਕਿਸਾਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਕਿਸਾਨਾਂ ਨੇ 26 ਜਨਵਰੀ ਨੂੰ ਟਰੈਕਟਰ ਰੈਲੀ ਦਾ ਸੱਦਾ ਦਿੱਤਾ ਹੈ। ਆਮ ਆਦਮੀ ਪਾਰਟੀ (AAO) ਦੇ ਸਾਰੇ ਵਿਧਾਇਕ ਰੈਲੀ ਵਿਚ ਹਿੱਸਾ ਲੈ ਕੇ ਕਿਸਾਨਾਂ ਦੇ ਸਮਰਥਨ ਲਈ ਸੋਮਵਾਰ ਨੂੰ ਦਿੱਲੀ ਲਈ ਰਵਾਨਾ ਹੋਣਗੇ। ਇਹ ਸਾਰੇ ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਸਰਹੱਦ ਤੋਂ ਟਰੈਕਟਰ ਰਾਹੀਂ ਦਿੱਲੀ ਲਈ ਰਵਾਨਾ ਹੋਣਗੇ। ‘ਆਪ’ ਦੀ ਸੂਬਾ ਇਕਾਈ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਪੰਜਾਬ ਦੇ ‘ਆਪ’ ਨੇਤਾਵਾਂ ਨੇ ਕਿਹਾ, ‘‘ਸੂਬੇ ਦੀ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਸਮੂਹਿਕ ਤੌਰ ‘ਤੇ ਸ਼ੰਭੂ ਸਰਹੱਦ ਤੋਂ ਦਿੱਲੀ ਟਰੈਕਟਰਾਂ ‘ਤੇ ਕਿਸਾਨਾਂ ਦੀ ਟਰੈਕਟਰ ਰੈਲੀ ਨੂੰ ਸਮਰਥਨ ਦੇਣ ਲਈ ਜਾਣਗੇ।” ਪੰਜਾਬ ਸਮੇਤ ਕਈ ਸੂਬਿਆਂ ਦੇ ਕਿਸਾਨ ਟਰੈਕਟਰ ਰੈਲੀ ਵਿਚ ਹਿੱਸਾ ਲੈਣ ਲਈ ਦਿੱਲੀ ਵੱਲ ਕੂਚ ਕਰ ਰਹੇ ਹਨ। ਇਸ ਕਾਰਨ ਹਾਈਵੇਅ 'ਤੇ ਵੀ ਟ੍ਰੈਫਿਕ ਜਾਮ ਦੀ ਸਥਿਤੀ ਦੇਖਣ ਨੂੰ ਮਿਲ ਰਹੀ ਹੈ। ਇਹ ਵੀ ਪੜ੍ਹੋTractor Rally on Republic Day: ਸੰਯੁਕਤ ਕਿਸਾਨ ਮੋਰਚਾ ਵਲੋਂ ਗਣਤੰਤਰ ਦਿਵਸ 'ਤੇ ਕਿਸਾਨਾਂ ਨੂੰ ਟਰੈਕਟਰ ਪਰੇਡ ਬਾਰੇ ਹਿਦਾਇਤਾਂ ਜਾਰੀ ਇਸ ਦੌਰਾਨ, ਹਰਿਆਣਾ ਦੇ ਵੱਖ-ਵੱਖ ਖਾਪਾਂ ਨੇ ਵੀ ਪਰੇਡ ਵਿਚ ਹਿੱਸਾ ਲੈਣ ਲਈ ਤਿਆਰੀ ਕੀਤੀ ਹੈ। ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਕਿਸਾਨ ਯੂਨੀਅਨਾਂ ਨੇ ਕਿਹਾ ਸੀ ਕਿ ਉਹ ਗਣਤੰਤਰ ਦਿਵਸ ਮੌਕੇ ਦਿੱਲੀ ਵਿੱਚ ਟਰੈਕਟਰ ਪਰੇਡ ਲੈਣ ਲਈ ਤਿਆਰ ਹਨ। ਉਨ੍ਹਾਂ ਨੇ ਦਿੱਲੀ ਦੇ ਬਾਹਰੀ ਰਿੰਗ ਰੋਡ 'ਤੇ ਟਰੈਕਟਰ ਪਰੇਡ ਲੈਣ ਦਾ ਐਲਾਨ ਕੀਤਾ ਸੀ। ਇੱਕ ਕਿਸਾਨ ਆਗੂ ਨੇ ਦੱਸਿਆ ਕਿ 500 ਟਰੈਕਟਰ-ਟਰਾਲੀਆਂ ਦਾ ਸਮੂਹ ਅੰਮ੍ਰਿਤਸਰ ਤੋਂ ਦਿੱਲੀ ਲਈ ਰਵਾਨਾ ਹੋਇਆ ਹੈ। ਐਤਵਾਰ ਨੂੰ ਦਿੱਲੀ ਪੁਲਿਸ ਦੀ ਟਰੈਕਟਰ ਰੈਲੀ ਸਬੰਧੀ ਇੱਕ ਮੀਟਿੰਗ ਹੋਈ। ਪੁਲਿਸ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਜਸ਼ਨਾਂ ਦੇ ਸਮੇਂ ਦੀ ਸਮਾਪਤੀ ਤੋਂ ਬਾਅਦ ਕਿਸਾਨਾਂ ਦੀ ਪ੍ਰਸਤਾਵਿਤ ਟਰੈਕਟਰ ਪਰੇਡ ਸ਼ੁਰੂ ਹੋਵੇਗੀ। ਪੁਲਿਸ ਨੇ ਦੱਸਿਆ ਕਿ ਟਰੈਕਟਰ ਪਰੇਡ ਦਿੱਲੀ ਦੇ ਤਿੰਨ ਸਰਹੱਦੀ ਬਿੰਦੂਆਂ - ਸਿੰਘੂ, ਟਿੱਕਰੀ ਅਤੇ ਗਾਜੀਪੁਰ ਤੋਂ ਆਯੋਜਿਤ ਕੀਤੀ ਜਾਏਗੀ ਅਤੇ ਇਸ ਨੂੰ ਲੋੜੀਂਦੀ ਸੁਰੱਖਿਆ ਪ੍ਰਦਾਨ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਸਮੂਹ ਲੋਕਾਂ ਨੂੰ ਰੈਲੀ ਦੌਰਾਨ ਅਨੁਸ਼ਾਸਨ ਕਾਇਮ ਰੱਖਣ ਦੀ ਅਪੀਲ ਕੀਤੀ ਹੈ। ਇਹ ਵੀ ਪੜ੍ਹੋTractor Rally: ਗ੍ਰਾਫਿਕਸ ਨਾਲ ਸਮਝੋ ਕਿਸਾਨਾਂ ਦੀ ਦਿੱਲੀ ਟਰੈਕਟਰ ਪਰੇਡ ਦਾ ਰੂਟ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ

ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ

ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ

ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?

ABP Premium

ਵੀਡੀਓਜ਼

ਸੀਐਮ ਮਾਨ ਨੇ ਸੁਣਾਇਆ ਰਜਿੰਦਰ ਕੌਰ ਭੱਠਲ ਵਾਲਾ ਕਿੱਸਾRaja Warring ਲੁਧਿਆਣੇ ਭੱਜ ਗਿਆ-CM Bhagwant Mannਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟਪਟਾਖੇ ਲੈ ਕੇ ਜਾ ਰਹੇ ਪੁਲਿਸ ਕਰਮੀਆਂ 'ਤੇ ਹੋਈ ਕਾਰਵਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ

'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ

ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ

Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
Embed widget