Punjab News: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈਕੇ ਪੂਰੀਆਂ ਤਿਆਰੀਆਂ ਚੱਲ ਰਹੀਆਂ ਹਨ, ਉੱਥੇ ਹੀ ਸਿਆਸੀ ਪਾਰਟੀਆਂ ਨੇ ਪੂਰਾ ਜ਼ੋਰ ਲਾਇਆ ਹੋਇਆ ਹੈ। ਇਸ ਦੇ ਨਾਲ ਹੀ ਪਾਰਟੀ  ਆਪਣੀ ਜਿੱਤ ਨੂੰ ਯਕੀਨੀ ਬਣਾਉਣ ਲਈ ਪਾਰਟੀ ਦੇ ਆਗੂਆਂ ਨੂੰ ਕਈ ਜ਼ਿੰਮੇਵਾਰੀਆਂ ਸੌਂਪ ਰਹੀ ਹੈ। 

Continues below advertisement

ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਆਪ ਨੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਹੈ। ਆਓ ਦੇਖਦੇ ਹਾਂ ਪੂਰੀ ਲਿਸਟ, ਕਿਸ-ਕਿਸ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ।

Continues below advertisement