ਪੜਚੋਲ ਕਰੋ

'ਆਪ' ਦਾ ਅੰਦਰੂਨੀ ਕਲੇਸ਼ ਵਧਿਆ

ਗੁਰਦਾਸਪੁਰ: ਆਮ ਆਦਮੀ ਪਾਰਟੀ ਵਿੱਚ ਵਿਰੋਧ ਦਾ ਦੌਰ ਲਗਾਤਾਰ ਵਧਦਾ ਜਾ ਰਿਹਾ ਹੈ। ਸੁੱਚਾ ਸਿੰਘ ਛੋਟੇਪੁਰ ਨੂੰ ਪਾਰਟੀ ਦੀ ਕਨਵੀਨਰਸ਼ਿਪ ਤੋਂ ਹਟਾਉਣ ਮਗਰੋਂ ਇਹ ਵਿਰੋਧ ਖੁੱਲ੍ਹ ਕੇ ਸਾਹਮਣੇ ਆ ਗਿਆ ਹੈ।     ਸ਼ਨੀਵਾਰ ਨੂੰ ਗੁਰਦਾਸਪੁਰ ਦੇ ਹੋਟਲ ਵਿੱਚ ਆਮ ਆਦਮੀ ਪਾਰਟੀ ਦੇ ਯੂਥ ਇਕਾਈ ਦੇ ਪ੍ਰਧਾਨ ਤੇ ਗੁਰਦਾਸਪੁਰ ਦੇ ਪਾਰਟੀ ਆਬਜ਼ਰਵਰ ਅੰਕੁਸ਼ ਨਾਰੰਗ ਮੀਟਿੰਗ ਕਰ ਰਹੇ ਸਨ ਜਿਸ ਵਿੱਚ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਿੰਦਰ ਸਿੰਘ ਸ਼ਾਮਪੁਰ, ਹਲਕਾ ਡੇਰਾ ਬਾਬਾ ਨਾਨਕ ਤੋਂ ਪਾਰਟੀ ਦੇ ਇੰਚਾਰਜ ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ ਤੇ ਹੋਰ ਵਰਕਰ ਸ਼ਾਮਲ ਸਨ।         ਮੀਟਿੰਗ ਦੌਰਾਨ ਸੁੱਚਾ ਸਿੰਘ ਛੋਟੇਪੁਰ ਦੇ ਕਰੀਬੀ ਮੰਨੇ ਜਾਂਦੇ ਅਮਨਦੀਪ ਸਿੰਘ ਗਿੱਲ ਨੇ ਆਪਣੇ ਸਾਥੀਆਂ ਨਾਲ ਉਥੇ ਪਹੁੰਚ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਜਿੱਥੇ ਮੀਟਿੰਗ ਚੱਲ ਰਹੀ ਸੀ, ਉਸ ਹਾਲ ਦੇ ਬਾਹਰ ਪਾਰਟੀ ਵਿਰੋਧੀ ਨਾਅਰੇਬਾਜ਼ੀ ਹੋਈ। ਗਿੱਲ ਨੇ ਕਿਹਾ ਸੁੱਚਾ ਸਿੰਘ ਛੋਟੇਪੁਰ ਨੇ ਪੰਜਾਬ ਵਿੱਚ ਪਾਰਟੀ ਲਈ ਪਸੀਨਾ ਵਹਾਇਆ ਹੈ ਪਰ ਹੁਣ ਪਾਰਟੀ ਆਪਣੇ ਲੀਡਰਾਂ ਨੂੰ ਦਰਕਿਨਾਰ ਕਰ ਰਹੀ ਹੈ।         ਦੂਜੇ ਪਾਸੇ ਅੰਦਰ ਮੀਟਿੰਗ ਕਰ ਰਹੇ ਪਾਰਟੀ ਦੇ ਯੂਥ ਦੇ ਰਾਸ਼ਟਰੀ ਪ੍ਰਧਾਨ ਅੰਕੁਸ਼ ਨਾਰੰਗ ਦਾ ਕਹਿਣਾ ਹੈ ਕਿ ਪਾਰਟੀ ਵਿੱਚ ਭ੍ਰਿਸ਼ਟਾਚਾਰ ਕਰਨ ਵਾਲਿਆਂ ਨੂੰ ਮਾਫ ਨਹੀਂ ਕੀਤਾ ਜਾਵੇਗਾ ਜੋ ਵੀ ਭ੍ਰਿਸ਼ਟਾਚਾਰ ਕਰੇਗਾ, ਉਸ ਦਾ ਇਹ ਹੀ ਹਾਲ ਹੋਵੇਗਾ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਵਿਧਾਇਕ ਪੁੱਤਰਾਂ ਦਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਵਿਧਾਇਕ ਪੁੱਤਰਾਂ ਦਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, CM ਮਾਨ ਅਤੇ ਰਾਜਪਾਲ ਕਟਾਰੀਆ ਨੂੰ ਉਡਾਉਣ ਦੀ ਧਮਕੀ; ਦੁਪਹਿਰ 2:11 ਵਜੇ ਲੁਧਿਆਣਾ ਅਦਾਲਤ 'ਚ ਬਲਾਸਟ ਦਾ ਅਲਰਟ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, CM ਮਾਨ ਅਤੇ ਰਾਜਪਾਲ ਕਟਾਰੀਆ ਨੂੰ ਉਡਾਉਣ ਦੀ ਧਮਕੀ; ਦੁਪਹਿਰ 2:11 ਵਜੇ ਲੁਧਿਆਣਾ ਅਦਾਲਤ 'ਚ ਬਲਾਸਟ ਦਾ ਅਲਰਟ...
Punjab News: ਪੰਜਾਬ ਭਾਜਪਾ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਕੀਤਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਭਾਜਪਾ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਕੀਤਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
Embed widget