ਪੜਚੋਲ ਕਰੋ

'ਆਪ' ਦੀ ਕੈਪਟਨ ਸਰਕਾਰ ਤੋਂ ਮੰਗ, ਪ੍ਰਾਈਵੇਟ ਹਸਪਤਾਲਾਂ ਬਾਰੇ ਆਪਣੀ ਨੀਤੀ ਸਪੱਸ਼ਟ ਕਰੇ ਸਰਕਾਰ

ਵਿਸ਼ਵ-ਵਿਆਪੀ ਮਹਾਮਾਰੀ ਕੋਰੋਨਾਵਾਇਰਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਹ ਪ੍ਰਾਈਵੇਟ ਹਸਪਤਾਲਾਂ ਬਾਰੇ ਆਪਣੀ ਨੀਤੀ ਸਪੱਸ਼ਟ ਕਰੇ।

ਚੰਡੀਗੜ੍ਹ: ਵਿਸ਼ਵ-ਵਿਆਪੀ ਮਹਾਮਾਰੀ ਕੋਰੋਨਾਵਾਇਰਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਹ ਪ੍ਰਾਈਵੇਟ ਹਸਪਤਾਲਾਂ ਬਾਰੇ ਆਪਣੀ ਨੀਤੀ ਸਪੱਸ਼ਟ ਕਰੇ। ਇਸ ਦੇ ਨਾਲ ਹੀ 'ਆਪ' ਨੇ ਪੀਜੀਆਈ ਚੰਡੀਗੜ੍ਹ ਸਮੇਤ ਸੂਬੇ ਦੇ ਸਰਕਾਰੀ ਹਸਪਤਾਲਾਂ 'ਚ ਦੂਸਰੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਹੋ ਰਹੀ ਖੱਜਲ-ਖ਼ੁਆਰੀ ਦਾ ਮਾਮਲਾ ਕੈਪਟਨ ਸਰਕਾਰ ਦੇ ਧਿਆਨ 'ਚ ਲਿਆਂਦਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੀ ਮੁੱਖ ਬੁਲਾਰੇ ਅਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਸਰਕਾਰਾਂ ਦੀਆਂ ਅਸਪੱਸ਼ਟ ਨੀਤੀਆਂ ਅਤੇ ਅਸੰਵੇਦਨਸ਼ੀਲ ਫ਼ੈਸਲਿਆਂ ਕਾਰਨ ਨਾ ਕੇਵਲ ਕੋਰੋਨਾ ਸਗੋਂ ਦੂਸਰੀਆਂ ਬਿਮਾਰੀਆਂ ਤੋਂ ਵੀ ਪੀੜਤ ਮਰੀਜ਼ਾਂ ਦੀ ਭਾਰੀ ਖੱਜਲ-ਖ਼ੁਆਰੀ ਹੋ ਰਹੀ ਹੈ। ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਕੈਪਟਨ ਸਰਕਾਰ ਸਪੱਸ਼ਟ ਕਰੇ ਕਿ ਕੋਰੋਨਾ ਵਾਇਰਸ ਦੇ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਬਾਰੇ ਸਰਕਾਰ ਦੀ ਕੀ ਨੀਤੀ ਹੈ? ਕੀ ਸਰਕਾਰ ਨਿੱਜੀ ਹਸਪਤਾਲਾਂ 'ਚ ਕੋਰੋਨਾ ਦੇ ਇਲਾਜ ਦੀ ਇਜਾਜ਼ਤ ਦਿੰਦੀ ਹੈ? ਕੀ ਸਰਕਾਰੀ ਹਸਪਤਾਲਾਂ 'ਚ ਕੋਰੋਨਾ ਦੇ ਇਲਾਜ ਅਤੇ ਮਰੀਜ਼ਾਂ ਦੀ ਸੰਭਾਵੀ ਗਿਣਤੀ ਦੇ ਮੱਦੇਨਜ਼ਰ ਲੋੜੀਂਦੇ ਬੈੱਡ ਅਤੇ ਤਸੱਲੀਬਖ਼ਸ਼ ਪ੍ਰਬੰਧ ਹਨ? ਤਾਂ ਕੀ ਕਿਸੇ ਵੀ ਮਰੀਜ਼ ਨੂੰ ਪ੍ਰਾਈਵੇਟ ਹਸਪਤਾਲ ਜਾਣ ਦੀ ਹੀ ਜ਼ਰੂਰਤ ਨਾ ਪਵੇ? ਕੀ ਸਰਕਾਰ ਹੁਣ ਤੱਕ ਪ੍ਰਾਈਵੇਟ ਹਸਪਤਾਲਾਂ 'ਚ ਕੋਰੋਨਾ ਦਾ ਇਲਾਜ ਕਰਵਾ ਰਹੇ ਮਰੀਜ਼ਾਂ ਦੇ ਇਲਾਜ ਦਾ ਬਿਲਕੁਲ ਵਿੱਤੀ ਬੋਝ ਨਹੀਂ ਚੁੱਕੇਗੀ? ਇਸ ਦੌਰਾਨ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਪੀਜੀਆਈ ਸਮੇਤ ਸਰਕਾਰੀ ਹਸਪਤਾਲਾਂ 'ਚ ਦੂਸਰੀਆਂ ਬਿਮਾਰੀਆਂ ਲਈ ਓਪੀਡੀ ਤੇ ਐਮਰਜੈਂਸੀ ਸੇਵਾਵਾਂ ਬਹਾਲ ਕਰਨ ਦੀ ਮੰਗ ਰੱਖੀ ਹੈ।

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget