ਪੜਚੋਲ ਕਰੋ

300 ਕਰੋੜ ਦੇ ਨਸ਼ੇ ਤੇ ਨਕਦੀ ਜ਼ਬਤ ਹੋਣ 'ਤੇ ਰਿਵਾਇਤੀ ਪਾਰਟੀਆਂ 'ਤੇ ਹਮਲਾਵਰ 'ਆਪ'

ਚੀਮਾ ਨੇ ਖ਼ਦਸ਼ਾ ਜਤਾਇਆ ਕਿ ਇਹ ਪਾਬੰਦੀਸ਼ੁਦਾ ਸਮਾਨ ਦੀ ਬਰਾਮਦਗੀ ਕਾਫੀ ਘੱਟ ਹੈ ਤੇ ਵੱਡੀ ਗਿਣਤੀ ਵਿੱਚ ਨਸ਼ੇ ਤੇ ਨਕਦੀ ਪਕੜ ਤੋਂ ਬਾਹਰ ਹਨ ਅਤੇ ਉਸ ਨੂੰ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਵਰਤਿਆ ਜਾਵੇਗਾ।

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਜੇਕਰ ਚੋਣ ਜ਼ਾਬਤੇ ਦੌਰਾਨ ਪੰਜਾਬ ਵਿੱਚੋਂ ਫੜੇ ਗਏ ਨਸ਼ੇ ਤੇ ਨਕਦੀ ਦੀ ਜਾਂਚ ਕੀਤੀ ਜਾਵੇ ਤਾਂ ਇਸ ਦੇ ਤਾਰ ਅਕਾਲੀ ਦਲ ਤੇ ਕਾਂਗਰਸ ਨਾਲ ਜੁੜਨਗੇ। ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਚੋਣ ਜ਼ਾਬਤੇ ਦੌਰਾਨ ਸੂਬੇ 'ਚ ਜ਼ਬਤ ਹੋਏ ਪੌਣੇ 300 ਕਰੋੜ ਦੀ ਡਰੱਗ, ਸ਼ਰਾਬ ਅਤੇ ਨਕਦੀ ਇਸ ਦੋਸ਼ ਦੀ ਪੁਸ਼ਟੀ ਕਰਦੀ ਹੈ ਕਿ ਰਿਵਾਇਤੀ ਪਾਰਟੀਆਂ ਪੈਸੇ ਤੇ ਨਸ਼ੇ ਦੇ ਜ਼ੋਰ 'ਤੇ ਵੋਟਾਂ ਪ੍ਰਭਾਵਿਤ ਕਰਦੀਆਂ ਹਨ। ਪ੍ਰੈਸ ਬਿਆਨ ਰਾਹੀਂ ਚੀਮਾ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ 10 ਮਾਰਚ ਤੋਂ ਲੈ ਕੇ ਲੰਘੀ 5 ਮਈ ਤਕ ਦੇ ਅੰਕੜਿਆਂ ਮੁਤਾਬਿਕ ਸੂਬੇ 'ਚ 275 ਕਰੋੜ ਰੁਪਏ ਦੀ ਦਾਰੂ, ਡਰੱਗ ਅਤੇ ਨਕਦ ਰਕਮ ਫੜੀ ਗਈ ਹੈ। ਜਿਸ 'ਚ 9.1 ਕਰੋੜ ਰੁਪਏ ਦੀ 12 ਲੱਖ 28 ਹਜ਼ਾਰ 781 ਲੀਟਰ ਸ਼ਰਾਬ, 212 ਕਰੋੜ ਰੁਪਏ ਦੀ 7668 ਕਿੱਲੋ ਡਰੱਗ, 30.99 ਕਰੋੜ ਰੁਪਏ ਦੀ ਨਕਦੀ ਅਤੇ 21.95 ਕਰੋੜ ਰੁਪਏ ਦਾ ਸੋਨਾ ਅਤੇ ਚਾਂਦੀ ਜ਼ਬਤ ਕੀਤੇ ਗਏ ਹਨ। ਚੀਮਾ ਨੇ ਖ਼ਦਸ਼ਾ ਜਤਾਇਆ ਕਿ ਇਹ ਪਾਬੰਦੀਸ਼ੁਦਾ ਸਮਾਨ ਦੀ ਬਰਾਮਦਗੀ ਕਾਫੀ ਘੱਟ ਹੈ ਤੇ ਵੱਡੀ ਗਿਣਤੀ ਵਿੱਚ ਨਸ਼ੇ ਤੇ ਨਕਦੀ ਪਕੜ ਤੋਂ ਬਾਹਰ ਹਨ ਅਤੇ ਉਸ ਨੂੰ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਵਰਤਿਆ ਜਾਵੇਗਾ। ਚੀਮਾ ਨੇ ਮੰਗ ਕੀਤੀ ਕਿ ਫੜੀ ਗਈ ਨਕਦੀ ਅਤੇ ਨਸ਼ਾ ਸਮਗਰੀ ਦੀ ਜੇਕਰ ਬਾਰੀਕੀ ਨਾਲ ਜਾਂਚ ਹੋਵੇ ਤਾਂ ਇਸ ਦੀਆਂ ਤਾਰਾਂ ਅਕਾਲੀ-ਭਾਜਪਾ ਅਤੇ ਸੱਤਾਧਾਰੀ ਕਾਂਗਰਸੀਆਂ ਅਤੇ ਇਨ੍ਹਾਂ ਦੇ ਸਿਆਸੀ ਏਜੰਟਾਂ ਨਾਲ ਜੁੜਨਗੀਆਂ। ਉਨ੍ਹਾਂ ਲੋਕਾਂ ਨੂੰ ਰਿਵਾਇਤੀ ਪਾਰਟੀਆਂ ਵੱਲੋਂ ਵੋਟਰਾਂ ਨੂੰ ਭਰਮਾਉਣ ਵਾਲੀਆਂ ਤਰਕੀਬਾਂ ਤੋਂ ਜਾਗਰੂਕ ਹੋਣ ਦੀ ਅਪੀਲ ਵੀ ਕੀਤੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ

Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

Embed widget