ਪੜਚੋਲ ਕਰੋ

'ਆਪ' ਵਿਧਾਇਕਾਂ ਕੈਪਟਨ ਅਤੇ ਬਾਦਲਾਂ ਨੂੰ ਘੇਰਿਆ, ਕਿਹਾ ਸੈਣੀ ਦੀ ਗ੍ਰਿਫਤਾਰੀ ਲਈ ਬਾਦਲਾਂ ਦੇ ਟਿਕਾਣਿਆਂ 'ਤੇ ਹੋਵੇ ਛਾਪੇਮਾਰੀ

ਸੁਮੇਧ ਸਿੰਘ ਸੈਣੀ ਨੂੰ ਡੀਜੀਪੀ ਬਣਾਉਣ ਅਤੇ ਸੁਮੇਧ ਸੈਣੀ ਦੀਆਂ ਸਾਂਝਾ ਦੇ ਹਵਾਲੇ ਨਾਲ ਕਿਹਾ ਕਿ ਸੈਣੀ ਦੀ ਗ੍ਰਿਫਤਾਰੀ ਲਈ ਬਾਦਲਾਂ ਦੇ ਘਰਾਂ ਅਤੇ ਫਾਰਮ ਹਾਊਸਾਂ 'ਤੇ ਛਾਪੇ ਮਾਰੇ ਜਾਣ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਰੀਬ ਤਿੰਨ ਦਹਾਕੇ ਪੁਰਾਣੇ ਬਲਵੰਤ ਸਿੰਘ ਮੁਲਤਾਨੀ ਕੇਸ 'ਚ ਫਸੇ ਸਾਬਕਾ ਡੀਜੀਪੀ ਸੁਮੇਧ ਸੈਣੀ ਦਾ ਜੈਡ ਸਕਿਉਰਿਟੀ ਦੇ ਬਾਵਜੂਦ ਭਗੌੜਾ ਹੋਣ ਅਤੇ ਸੈਣੀ ਬਾਰੇ ਹੋ ਰਹੇ ਸਨਸਨੀਖ਼ੇਜ਼ ਖ਼ੁਲਾਸਿਆਂ ਨੂੰ ਲੈ ਕੇ ਅਮਰਿੰਦਰ ਸਿੰਘ ਸਰਕਾਰ ਦੇ ਨਾਲ-ਨਾਲ ਬਾਦਲਾਂ 'ਤੇ ਵੀ ਗੰਭੀਰ ਦੋਸ਼ ਲਗਾਏ ਹਨ।

ਇੱਕ ਬਿਆਨ 'ਚ ਆਪ ਵਿਧਾਇਕਾਂ ਨੇ ਨੇ ਕਿਹਾ ਕਿ ਅਦਾਲਤੀ ਹੁਕਮਾਂ 'ਤੇ ਹੁਣ ਪੰਜਾਬ ਪੁਲਸ ਸੈਣੀ ਦੀ ਗ੍ਰਿਫਤਾਰੀ ਲਈ ਛਾਪੇ ਮਾਰਨ ਦੇ ਡਰਾਮੇ ਕਰ ਰਹੀ ਹੈ, ਜਦਕਿ ਸਵਾਲ ਇਹ ਹੈ ਕਿ ਜੈਡ ਸਕਿਉਰਿਟੀ ਦੇ ਬਾਵਜੂਦ ਸੁਮੇਧ ਸੈਣੀ ਭਗੌੜਾ ਹੋਣ 'ਚ ਕਿਵੇਂ ਕਾਮਯਾਬ ਹੋ ਗਿਆ?

ਕੁਲਤਾਰ ਸਿੰਘ ਸੰਧਵਾਂ ਨੇ ਸਿੱਧਾ ਦੋਸ਼ ਲਗਾਇਆ ਕਿ ਅਮਰਿੰਦਰ ਸਿੰਘ ਸਰਕਾਰ ਵੀ ਬਾਦਲਾਂ ਦੀਆਂ ਅੱਖਾਂ ਦੇ ਇਸ ਤਾਰੇ ਨੂੰ ਬਚਾਉਣ 'ਚ ਜੁਟੀ ਹੋਈ ਹੈ। 'ਆਪ' ਆਗੂਆਂ ਨੇ ਕਿਹਾ ਕਿ ਜੇਕਰ ਅਮਰਿੰਦਰ ਸਿੰਘ ਸਰਕਾਰ ਇਨਸਾਫ਼ ਪਸੰਦ ਹੁੰਦੀ ਤਾਂ ਨਾ ਕੇਵਲ ਮੁਲਤਾਨੀ ਸਗੋਂ ਸੈਣੀ ਮੋਟਰਜ਼ ਕਾਰੋਬਾਰੀ ਵਿਨੋਦ ਕੁਮਾਰ ਉਸ ਦੇ ਜੀਜਾ ਅਸ਼ੋਕ ਕੁਮਾਰ ਅਤੇ ਡਰਾਈਵਰ ਮੁਖ਼ਤਿਆਰ ਸਿੰਘ ਦੇ 15 ਮਾਰਚ 1994 ਨੂੰ ਹੋਏ ਅਗਵਾ ਅਤੇ ਉਨ੍ਹਾਂ ਦੀ ਪੱਕੀ ਗੁੰਮਸ਼ੁਦਗੀ ਵਾਲੇ ਮਾਮਲੇ 'ਚ ਸੈਣੀ ਨੂੰ ਖਿੱਚਦੀ ਅਤੇ ਉਨ੍ਹਾਂ ਦੀ 24 ਸਾਲ ਕਾਨੂੰਨੀ ਲੜਾਈ ਲੜਨ ਵਾਲੀ ਬਿਰਧ ਮਾਤਾ ਨੂੰ ਇਨਸਾਫ਼ ਦਿੰਦੀ। ਇਨ੍ਹਾਂ ਹੀ ਨਹੀਂ ਸੈਣੀ ਵੱਲੋਂ ਆਪਣੇ ਅਹੁਦੇ ਦੀ ਦੁਰਵਰਤੋਂ ਅਤੇ ਬਾਦਲਾਂ ਦੇ ਰਾਜ 'ਚ ਡੀਜੀਪੀ ਹੁੰਦਿਆਂ ਕੀਤੇ ਗਏ ਭ੍ਰਿਸ਼ਟਾਚਾਰ ਨਾਲ ਸੈਣੀ ਵੱਲੋਂ ਬਣਾਈ ਸੈਂਕੜੇ ਏਕੜ ਸੰਪਤੀ ਦੀ ਵੀ ਜਾਂਚ ਕਰਦੀ।

ਕੁਲਤਾਰ ਸਿੰਘ ਸੰਧਵਾਂ ਨੇ ਬਾਦਲਾਂ ਵੱਲੋਂ ਪਹਿਲਾਂ ਕਈ ਸੀਨੀਅਰ ਪੁਲਿਸ ਅਫ਼ਸਰਾਂ ਨੂੰ ਨਜ਼ਰਅੰਦਾਜ਼ ਕਰਕੇ ਸੁਮੇਧ ਸਿੰਘ ਸੈਣੀ ਨੂੰ ਡੀਜੀਪੀ ਬਣਾਉਣ ਅਤੇ ਸੁਮੇਧ ਸੈਣੀ ਦੀਆਂ ਸਾਂਝਾ ਦੇ ਹਵਾਲੇ ਨਾਲ ਕਿਹਾ ਕਿ ਸੈਣੀ ਦੀ ਗ੍ਰਿਫਤਾਰੀ ਲਈ ਬਾਦਲਾਂ ਦੇ ਘਰਾਂ ਅਤੇ ਫਾਰਮ ਹਾਊਸਾਂ 'ਤੇ ਛਾਪੇ ਮਾਰੇ ਜਾਣ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget