ਪੜਚੋਲ ਕਰੋ

'ਆਪ' ਦਾ ਗਿਟਕੂ ਜਾਊ ਜੇਲ੍ਹ:ਮਜੀਠੀਆ

ਚੰਡੀਗੜ੍ਹ: ਆਮ ਆਦਮੀ ਪਾਰਟੀ ਦਾ ਗਿਟਕੂ ਅਰਵਿੰਦ ਕੇਜਰੀਵਾਲ ਜੇਲ੍ਹ ਜਾਵੇਗਾ। ਮੇਰੇ ਅਪਾਰਿਧਕਮਾਣਹਾਨੀ ਦੇ ਕੇਸ 'ਚ ਅਰਵਿੰਦ ਕੇਜਰੀਵਾਲ ਨੂੰ 500 ਫੀਸਦੀ ਸਜ਼ਾ ਹੋਵੇਗੀ। ਉਹ ਬਹੁਤ ਛੇਤੀ ਜੇਲ੍ਹ ਜਾਣਗੇ।ਮੈਂ ਤਾਂ ਉਨ੍ਹਾਂ ਨੂੰ ਚੈਲੰਜ ਕੀਤਾ ਹੈ ਕਿ ਉਹ ਇਸ ਕੇਸ ਦੀ ਸੁਣਵਾਈ ਦਿਨ ਪਰ ਦਿਨ ਕਰਵਾ ਲੈਣ ਤਾਂ ਕਿ ਫੈਸਲਾ ਜਲਦ ਤੋਂ ਜਲਦ ਹੋ ਸਕੇ। ਪੰਜਾਬ ਦੇ ਮਾਲ ਮੰਤਰੀ ਬਿਕਰਮ ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ 'ਤੇ ਮਾਣਹਾਨੀ ਦਾ ਕੇਸ ਕਰਨ ਦੇ ਮਾਮਲੇ 'ਚ  ਗੱਲ ਕਹੀ ਹੈ। ਜ਼ਿਕਰਯੋਗ ਹੈ ਕਿ ਕੇਜਰੀਵਾਲ ਨੂੰ ਇਸ ਮਾਮਲੇ ਅਦਾਲਤ ਸੰਮਨ ਭੇਜ ਚੁੱਕੀ ਹੈ ਤੇ ਉਨ੍ਹਾਂ 29 ਤਾਰੀਖ਼ ਨੂੰ ਅਦਾਲਤ 'ਚ ਪੇਸ਼ ਹੋਣਾ ਹੈ। ਉਨ੍ਹਾਂ ਕਿਹਾ ਕੇਜਰੀਵਾਲ ਝੂਠ ਦਾ ਸੌਦਾਗਰ ਹੈ। ਪਹਿਲਾਂ ਦਿੱਲੀ 'ਚ ਝੂਠ ਬੋਲ ਰਿਹਾ ਸੀ ਤੇ ਹੁਣ ਪੰਜਾਬ ਦੇ  ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਪੰਜਾਬ ਦੇ ਲੋਕ ਹੁਣ ਗੁੰਮਰਹਾ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਮੈਨੂੰ ਪੂਰਨ ਯਕੀਨ ਹੈ ਕਿ ਪੰਜਾਬ ਦੇ ਆਪਣੀ ਵਾਗਡੋਰ ਬਿਹਾਰ,ਯੂ ਪੀ ਤੇ ਹਰਿਆਣਾ ਦੇ ਲੋਕਾਂ ਹੱਥ ਨਹੀਂ ਫੜਾਉਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਤੇ ਕਾਂਗਰਸ ਨਸ਼ੇ ਦੇ ਮਸਲੇ 'ਤੇ ਸਿਰਫ਼ ਸਿਆਸਤ ਕਰ ਰਹੀਆਂ ਹਨ। ਹਰ ਕੋਈ ਕਹਿੰਦਾ ਹੈ ਕਿ ਨਸ਼ਾ ਇਕ ਮਹੀਨੇ 'ਚ ਖ਼ਤਮ ਹੋ ਜਾਵੇਗਾ ਪਰ ਇਸ ਐਨੀ ਛੋਟੀ ਸਮੱਸਿਆ ਨਹੀਂ ਕਿ ਇਸ ਤਰ੍ਹਾਂ ਖ਼ਤਮ ਹੋ ਜਾਵੇ। ਉਨ੍ਹਾਂ ਕਿਹਾ ਕਿ ਮੈਂ ਇਸ ਮਾਮਲੇ 'ਤੇ ਸਭ ਤੋਂ ਤੱਥਾਂ 'ਤੇ ਬਹਿਸ ਕਰਨ ਦੀ ਚੁਣੌਤੀ ਦਿੰਦਾ ਹਾਂ ਤੇ ਇਸ ਮਾਮਲੇ 'ਤੇ ਸਿਰਫ਼ ਸਿਆਸੀ ਬਿਆਨਬਾਜ਼ੀ ਕਰਨ ਦਾ ਕੋਈ ਫਾਇਦਾ ਹੈ। ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਹਿ ਰਹੀ ਹੈ ਕਿ ਉਹ ੨੫ ਲੱਖ ਨੌਕਰੀਆਂ ਦੇਵੇਗੀ ਪਰ ਇਹ ਨਹੀਂ ਦੱਸਿਆ ਜਾ ਰਿਹਾ ਕਿ ਇਸ ਨੌਕਰੀਆਂ ਕਿਸ ਤਰ੍ਹਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ 'ਚ ਅਕਾਲੀ-ਭਾਜਪਾ ਸਰਕਾਰ ਨੇ ਬਹੁਤ ਵਿਕਾਸ ਕੀਤਾ ਹੈ ਤੇ ਲੋਕ ਵਿਕਾਸ ਦੇ ਨਾਂਅ 'ਤੇ ਹੀ ਸਾਡੀ ਤੀਜੀ ਵਾਰ ਸਰਕਾਰ ਬਣਾਉਣਗੇ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget