ਪੜਚੋਲ ਕਰੋ

ਆਮ ਆਦਮੀ ਪਾਰਟੀ ਵੱਲੋਂ 320 ਉਮੀਦਵਾਰਾਂ ਦਾ ਐਲਾਨ

ਭਗਵੰਤ ਮਾਨ ਨੇ ਕਿਹਾ ਕਿ ਇਸ ਵਾਰ ਲੋਕਾਂ ਨੂੰ ਬਦਲਾਅ ਦਿੱਤਾ ਜਾਵੇਗਾ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਪੜ੍ਹੇ ਲਿਖੇ ਤੇ ਇਮਾਨਦਾਰ ਉਮੀਦਵਾਰਾਂ ਦੀ ਚੋਣ ਕਰਨ ਜੋ ਉਨ੍ਹਾਂ ਦੇ ਕੰਮ ਕਰਨ।

ਚੰਡੀਗੜ੍ਹ: ਪੰਜਾਬ ਵਿੱਚ ਹੋਣ ਵਾਲੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਵਿੱਚ ਪਾਰਟੀ ਦੇ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਤੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ 35 ਸ਼ਹਿਰਾਂ ਵਾਸਤੇ 320 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ 35 ਥਾਵਾਂ ਉੱਤੇ 320 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ ਉਨ੍ਹਾਂ 'ਚ ਆਦਮਪੁਰ, ਭਿੱਖੀਵਿੰਡ, ਸਮਾਣਾ, ਮੁਕੇਰੀਆਂ, ਜ਼ੀਰਕਪੁਰ, ਡੇਰਾਬੱਸੀ, ਰਈਆ, ਬਠਿੰਡਾ, ਚਮਕੌਰ ਸਾਹਿਬ, ਕਪੂਰਥਲਾ, ਸ਼ਾਮ ਚੁਰਾਸੀ, ਹਰੀਆਣਾ, ਉੜਮੁੜ ਟਾਂਡਾ, ਹੁਸ਼ਿਆਰਪੁਰ, ਮਿਹਤਪੁਰ, ਕਰਤਾਰਪੁਰ, ਨਕੋਦਰ, ਨੂਰਮਹਿਲ, ਫਿਲੌਰ, ਅਲਵਾਲਪੁਰ, ਜਗਰਾਉਂ, ਲੋਹੀਆਂ ਖਾਸ਼, ਖਰੜ, ਜੰਡਿਆਲਾ ਗੁਰੂ, ਦੋਰਾਹਾ, ਅਮਰਗੜ੍ਹ, ਅਹਿਮਦਗੜ੍ਹ, ਨੰਗਲ, ਮੋਗਾ, ਕੋਟ ਈਸੇ ਖਾਂ, ਨਿਹਾਲ ਸਿੰਘ ਵਾਲਾ, ਸਮਰਾਲਾ, ਰਾਏਕੋਟ, ਰਮਦਾਸ ਤੇ ਮਜੀਠਾ ਸ਼ਾਮਲ ਹਨ। ਇਹ ਵੀ ਪੜ੍ਹੋਦਸਮ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸਮਾਪਤੀ, ਸੰਗਤ ਦੇ ਠਾਠਾਂ ਮਾਰਦੇ ਇਕੱਠ ਨੇ ਭਰੀ ਹਾਜ਼ਰੀ ਜਰਨੈਲ ਸਿੰਘ ਨੇ ਕਿਹਾ ਕਿ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਪਾਰਟੀ ਚੋਣ ਨਿਸ਼ਾਨ ਉੱਤੇ ਚੋਣ ਲੜੀ ਜਾਵੇਗੀ। ਇਸ ਵਾਰ 'ਝਾੜੂ' ਨਾਲ ਸ਼ਹਿਰ ਵਿੱਚ ਪਈ ਰਾਜਨੀਤਕ ਗੰਦਗੀ ਨੂੰ ਸਾਫ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਵਾਰ ਲੋਕਾਂ ਨੂੰ ਬਦਲਾਅ ਦਿੱਤਾ ਜਾਵੇਗਾ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਪੜ੍ਹੇ ਲਿਖੇ ਤੇ ਇਮਾਨਦਾਰ ਉਮੀਦਵਾਰਾਂ ਦੀ ਚੋਣ ਕਰਨ ਜੋ ਉਨ੍ਹਾਂ ਦੇ ਕੰਮ ਕਰਨ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਰਿਵਾਇਤੀ ਪਾਰਟੀਆਂ ਦੇ ਆਗੂਆਂ ਨੇ ਲੋਕਾਂ ਦਾ ਕੰਮ ਕਰਨ ਦੀ ਬਜਾਏ ਆਪਣੀਆਂ ਜੇਬਾਂ ਭਰਨ ਲਈ ਕੰਮ ਕੀਤਾ ਹੈ।

ਇਹ ਵੀ ਪੜ੍ਹੋਹਰਿਆਣਾ ਦੀ ਦੇਸੀ ਕੁਈਨ ਸਪਨਾ ਚੌਧਰੀ ਦੀ ਕਮਾਈ ਬਾਲੀਵੁੱਡ ਦੀਆਂ ਹੀਰੋਇਨਾਂ ਤੋਂ ਵੀ ਜ਼ਿਆਦਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Embed widget