ਪੜਚੋਲ ਕਰੋ

ਕਿੰਗਰਾ ਦਾ ਸੰਜੇ ਤੇ ਦੁਰਗੇਸ਼ 'ਤੇ ਵੱਡਾ ਇਲਜ਼ਾਮ !

ਚੰਡੀਗੜ੍ਹ: 'ਆਮ ਆਦਮੀ ਪਾਰਟੀ' ਛੱਡ ਚੁੱਕੇ ਬਾਗੀ ਲੀਡਰ ਹਰਦੀਪ ਸਿੰਘ ਕਿੰਗਰਾ ਵੀਰਵਾਰ ਨੂੰ  ਪਾਰਟੀ 'ਤੇ ਜੰਮ ਕੇ ਵਰ੍ਹੇ। ਉਨ੍ਹਾਂ ਨੇ 'ਆਪ' ਆਗੂ ਸੰਜੇ ਸਿੰਘ 'ਤੇ ਇਲਜ਼ਾਮ ਲਗਾਇਆ ਕਿ ਮਾਘੀ ਦੇ ਕੈਸ਼ ਫੰਡ 'ਚੋਂ ਸੰਜੇ ਸਿੰਘ ਨੇ ਪੰਜ ਲੱਖ ਰੁਪਏ ਆਪਣੀ ਜੇਬ 'ਚ ਪਾ  ਲਏ ਸਨ। ਸਿਰਫ ਇੰਨਾ ਹੀ ਨਹੀਂ, ਉਨ੍ਹਾਂ ਨੇ ਦੁਰਗੇਸ਼ ਪਾਠਕ 'ਤੇ ਮਹੀਨੇ 'ਚ ਇਕ ਮੁਲਾਕਾਤ ਕਰਨ ਲਈ 5-5 ਲੱਖ ਰੁਪਏ ਵਸੂਲਣ ਦਾ ਵੀ ਇਲਜ਼ਾਮ ਲਗਾਇਆ ਹੈ।   ਕਿੰਗਰਾ ਨੇ ਕਿਹਾ ਕਿ ਦੁਰਗੇਸ਼ ਪਾਠਕ ਦਾ ਕਹਿਣਾ ਸੀ ਕਿ ਜੇਕਰ ਕੋਈ ਪੰਜਾਬ ਦਾ ਨੇਤਾ ਬਣਨਾ ਚਾਹੁੰਦਾ ਹੈ ਤਾਂ ਉਸ ਦੇ ਨਾਲ ਪੰਜਾਬ ਘੁੰਮੇ, ਇਸ ਤਰ੍ਹਾਂ ਖੁਦ ਹੀ ਉਸ ਦੀ ਪੰਜਾਬ ਦੇ ਨੇਤਾ ਦੇ ਰੂਪ 'ਚ ਪਛਾਣ ਹੋ ਜਾਵੇਗੀ। ਇਸ ਦੇ ਬਦਲੇ ਵੀ 5 ਲੱਖ ਰੁਪਏ ਲਏ ਜਾਂਦੇ  ਰਹੇ। ਕਿੰਗਰਾ ਨੇ ਇਸ ਮੌਕੇ ਆਸ਼ੂਤੋਸ਼ ਨੂੰ ਵੀ ਘੇਰਿਆ।   ਜ਼ਿਕਰਯੋਗ ਹੈ ਕਿ ਹਰਦੀਪ ਸਿੰਘ ਕਿੰਗਰਾ ਸੁੱਚਾ ਸਿੰਘ ਛੋਟੇਪੁਰ ਦੇ ਬਹੁਤ ਖਾਸ ਹਨ। ਦਿੱਲੀ ਦੀ ਲੀਡਰਸ਼ਿਪ ਨੇ ਕਿੰਗਰਾ ਨੂੰ ਸਾਈਡ 'ਤੇ ਕਰਕੇ ਕਿਸੇ ਹੋਰ ਉਮੀਦਵਾਰ ਨੂੰ ਟਿਕਟ ਦੇ ਦਿੱਤੀ ਸੀ ਅਤੇ ਪਾਰਟੀ ਦੀ ਪਹਿਲੀ ਸੂਚੀ ਆਉਣ ਤੋਂ ਬਾਅਦ ਕਿੰਗਰਾ  ਨੇ ਪਾਰਟੀ 'ਚੋਂ ਅਸਤੀਫਾ ਦੇ ਦਿੱਤਾ ਸੀ।

ਟਾਪ ਹੈਡਲਾਈਨ

Student missing : ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ ਲਾਪਤਾ, 4 ਸਾਲਾਂ ਤੋਂ ਪਿਤਾ ਗਾਇਬ, 'ਪਾਪਾ ਆਏ ਹਨ' ਕਹਿ ਕੇ ਕੋਈ ਨਾਲ ਲੈ ਗਿਆ

ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਫੋਰਸ ਹੋਵੇਗੀ ਤਾਇਨਾਤ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

Embed widget