ਪੜਚੋਲ ਕਰੋ

'ਆਪ' ਦੀ ਖਾਲਿਸਤਾਨੀਆਂ ਨਾਲ ਯਾਰੀ: ਸੁਖਬੀਰ

ਅੰਮ੍ਰਿਤਸਰ: ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੇ ਸਾਰੇ ਗਰਮ ਖਿਆਲੀ ਧੜਿਆਂ ਨਾਲ ਸਬੰਧ ਹਨ। ਉਨ੍ਹਾਂ ਕਿਹਾ ਕਿ ਸਰਬੱਤ ਖਾਲਸਾ ਸਮੇਤ ਸਾਰੇ ਗਰਮ ਖਿਆਲੀ ਆਗੂ ਆਮ ਆਦਮੀ ਪਾਰਟੀ ਦੇ ਨਾਲ ਹਨ। ਉਨ੍ਹਾਂ ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰਾਂ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਜਨਤਾ ਉਹਨਾਂ ਨੂੰ ਨਕਾਰ ਚੁੱਕੀ ਹੈ ਅਤੇ ਸਮੇਂ 'ਚ ਲੋਕ ਇਨ੍ਹਾਂ ਨੂੰ ਮੂੰਹ ਤੋੜ ਜਵਾਬ ਦੇਣਗੇ। ਉਨ੍ਹਾਂ ਨਵਜੋਤ ਸਿੱਧੂ ਬਾਰੇ ਪੁੱਛੇ ਕਿਸੇ ਵੀ ਸਵਾਲ ਦਾ ਜਵਾਬ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਇਸ ਬਾਰੇ ਕੋਈ ਵੀ ਟਿੱਪਣੀ ਨਹੀਂ ਕਰਨਗੇ।   ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ਉਮੀਦਵਾਰਾਂ ਦੀ ਸੂਚੀ ਦੇ ਐਲਾਨ ਬਾਰੇ ਉਹਨਾਂ ਕਿਹਾ ਕਿ ਉਹਨਾਂ ਵਲੋਂ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ. ਇਹ ਸੂਚੀ ਕਿਸੇ ਸਮਾਗਮ ਵਿੱਚ ਨਹੀਂ ਜਾਰੀ ਕੀਤੀ ਗਈ ਬਲਕਿ ਲੋਕਾਂ ਦੇ ਕੰਨ ਵਿੱਚ ਦੱਸੀ ਗਈ ਹੈ.ਉਹਨਾਂ ਕਿਹਾ ਕਿ ਜੇਕਰ ਤੁਸੀਂ ਉਮੀਦਵਾਰਾਂ ਬਾਰੇ ਜਾਣਕਾਰੀ ਲੈਣਾ ਚਾਹੁੰਦੇ ਹੋ ਤਾਂ ਲੋਕਾਂ ਕੋਲੋਂ ਪੁੱਛ ਸਕਦੇ ਹੋ।   ਭਗਵੰਤ ਮਾਨ ਵੱਲੋਂ ਸੰਸਦ ਭਾਵਨ ਦੀ ਵੀਡੀਓ ਫੇਸਬੁੱਕ ਤੇ ਪਾਏ ਜਾਣ ਦੇ ਮਾਮਲੇ ਤੇ ਸੁਖਬੀਰ ਨੇ ਕਿਹਾ ਕਿ  ਭਗਵੰਤ ਮਾਨ ਬਹੁਤ ਹੀ ਗ਼ਲਤ ਕੰਮ ਕੀਤਾ ਹੈ ਅਤੇ ਸੁਰੱਖਿਆ ਇੰਤਜ਼ਾਮਾਂ ਤੇ ਵੀ ਕਈ ਸਵਾਲ ਖੜ੍ਹੇ ਕੀਤੇ ਹਨ।  ਉਨ੍ਹਾਂ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਉਸਦੇ ਨੇਤਾਵਾਂ ਨੂੰ ਕਿਸੇ ਵੀ ਕਾਨੂੰਨ ਕਾਇਦੇ ਬਾਰੇ ਕੋਈ ਜਾਣਕਾਰੀ ਨਹੀਂ ਹੈ। ਆਮ ਆਦਮੀ ਦੀ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੀ  ਭੂਮਿਕਾ ਨੂੰ ਲੈਕੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਲਈ ਬਹੁਤ ਵਧੀਆ ਗੱਲ ਹੈ ਕਿ ਜਿੰਨੇ ਵੀ ਇਨ੍ਹਾਂ ਪਾਰਟੀਆਂ ਦੇ ਨੇਤਾ ਚੋਣਾਂ ਦੌਰਾਨ ਬਗਾਵਤ ਕਰਨਗੇ ਉਸਦਾ ਸਿੱਧਾ ਲਾਭ ਅਕਾਲੀ ਦਲ ਨੂੰ ਹੀ ਮਿਲੇਗਾ।   ਸੁਖਬੀਰ ਨੇ ਕਿਹਾ ਕੇ ਪੰਜਾਬ ਵਿੱਚ ਹੋਣ ਵਾਲੀ ਪੰਜਾਬ ਪੁਲਿਸ ਦੀ ਭਰਤੀ ਦੌਰਾਨ ਸਾਰੇ ਨੌਜਵਾਨਾਂ ਦੇ ਡੋਪ ਟੈਸਟ ਕੀਤੇ ਜਾਣਗੇ ਅਤੇ ਇਸ ਤੋਂ ਬਾਅਦ ਇਹ ਸਾਬਿਤ ਹੋ ਜਾਵੇਗਾ ਕੇ ਪੰਜਾਬ ਦੇ ਨੌਜਵਾਨ ਨਸ਼ੇੜੀ ਨਹੀਂ  ਹੈ ਅਤੇ ਰਾਜਨੀਤਿਕ ਪਾਰਟੀਆਂ ਵਲੋਂ ਪੰਜਾਬ ਨੂੰ ਜਾਣ-ਬੁਝ ਕੇ ਬਦਨਾਮ ਕਾਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget