ਪੜਚੋਲ ਕਰੋ

ਮਜੀਠੀਏ ਖਿਲਾਫ 'ਆਪ' ਦੀ ਨਵੀਂ ਰਣਨੀਤੀ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਨਸ਼ੇ ਦੇ ਮੁੱਦੇ ਉੱਤੇ ਅਕਾਲੀ ਸਰਕਾਰ ਖ਼ਿਲਾਫ਼ ਨਵਾਂ ਪੈਂਤੜਾ ਅਖ਼ਤਿਆਰ ਕਰ ਲਿਆ ਹੈ। ਪਾਰਟੀ ਦੇ ਸੀਨੀਅਰ ਆਗੂਆਂ ਉੱਤੇ ਮਾਣਹਾਨੀ ਦੇ ਕੇਸ ਹੋਣ ਦੇ ਬਾਵਜੂਦ ਆਮ ਆਦਮੀ ਪਾਰਟੀ ਨੇ ਅਕਾਲੀ ਸਰਕਾਰ ਲਈ ਨਸ਼ੇ ਦੇ ਮੁੱਦੇ ਉੱਤੇ ਖੁੱਲ੍ਹੀ ਚੁਨੌਤੀ ਪੇਸ਼ ਕਰ ਦਿੱਤੀ ਹੈ। ਆਮ ਆਦਮੀ ਪਾਰਟੀ ਨੇ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਉੱਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਹੋਣ ਦਾ ਇਲਜ਼ਾਮ ਲਾਉਂਦਿਆਂ ਉਨ੍ਹਾਂ ਵਿਰੁੱਧ ਰਾਜ ਭਰ ਵਿੱਚ ਹੋਰਡਿੰਗ ਲਾ ਦਿੱਤੇ ਹਨ। ਜ਼ਿਆਦਾਤਰ ਪੋਸਟਰ ਮਾਝੇ ਤੇ ਮਾਲਵੇ ਖ਼ਿੱਤੇ ਵਿੱਚ ਲਾਏ ਗਏ ਹਨ।     ਪੋਸਟਰ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਫ਼ੋਟੋ ਲੱਗੀ ਹੋਈ ਹੈ। ਇਸ ਤੋਂ ਇਲਾਵਾ ਪੋਸਟਰ ਉੱਤੇ ‘ਮੈਂ ਹਜ਼ਾਰ ਵਾਰ ਦਾਅਵਾ ਕਰਦਾ ਹਾਂ ਕਿ ਮਜੀਠੀਆ ਨਸ਼ਾ ਤਸਕਰ ਹੈ।’’ਫ਼ਿਲਹਾਲ ਇਹ ਪੋਸਟਰ ਸ਼ੁਤਰਾਣਾ ਹਲਕੇ ਵਿੱਚ ਲੱਗੇ ਹੋਏ ਹਨ। ਸ਼ੁਤਰਾਣਾ ਤੋਂ ‘ਆਪ’ ਆਗੂ ਪਰਮਜੀਤ ਸਿੰਘ ਕੈਂਥ ਨੇ ਇਹ ਹੋਰਡਿੰਗ ਜਾਰੀ ਕੀਤੇ ਹਨ। ਇਨ੍ਹਾਂ ਉੱਤੇ ਅਰਵਿੰਦ ਕੇਜਰੀਵਾਲ ਦੇ ਨਾਲ-ਨਾਲ ਕੈਂਥ ਨੇ ਆਪਣੀ ਫ਼ੋਟੋ ਵੀ ਲਾਈ ਹੈ।     ਅਜਿਹੇ ਹੋਰਡਿੰਗ ਰਾਜ ਦੇ ਕਈ ਹੋਰ ਹਿੱਸਿਆਂ ਵਿੱਚ ਲਾਏ ਗਏ ਹਨ। ਸੂਤਰਾਂ ਅਨੁਸਾਰ ਪਾਰਟੀ 29 ਜੁਲਾਈ ਤੋਂ ਪਹਿਲਾਂ ਹਰੇਕ ਲੋਕ ਸਭਾ ਹਲਕੇ ਵਿੱਚ ਤਕਰੀਬਨ 300 ਅਜਿਹੇ ਪੋਸਟਰ ਤੇ ਹੋਰਡਿੰਗ ਲਾਏ ਜਾਣਗੇ। ਜ਼ਿਕਰਯੋਗ ਹੈ ਕਿ 29 ਜੁਲਾਈ ਨੂੰ ਹੀ ਕੇਜਰੀਵਾਲ ਵਿਰੁੱਧ ਦਰਜ ਕੇਸ ਦੀ ਅਗਲੀ ਸੁਣਵਾਈ ਤੈਅ ਹੈ। ਪਾਠਕ ਨੇ ਕਿਹਾ ਕਿ ਫ਼ੋਨ ਕਰਨ ਵਾਲੇ ਦੀ ਪਛਾਣ ਜ਼ਾਹਿਰ ਨਹੀਂ ਕੀਤੀ ਜਾਵੇਗੀ।     ਯਾਦ ਰਹੇ ਕਿ ਬਿਕਰਮ ਸਿੰਘ ਮਜੀਠੀਆ ਨੇ ਆਪ ਦੇ ਕਈ ਆਗੂਆਂ ਖ਼ਿਲਾਫ਼ ਮਾਣਹਾਨੀ ਦੇ ਕੇਸ ਦਰਜ ਕਰਵਾਏ ਹੋਏ ਹਨ। ਪਾਰਟੀ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਸੰਜੇ ਸਿੰਘ ਖ਼ਿਲਾਫ਼ ਲੁਧਿਆਣਾ ਵਿੱਚ ਤੇ ਅਰਵਿੰਦ ਕੇਜਰੀਵਾਲ ਤੇ ਹੋਰਾਂ ਵਿਰੁੱਧ ਅੰਮ੍ਰਿਤਸਰ ਦੀ ਅਦਾਲਤ ਵਿੱਚ ਕੇਸ ਚੱਲ ਰਿਹਾ ਹੈ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget