ਪੜਚੋਲ ਕਰੋ

AAP ਨੇ 31 SC-ਰਾਖਵੀਆਂ ਸੀਟਾਂ 'ਚੋਂ ਸਿਰਫ਼ 7 ਲਈ ਐਲਾਨੇ ਉਮੀਦਵਾਰ, ਕਿਸ-ਕਿਸ ਦਾ ਨਾਮ ਆਇਆ ਸਾਹਮਣੇ

Punjab News: ਆਮ ਆਦਮੀ ਪਾਰਟੀ ਨੇ ਅੱਜ ਸ਼ਨੀਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ 40 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਹੈ।

Punjab News: ਆਮ ਆਦਮੀ ਪਾਰਟੀ ਨੇ ਅੱਜ ਸ਼ਨੀਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ 40 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਹੈ। ਉੱਥੇ ਹੀ ਪਿਛਲੀ ਵਾਰ 2022 ਵਿੱਚ ਪਾਰਟੀ ਨੇ ਪੰਜਾਬ ਵਿੱਚ SC ਰਾਖਵੀਆਂ 34 ਸੀਟਾਂ ਵਿੱਚੋਂ 31 ਸੀਟਾਂ 'ਤੇ ਜਿੱਤ ਹਾਸਲ ਕੀਤੀ ਸੀ। ਇਸ ਪਹਿਲੀ ਲਿਸਟ ਵਿੱਚ ਪਾਰਟੀ ਨੇ ਇਨ੍ਹਾਂ ਵਿੱਚੋਂ 7 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਹੈ, ਜਦਕਿ ਬਾਕੀ 24 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਹੋਣਾ ਅਜੇ ਬਾਕੀ ਹੈ।

ਜਿਹੜੀਆਂ ਉਮੀਦਵਾਰਾਂ ਦੇ ਐਲਾਨ ਕੀਤੇ ਹਨ, ਉਨ੍ਹਾਂ ਦੇ ਨਾਮ ਇਸੇ ਤਰ੍ਹਾਂ ਹਨ, ਆਓ ਜਾਣਦੇ ਹਾਂ 

ਬਲਕਾਰ ਸਿੰਘ (ਕਰਤਾਰਪੁਰ), ਡਾ. ਇਸ਼ਾਂਕ ਕੁਮਾਰ (ਚੱਬੇਵਾਲ), ਮਨਵਿੰਦਰ ਸਿੰਘ ਗਿਆਸਪੁਰਾ (ਪਾਇਲ), ਮਨਜੀਤ ਸਿੰਘ ਬਿਲਾਸਪੁਰ (ਨਿਹਾਲ ਸਿੰਘ ਵਾਲਾ), ਅਮੋਲਕ ਸਿੰਘ (ਜੈਤੋ), ਲਾਭ ਸਿੰਘ ਉਗੋਕੇ (ਭਦੌੜ) ਅਤੇ ਕੁਲਵੰਤ ਸਿੰਘ ਪੰਡੋਰੀ (ਮਹਿਲ ਕਲਾਂ) ਸ਼ਾਮਲ ਹਨ।

2022 ਵਿੱਚ, 'ਆਪ' ਨੇ ਇਨ੍ਹਾਂ ਵਿੱਚੋਂ 6 ਸੀਟਾਂ ਜਿੱਤੀਆਂ ਸਨ, ਜਦਕਿ ਚੱਬੇਵਾਲ ਸੀਟ ਕਾਂਗਰਸ ਦੇ ਡਾ. ਰਾਜ ਕੁਮਾਰ ਕੋਲ ਸੀ। ਹਾਲਾਂਕਿ, ਬਾਅਦ ਵਿੱਚ 2024 ਦੀ ਉਪ-ਚੋਣ ਵਿੱਚ 'ਆਪ' ਨੇ ਚੱਬੇਵਾਲ ਸੀਟ ਜਿੱਤ ਲਈ ਸੀ। ਇਸ ਤਰ੍ਹਾਂ, ਇਸ ਪਹਿਲੀ ਸੂਚੀ ਵਿੱਚ ਸ਼ਾਮਲ ਸਾਰੀਆਂ 7 SC-ਰਾਖਵੀਆਂ ਸੀਟਾਂ ਲਈ, ਪਾਰਟੀ ਨੇ ਮੌਜੂਦਾ ਵਿਧਾਇਕਾਂ ਨੂੰ ਹੀ ਦੁਬਾਰਾ ਉਮੀਦਵਾਰ ਬਣਾਇਆ ਹੈ।

 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

AAP First Candidate: ਪੰਜਾਬ 'ਆਪ' 'ਚ ਚੋਣਾਂ ਦੀ ਤਿਆਰੀ ਤੇਜ਼, CM ਮਾਨ ਵੱਲੋਂ ਕੈਂਡੀਡੇਟਾਂ ਦੀ ਪਹਿਲੀ ਲਿਸਟ ਜਾਰੀ, ਜੇਲ੍ਹ 'ਚ ਬੰਦ ਮੰਤਰੀ ਨੂੰ ਵੀ ਟਿਕਟ ਮਿਲੀ; ਜਾਣੋ ਕਿੱਥੋਂ ਬਣਾਇਆ ਉਮੀਦਵਾਰ?
ਪੰਜਾਬ 'ਆਪ' 'ਚ ਚੋਣਾਂ ਦੀ ਤਿਆਰੀ ਤੇਜ਼, CM ਮਾਨ ਵੱਲੋਂ ਕੈਂਡੀਡੇਟਾਂ ਦੀ ਪਹਿਲੀ ਲਿਸਟ ਜਾਰੀ, ਜੇਲ੍ਹ 'ਚ ਬੰਦ ਮੰਤਰੀ ਨੂੰ ਵੀ ਟਿਕਟ ਮਿਲੀ; ਜਾਣੋ ਕਿੱਥੋਂ ਬਣਾਇਆ ਉਮੀਦਵਾਰ?
ਬਿਜਲੀ ਖਪਤਕਾਰਾਂ ਨੂੰ ਲੱਗਿਆ ਵੱਡਾ ਝਟਕਾ, ਕੱਲ੍ਹ ਤੋਂ ਮਹਿੰਗਾ ਹੋਵੇਗਾ ਕੁਨੈਕਸ਼ਨ ਲੈਣਾ; ਜਾਣੋ ਨਵੇਂ ਰੇਟ
ਬਿਜਲੀ ਖਪਤਕਾਰਾਂ ਨੂੰ ਲੱਗਿਆ ਵੱਡਾ ਝਟਕਾ, ਕੱਲ੍ਹ ਤੋਂ ਮਹਿੰਗਾ ਹੋਵੇਗਾ ਕੁਨੈਕਸ਼ਨ ਲੈਣਾ; ਜਾਣੋ ਨਵੇਂ ਰੇਟ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਥਾਣਾ ਮੁਖੀਆਂ ਸਣੇ ਕਈਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਥਾਣਾ ਮੁਖੀਆਂ ਸਣੇ ਕਈਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Big News: ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
SGPC ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ, ਧਾਰਮਿਕ ਜਗਤ 'ਚ ਸੋਗ ਦੀ ਲਹਿਰ
SGPC ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ, ਧਾਰਮਿਕ ਜਗਤ 'ਚ ਸੋਗ ਦੀ ਲਹਿਰ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Embed widget