ਪੜਚੋਲ ਕਰੋ

' ਆਪ' ਦੇ ਬਾਗੀਆਂ ਦਾ ਕਾਂਗਰਸ 'ਚ ਸਵਾਗਤ

  ਚੰਡੀਗੜ੍ਹ : ਪੰਜਾਬ ਕਾਂਗਰਸ ਨੇ ਆਮ ਆਦਮੀ ਪਾਰਟੀ ਦੇ ਬਾਗੀਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਹੈ। ਪੰਜਾਬਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਲੋਕ ਗਲਤ ਟਿਕਟਾਂ ਦੀ ਵੰਡ ਨੂੰ ਲੈ ਕੇ ਬੇਹੱਦ ਦੁਖੀ ਹਨ। ਉਹ ਕਾਂਗਰਸ ਪਾਰਟੀ ਨਾਲ ਸੰਪਰਕ ਵੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿਜਿਹੜੇ ਵੀ ਕਾਂਗਰਸ ਪਾਰਟੀ 'ਚ ਸ਼ਾਮਲ ਹੋਣਾ ਚਾਹੁੰਦੇ ਹਨ ਕਾਂਗਰਸ ਉਨ੍ਹਾਂ ਨੂੰ ਜੀ ਆਇਆਂ ਕਹਿੰਦੀ ਹੈ।   ਸੁੱਚਾ ਸਿੰਘ ਛੋਟੇਪੁਰ ਬਾਰੇ ਕੈਪਟਨ ਨੇ ਕਿਹਾ ਕਿ 'ਆਪ' 'ਚ ਬਾਹਰੀ ਲੋਕਾਂ ਦਾ ਤਾਂਤਾ ਲੱਗਾ ਹੋਇਆ ਹੈ ਤੇ ਪੰਜਾਬਦੇ ਲੀਡਰਾਂ ਨੂੰ ਇਗਨੋਰ ਕੀਤਾ ਜਾ ਰਿਹਾ ਹੈ। ਇਹੀ ਕਾਰਨ ਹੈ ਸੁੱਚਾ ਸਿੰਘ ਛੋਟੇਪੁਰ ਨੇ ਆਪਣੀ ਆਵਾਜ਼ ਬੁਲੰਦਕੀਤੀ ਹੈ। ਉਨ੍ਹਾਂ ਕਿਹਾ ਕਿ ਛੋਟੇਪੁਰ ਉਨ੍ਹਾਂ ਦੇ ਬਹੁਤ ਚੰਗੇ ਦੋਸਤ ਹਨ ਪਰ ਆਪਣੀ ਭਵਿੱਖ ਬਾਰੇ ਫੈਸਲਾ ਉਨ੍ਹਾਂ ਨੇਖ਼ੁਦ ਕਰਨਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਲੱਗਦਾ ਕਿ ਛੋਟੇਪੁਰ ਸਟੈਂਡ ਵਾਲੇ ਆਦਮੀ ਹਨ ਤੇ ਉਹ 'ਆਪ' ਵਿੱਚ ਹੀ ਬਣੇਰਹਿਣਗੇ।     ਨਵਜੋਤ ਸਿੱਧੂ ਬਾਰੇ ਕੈਪਟਨ ਨੇ ਕਿਹਾ ਕਿ ਉਹ ਕਮੇਡੀਅਨ ਤੇ ਕ੍ਰਿਕਟਰ ਹਨ। ਉਨ੍ਹਾਂ ਦੇ ਪਿਤਾ ਜ਼ਰੂਰ ਕਾਂਗਰਸੀਹਨ ਤੇ ਇਸੇ ਲਈ ਕਾਂਗਰਸ ਪਾਰਟੀ ਸਿੱਧੂ ਨੂੰ ਘਰ ਵਾਪਸੀ ਦਾ ਸੱਦਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਨਾਲ ਆਮਆਦਮੀ ਪਾਰਟੀ ਨੇ ਧੋਖਾ ਕੀਤਾ ਹੈ ਪਰ ਜੇ ਫੇਰ ਵੀ ਉਹ 'ਆਪ' ਨਾਲ ਜੁੜਦੇ ਹਨ ਤਾਂ ਕਾਂਗਰਸ ਪਾਰਟੀ ਨੂੰ ਕੋਈਫਰਕ ਨਹੀਂ ਪਵੇਗਾ। ਉਮੀਦਵਾਰਾਂ ਦੇ ਐਲਾਨ ਬਾਰੇ ਉਨ੍ਹਾਂ ਕਿਹਾ ਕਿ ਆਲ ਇੰਡੀਆ ਕਾਂਗਰਸ ਕਮੇਟੀ ਤੇ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਟਿਕਟਾਂ ਸਬੰਧੀ ਸਰਵੇਖਣ ਕਰਵਾ ਰਹੀ ਹੈ।ਸਤੰਬਰ ਦੇ ਅੰਤ ਤੱਕ ਕਾਂਗਰਸ ਦੀ ਪਹਿਲੀ ਲਿਸਟ ਆ ਜਾਵੇਗੀ। ਉਨ੍ਹਾਂ ਕਿਹਾ, "ਸਾਡਾ ਕੰਮ ਆਮ ਆਦਮੀਪਾਰਟੀ ਵਾਲਾ ਨਹੀਂ ਹੈ ਅਸੀਂ ਪੂਰੀ ਘੋਖ ਪੜਤਾਲ ਤੋਂ ਬਾਅਦ ਹੀ ਚੰਗੇ ਉਮੀਦਵਾਰਾਂ ਨੂੰ ਟਿਕਟ ਦੇਵਾਂਗੇ।" ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਜਲਦ ਤੋਂ ਜਲਦ ਆਪਣਾ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਣਾ ਚਾਹੀਦਾ ਹੈ।

ਟਾਪ ਹੈਡਲਾਈਨ

NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼
Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget