ਪੜਚੋਲ ਕਰੋ

'ਆਪ' ਦਾ ਅਕਾਲੀ ਦਲ 'ਤੇ ਹਮਲਾਵਰ ਰੁਖ਼, ਬਾਦਲਾਂ 'ਤੇ ਚੁੱਕੇ ਸਵਾਲ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਇੱਕ ਵਾਰ ਫਿਰ ਸਪਸ਼ਟ ਕੀਤਾ ਹੈ ਕਿ ਪਾਰਟੀ ਨੇਤਾਵਾਂ ਵੱਲੋਂ ਅਣਜਾਣੇ ਵਿੱਚ ਬੋਲੇ ਗਏ ਸ਼ਬਦਾਂ ਤੇ ਯੂਥ ਮੈਨੀਫੈਸਟੋ ਦੇ ਕਵਰ ਡਿਜਾਇਨ ਬਾਰੇ ਸਮੁੱਚੀ ਸਿੱਖ ਕੌਮ ਤੋਂ ਮੁਆਫੀ ਮੰਗੀ ਹੈ। ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਬੁਲਾਰੇ ਸੁਖਪਾਲ ਸਿੰਘ ਖਹਿਰਾ ਤੇ ਪਾਰਟੀ ਦੇ ਲੀਗਲ ਸੈੱਲ ਦੇ ਮੁਖੀ ਹਿੰਮਤ ਸਿੰਘ ਸ਼ੇਰਗਿੱਲ ਨੇ ਆਖਿਆ ਕਿ ਪਾਰਟੀ ਦੇ ਆਗੂਆਂ ਨੇ ਮੁਆਫੀ ਬਾਦਲ ਪਰਿਵਾਰ ਕੋਲੋਂ ਨਹੀਂ ਸਗੋਂ ਸਮੁੱਚੀ ਸਿੱਖ ਕੌਮ ਕੋਲੋਂ ਮੰਗੀ ਹੈ। ਇਸ ਲਈ ਅਕਾਲੀ ਦਲ ਕੋਲ ਮਾਫੀ ਰੱਦ ਕਰਨ ਦਾ ਕੋਈ ਅਖਤਿਆਰ ਨਹੀਂ ਹੈ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਖਹਿਰਾ ਤੇ ਸ਼ੇਰਗਿੱਲ ਨੇ ਕਿਹਾ ਕਿ ਸਿੱਖ ਸੰਗਤ ਭੁੱਲਾਂ ਨੂੰ ਬਖਸ਼ਣ ਲਈ ਜਾਣੀ ਜਾਂਦੀ ਹੈ। ਉਨਾਂ ਨੇ ਕਿਹਾ ਕਿ ਬਾਦਲ ਹੁਣ ਇਸ ਧਾਰਮਿਕ ਮੁੱਦੇ 'ਤੇ ਸਿਆਸੀ ਰੋਟੀਆਂ ਸੇਕਣ ਦੀ ਕੋਸ਼ਿਸ਼ ਕਰ ਰਹੇ ਹਨ। ਖਹਿਰਾ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦੇ ਨੇਤਾ ਜੋ ਖੁਦ ਨੂੰ ਕਿਸੇ ਹੋਰ ਪਾਰਟੀ ਦੇ ਨੇਤਾਵਾਂ ਜਾਂ ਵਿਅਕਤੀ ਨਾਲੋਂ ਵੱਧ ਪੰਥਕ ਸਮਝਦੇ ਹਨ, ਨੇ ਹੀ ਸਿੱਖ ਅਦਾਰਿਆਂ ਦਾ ਰਾਜਨੀਤੀਕਰਨ ਕਰਕੇ ਉਨ੍ਹਾਂ ਦੇ ਮਾਣ-ਸਨਮਾਣ ਨੂੰ ਠੇਸ ਪਹੁੰਚਾਈ ਹੈ। ਅਕਾਲੀ ਦਲ ਨੇ ਪਿਛਲੇ ਸਾਢੇ 9 ਸਾਲਾਂ ਦੇ ਰਾਜ ਦੌਰਾਨ ਅਨੇਕਾਂ ਵਾਰ ਸਿੱਖਾਂ ਦੀਆਂ ਧਾਰਮਿਕ ਭਾਵਨਵਾਂ ਦੀ ਤੌਹੀਨ ਕੀਤੀ ਹੈ ਤੇ ਕਦੇ ਵੀ ਇਸ ਲਈ ਮੁਆਫੀ ਨਹੀਂ ਮੰਗੀ। ਖਹਿਰਾ ਨੇ ਕਿਹਾ ਕਿ 2013 ਦੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਚੋਣ ਮਨੋਰਥ ਪੱਤਰ ਉੱਤੇ ਗੁਰਦੁਆਰਾ ਸ਼੍ਰੀ ਬੰਗਲਾ ਸਾਹਿਬ ਦੀ ਫੋਟੋ ਦੇ ਨਾਲ ਆਪਣਾ ਚੋਣ ਨਿਸ਼ਾਨ ਬਾਲਟੀ ਚਿਪਕਾਇਆ ਸੀ। ਇਸ ਲਈ ਵੀ ਨਾ ਤਾਂ ਅਕਾਲੀ ਦਲ ਤੇ ਨਾ ਹੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਿੱਖ ਸੰਗਤ ਤੋਂ ਮੁਆਫੀ ਮੰਗਣੀ ਜਰੂਰੀ ਸਮਝੀ ਹੈ।

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ

NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ

ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

Embed widget