ਪੜਚੋਲ ਕਰੋ

ਬਿਜਲੀ ਬਿੱਲਾਂ ਨੂੰ ਲੈ ਕੇ ਆਪ ਵੱਲੋਂ ਪ੍ਰਦਰਸ਼ਨ ਦਾ ਐਲਾਨ, ਕਮਾਨ ਸੰਭਾਲੇਗਾ ਪਾਰਟੀ ਦਾ ਵਪਾਰ ਵਿੰਗ

ਹੱਦੋਂ ਵੱਧ ਮਹਿੰਗੀ ਬਿਜਲੀ ਅਤੇ ਲੌਕਡਾਊਨ ਦੌਰਾਨ ਥੋਪੇ ਜਾ ਰਹੇ ਬਿੱਲਾਂ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਪੰਜਾਬ 18 ਤੇ 19 ਜੂਨ ਨੂੰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦਾ ਘਿਰਾਓ ਕਰੇਗੀ ਜਿਸ ‘ਚ ਲੌਕਡਾਊਨ ਦੌਰਾਨ ਬਿੱਲਾਂ 'ਚ ਛੋਟ ਦੇਣ ਲਈ ਮੰਗ ਪੱਤਰ ਸੌਂਪੇਗੀ।

ਚੰਡੀਗੜ੍ਹ: ਹੱਦੋਂ ਵੱਧ ਮਹਿੰਗੀ ਬਿਜਲੀ ਅਤੇ ਲੌਕਡਾਊਨ ਦੌਰਾਨ ਥੋਪੇ ਜਾ ਰਹੇ ਬਿੱਲਾਂ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਪੰਜਾਬ 18 ਤੇ 19 ਜੂਨ ਨੂੰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦਾ ਘਿਰਾਓ ਕਰੇਗੀ ਜਿਸ ‘ਚ ਲੌਕਡਾਊਨ ਦੌਰਾਨ ਬਿੱਲਾਂ 'ਚ ਛੋਟ ਦੇਣ ਲਈ ਮੰਗ ਪੱਤਰ ਸੌਂਪੇਗੀ। ਇਹ ਐਲਾਨ ਚੰਡੀਗੜ੍ਹ 'ਚ ਪਾਰਟੀ ਦੇ ਟਰੇਡ ਤੇ ਇੰਡਸਟਰੀਜ਼ ਵਿੰਗ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਪਾਰਟੀ ਦੇ ਵਿਧਾਇਕ ਤੇ ਬਿਜਲੀ ਮੋਰਚੇ ਦੇ ਇੰਚਾਰਜ ਮੀਤ ਹੇਅਰ ਨੇ ਕੀਤਾ। ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਮੀਤ ਹੇਅਰ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਲੌਕਡਾਊਨ ਅਤੇ ਕਰਫ਼ਿਊ ਦੀ ਸਥਿਤੀ ਵਿੱਚ ਤਿੰਨ ਮਹੀਨਿਆਂ ਤੋਂ ਬੰਦ ਪਏ ਰੁਜ਼ਗਾਰ ਅਤੇ ਆਰਥਿਕ ਮੰਦੀ ਦਾ ਸ਼ਿਕਾਰ ਹੋਈ ਆਮ ਜਨਤਾ ਨੂੰ ਮੋਟੇ ਬਿਜਲੀ ਬਿੱਲ ਭੇਜ ਕੇ ਸ਼ਰੇਆਮ ਲੁੱਟ ਮਚਾਈ ਗਈ ਹੈ। ਜਿਸ ਦੇ ਖ਼ਿਲਾਫ਼ ਆਮ ਆਦਮੀ ਪਾਰਟੀ 18 ਅਤੇ 19 ਜੂਨ ਨੂੰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦਾ ਘਿਰਾਓ ਕਰੇਗੀ। ਨੀਨਾ ਮਿੱਤਲ ਅਤੇ ਅਨਿਲ ਠਾਕੁਰ ਨੇ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਵੀ ਕਰਫ਼ਿਊ ਦੀ ਮਾਰ ਝੱਲ ਰਹੇ ਮੱਧਮ ਅਤੇ ਵਪਾਰੀ ਵਰਗ ਇੰਡਸਟਰੀ ਲਈ ਕੋਈ ਰਾਹਤ ਪੈਕੇਜ ਜਾਰੀ ਨਹੀਂ ਕੀਤਾ। ਜਿਸ ਕਾਰਨ ਅੱਜ ਸੂਬੇ ਭਰ ਵਿੱਚ ਵਪਾਰ ਬੰਦ ਹੋਣ ਦੇ ਕਿਨਾਰੇ ਹਨ। 'ਆਪ' ਆਗੂਆਂ ਨੇ ਕੈਪਟਨ ਸਰਕਾਰ ਤੋਂ ਮੰਗ ਕੀਤੀ ਕਿ ਆਮ ਲੋਕਾਂ ਦੇ ਭੇਜੇ ਗਏ ਪਿਛਲੇ ਤਿੰਨ ਮਹੀਨਿਆਂ ਦੇ ਬਿਜਲੀ ਬਿੱਲ ਮੁਆਫ਼ ਕੀਤੇ ਜਾਣ, ਪ੍ਰਾਪਰਟੀ ਟੈਕਸ, ਸੀਵਰੇਜ ਬਿੱਲ, ਬੈਂਕਾਂ ਦੇ ਵੱਖ-ਵੱਖ ਲੋਨ ਦੀਆਂ ਕਿਸ਼ਤਾਂ ਸਮੇਤ ਹੋਰ ਟੈਕਸਾਂ ਤੋਂ ਜਨਤਾ ਨੂੰ ਰਾਹਤ ਦਿੱਤੀ ਜਾਵੇ ਤਾਂ ਜੋ ਬੰਦ ਪਏ ਵਪਾਰ ਨੂੰ ਮੁੜ ਤੋਂ ਸ਼ੁਰੂ ਕੀਤਾ ਜਾਵੇ ਅਤੇ ਦੇਸ਼ ਦੀ ਆਰਥਿਕਤਾ ਨੂੰ ਬਚਾਇਆ ਜਾਵੇ। ਆਗੂਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਹਮੇਸ਼ਾ ਹੀ ਲੋਕ ਹਿੱਤ ਮੁੱਦਿਆਂ 'ਤੇ ਕੈਪਟਨ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਉਦੋਂ ਤਕ ਕਰੇਗੀ ਜਦੋਂ ਤੱਕ ਕੈਪਟਨ ਸਰਕਾਰ ਲੋਕਾਂ ਦੀਆਂ ਮੰਗਾਂ ਪੂਰੀ ਨਹੀਂ ਕਰਦੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget