ਪੜਚੋਲ ਕਰੋ

'ਆਪ' ਨੇ ਪੰਜਾਬ ਦੀਆਂ 5 ਲੋਕ ਸਭਾ ਸੀਟਾਂ ਕੀਤੀਆਂ ਫਾਈਨਲ, ਉਤਾਰੇ ਇਹ ਸੂਰਮੇ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ 22 ਮੈਂਬਰੀ ਕਮੇਟੀ ਨੇ 2019 ਦੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਦੇ ਪੰਜ ਉਮੀਦਵਾਰਾਂ ਦੀ ਚੋਣ ਕਰ ਲਈ ਗਈ ਹੈ। ਪੰਜਾਂ ਵਿੱਚੋਂ ਮੌਜੂਦਾ ਸੰਸਦ ਮੈਂਬਰ ਭਗਵੰਤ ਮਾਨ ਤੇ ਸਾਧੂ ਸਿੰਘ ਨੂੰ ਉਨ੍ਹਾਂ ਮੌਜੂਦਾ ਹਲਕਿਆਂ ਕ੍ਰਮਵਾਰ ਸੰਗਰੂਰ ਤੇ ਫ਼ਰੀਦਕੋਟ ਤੋਂ ਹੀ ਲੜਾਉਣ ਦਾ ਫੈਸਲਾ ਕੀਤਾ ਹੈ। ਪਾਰਟੀ ਸੂਤਰਾਂ ਮੁਤਾਬਕ ਪਾਰਟੀ ਇਸ ਵਾਰ ਵੀ ਸੂਬੇ ਦੀਆਂ ਪੂਰੀਆਂ 13 ਲੋਕ ਸਭਾ ਸੀਟਾਂ ਤੋਂ ਹੀ ਚੋਣ ਲੜੇਗੀ ਤੇ ਇੱਕ ਮਹੀਨੇ ਦੇ ਅੰਦਰ-ਅੰਦਰ ਸਾਰੇ ਉਮੀਦਵਾਰਾਂ ਦੇ ਨਾਂ ਐਲਾਨ ਦਿੱਤੇ ਜਾਣਗੇ। ਪਾਰਟੀ ਨੇ ਪੰਜ ਉਮੀਦਵਾਰ ਚੁਣ ਲਏ ਹਨ ਤੇ ਮਾਨ ਤੇ ਸਾਧੂ ਸਿੰਘ ਆਪਣੇ ਮੌਜੂਦਾ ਹਲਕਿਆਂ ਤੋਂ ਹੀ ਲੜਨਗੇ। ਪਾਰਟੀ ਨੇ ਹਾਲੇ ਬਾਕੀ ਤਿੰਨ ਨਾਵਾਂ ਨੂੰ ਹਾਲੇ ਜਨਤਕ ਨਹੀਂ ਕੀਤਾ। ਇਸ 'ਤੇ ਭਗਵੰਤ ਮਾਨ ਨੇ ਕਿਹਾ ਕਿ ਜੋ ਪਾਰਟੀ ਦਾ ਫੈਸਲਾ ਹੈ, ਉਹ ਉਸ ਮੁਤਾਬਕ ਹੀ ਕੰਮ ਕਰਨਗੇ। ਮਾਨ ਨੇ ਕਿਹਾ ਕਿ ਉਨ੍ਹਾਂ ਆਪਣੇ ਸਿਆਸੀ ਜੀਵਨ ਸ਼ੁਰੂਆਤ ਸੰਗਰੂਰ ਤੋਂ ਹੀ ਕੀਤੀ ਸੀ ਤੇ ਇਸ ਲਈ ਪਾਰਟੀ ਦੀ ਪੇਸ਼ਕਸ਼ ਮੰਨ ਲਈ। ਸੂਤਰਾਂ ਦੀ ਮੰਨੀਏ ਤਾਂ ਮਾਨ ਨੂੰ ਬਠਿੰਡਾ ਤੋਂ ਲੜਨ ਦੀ ਪੇਸ਼ਕਸ਼ ਵੀ ਕੀਤੀ ਗਈ ਸੀ ਪਰ ਉਨ੍ਹਾਂ ਸੰਗਰੂਰ ਤੋਂ ਲੜਨ ਦਾ ਫੈਸਲਾ ਕੀਤਾ।

ਟਾਪ ਹੈਡਲਾਈਨ

 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ

Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 

ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget