ਪੜਚੋਲ ਕਰੋ

ਕੀ ਹੈ 'ਆਪ' ਦਾ ਨਵਾਂ ਨਾਅਰਾ ?

ਚੰਡੀਗੜ੍ਹ: "ਬੇਈਮਾਨਾਂ ਦਾ ਤੋੜੋ ਜਾਲ,ਵੋਟ ਜੋੜੋ ਝਾੜੂ ਦੇ ਨਾਲ"। ਪੰਜਾਬ ਦੇ ਆਮ ਆਦਮੀ ਪਾਰਟੀ ਇਹ ਨਵਾਂ ਨਾਅਰਾ ਦੇਣ ਜਾ ਰਹੀ ਹੈ। ਇਹ ਗੱਲ ਪੰਜਾਬ 'ਚ ਆਮ ਆਦਮੀ ਪਾਰਟੀ ਦੇ ਇੰਚਾਰਜ ਸੰਜੇ ਸਿੰਘ ਨੇ ਕਹੀ ਹੈ। ਇਸ ਨਾਅਰੇ ਦੇ ਤਹਿਤ ਆਮ ਆਦਮੀ ਪਾਰਟੀ ਪੰਜਾਬ ਦੇ ਹਰ ਘਰ ਘਰ ਤੱਕ ਪੁੱਜੇਗੀ ਤੇ ਸੂਬੇ ਦੇ ਹਰ ਵਿਅਕਤੀ ਨੂੰ ਆਪ ਨਾਲ ਜੋੜਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਸੰਜੇ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਚੌਥੇ ਫਰੰਟ ਦੇ ਨਾਲ ਨਾਲ ਪੰਜਾਬ ਦਾ ਹਿੱਤ ਚਾਹੁਣ ਵਾਲੀਆਂ ਪਾਰਟੀਆਂ ਲਈ ਰਾਹ ਖੁੱਲ੍ਹੇ ਹਨ ਤੇ ਹੁਣ ਪਹਿਲ ਚੌਥੇ ਫਰੰਟ ਨੇ ਕਰਨੀ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਆਪ ਦਿੱਲੀ ਦਾ ਇਤਿਹਾਸ ਦੁਹਰਾਏਗੀ ਤੇ ਇਸ ਲਈ ਹਰ ਪੰਜਾਬ ਹਿਤੈਸ਼ੀ ਨੂੰ ਪਾਰਟੀ ਨਾਲ ਜੁੜਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਪੰਜਾਬ 'ਚ ਅਰਵਿੰਦ ਕਜਰੀਵਾਲ 23 ਨਵੰਬਰ ਦੇ ਨੇੜੇ ਤੇੜੇ ਆ ਸਕਦੇ ਹਨ ਤੇ ਜਲਦ ਹੀ ਪਾਰਟੀ ਦਲਿਤ ਤੇ ਇੰਡਸਟਰੀ ਮੈਨੀਫੈਸਟੋ ਜਾਰੀ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ 'ਚ ਪਾਰਟੀ ਦੇ ਦਲਿਤ ਭਾਈਚਾਰੇ ਨੂੰ ਬਹੁਤ ਸਨਮਾਨ ਦਿੱਤਾ ਹੈ ਤੇ ਸਾਡੀ ਪਾਰਟੀ ਕਿਸੇ ਨਾਲ ਹੀ ਜਾਤ ਜਾਂ ਧਰਮ ਦੇ ਅਧਾਰ 'ਤੇ ਭੇਦਭਾਵ ਨਹੀਂ ਕਰਦੀ ਹੈ। ਸੰਜੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਾਰੀਆਂ ਟਿਕਟਾਂ ਆਪਣੇ ਵਰਕਰਾਂ ਨੂੰ ਦੇ ਰਹੀ ਹੈ ਤੇ ਵਿਰੋਧੀ ਪਾਰਟੀਆਂ ਜਾਣ ਬੁੱਝ ਕੇ ਸਾਡੇ ਖ਼ਿਲਾਫ ਕੂੜ ਪ੍ਰਚਾਰ ਕਰ ਰਹੀ ਹਨ। ਉਨ੍ਹਾਂ ਕਿਹਾ ਕਿ ਪੰਜਾਬ 'ਚ ਸਾਡੀ ਸਰਕਾਰ ਬਣਨ 'ਤੇ ਹਰ ਤਰ੍ਹਾਂ ਦੇ ਮਾਫੀਆ ਨੂੰ ਖ਼ਤਮ ਕੀਤਾ ਜਾਵੇਗਾ।

ਟਾਪ ਹੈਡਲਾਈਨ

Punjab News : ਸਾਬਕਾ ਅਕਾਲੀ ਆਗੂ ਨੇ DGP ਤੋਂ ਮੰਗੀ ਸੁਰੱਖਿਆ: ਕਿਹਾ- ਧਮਕੀਆਂ ਮਿਲ ਰਹੀਆਂ ਹਨ 
Punjab News : ਸਾਬਕਾ ਅਕਾਲੀ ਆਗੂ ਨੇ DGP ਤੋਂ ਮੰਗੀ ਸੁਰੱਖਿਆ: ਕਿਹਾ- ਧਮਕੀਆਂ ਮਿਲ ਰਹੀਆਂ ਹਨ 
Punjab News : ਪੰਜਾਬ ਦੇ ਸਾਬਕਾ DIG ਹਰਚਰਨ ਭੁੱਲਰ ਦਾ ਵੱਡਾ ਬਿਆਨ, ਪਹਿਲੀ ਵਾਰ ਕਹੀ ਇਹ ਗੱਲ!
Punjab News : ਪੰਜਾਬ ਦੇ ਸਾਬਕਾ DIG ਹਰਚਰਨ ਭੁੱਲਰ ਦਾ ਵੱਡਾ ਬਿਆਨ, ਪਹਿਲੀ ਵਾਰ ਕਹੀ ਇਹ ਗੱਲ!
ਸੁਪਰੀਮ ਕੋਰਟ ਦੇ ਜੱਜ ਨੇ ਪੰਜਾਬ ਸਰਕਾਰ ਦੀ ਪਟੀਸ਼ਨ ਦੀ ਸੁਣਵਾਈ ਕਰਨ ਤੋਂ ਕੀਤਾ ਇਨਕਾਰ
ਸੁਪਰੀਮ ਕੋਰਟ ਦੇ ਜੱਜ ਨੇ ਪੰਜਾਬ ਸਰਕਾਰ ਦੀ ਪਟੀਸ਼ਨ ਦੀ ਸੁਣਵਾਈ ਕਰਨ ਤੋਂ ਕੀਤਾ ਇਨਕਾਰ
'ਅਕਾਲੀ ਦਲ ਵਾਰਿਸ ਪੰਜਾਬ ਦੇ' ਨੇ ਨਵੇਂ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ, ਕਿਸ-ਕਿਸ ਨੂੰ ਮਿਲੀ ਅਹਿਮ ਜ਼ਿੰਮੇਵਾਰੀ
'ਅਕਾਲੀ ਦਲ ਵਾਰਿਸ ਪੰਜਾਬ ਦੇ' ਨੇ ਨਵੇਂ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ, ਕਿਸ-ਕਿਸ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Embed widget