Punjab News: ਪੰਜਾਬ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸੂਬੇ ਦੇ ਅੰਦਰ ਤਿੰਨ ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪਾਰਟੀ ਨੇ ਹੁਸ਼ਿਆਰਪੁਰ ਦਿਹਾਤੀ, ਹੁਸ਼ਿਆਰਪੁਰ ਸ਼ਹਿਰੀ ਅਤੇ ਪਟਿਆਲਾ ਦਿਹਾਤੀ ਦੇ ਨਵੇਂ ਪ੍ਰਧਾਨਾਂ ਦਾ ਐਲਾਨ ਕੀਤਾ ਹੈ। ਗੁਰਵਿੰਦਰ ਸਿੰਘ ਪਬਲਾ ਨੂੰ ਹੁਸ਼ਿਆਰਪੁਰ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ, ਜਸਪਾਲ ਚੀਚੀ ਨੂੰ ਹੁਸ਼ਿਆਰਪੁਰ ਸ਼ਹਿਰੀ ਅਤੇ ਹਰਪਾਲ ਸਿੰਘ ਨੂੰ ਪਟਿਆਲਾ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ ਲਾਇਆ ਗਿਆ ਹੈ। ਇੱਥੇ ਵੇਖੋ...

Continues below advertisement

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Continues below advertisement