ਪੜਚੋਲ ਕਰੋ

ਲੋਕ ਸਭਾ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਨੇ ਐਲਾਨ ਨਵੇਂ ਜਰਨੈਲ

ਚੰਡੀਗੜ੍ਹ: ਆਗਾਮੀ ਲੋਕ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਆਮ ਆਦਮੀ ਪਾਰਟੀ ਨੇ ਪੰਜਾਬ ਸੰਗਠਨ ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ। ਪਾਰਟੀ ਹੈੱਡਕੁਆਟਰ ਤੋਂ ਜਾਰੀ ਪ੍ਰੈੱਸ ਬਿਆਨ ਵਿੱਚ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਕੋਰ ਕਮੇਟੀ ਤੇ ਸੀਨੀਅਰ ਆਗੂਆਂ ਨਾਲ ਮਸ਼ਵਰਾ ਕਰਨ ਉਪਰੰਤ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ। ਸੂਬੇ ਵਿੱਚ ਪਾਰਟੀ ਦੇ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਨਵਜੋਤ ਸਿੰਘ ਜਰਗ, ਭੁਪਿੰਦਰ ਸਿੰਘ ਬਿੱਟੂ ਖਵਾਸਪੁਰ, ਨਵਦੀਪ ਸਿੰਘ ਸੰਘਾ, ਸੁਖਰਾਜ ਸਿੰਘ ਗੋਰਾ ਫ਼ਿਰੋਜ਼ਸ਼ਾਹ, ਜਸਵੀਰ ਸਿੰਘ ਜੱਸੀ ਸੇਖੋਂ, ਡਾ. ਸੰਜੀਵ ਸ਼ਰਮਾ ਤੇ ਦਲਜੀਤ ਸਿੰਘ ਭੋਲਾ ਗਰੇਵਾਲ ਨੂੰ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਗਗਨ ਕੌਰ ਮਾਂਗਟਕੇਰ ਨੂੰ ਸੂਬਾ ਜਨਰਲ ਸਕੱਤਰ ਤੇ ਅਰਸ਼ਦੀਪ ਸਿੰਘ ਬਰਾੜ ਨੂੰ ਜ਼ਿਲ੍ਹਾ ਯੂਥ ਪ੍ਰਧਾਨ ਮੁਕਤਸਰ ਨਿਯੁਕਤ ਕੀਤਾ ਗਿਆ ਹੈ। ਮਾਨ ਨੇ ਕਿਹਾ ਕਿ ਰੌਸ਼ਨ ਸਿੰਘ ਨੂੰ ਹਲਕਾ ਫਿਲੌਰ ਤੇ ਉਂਕਾਰ ਚੌਹਾਨ ਨੂੰ ਹਲਕਾ ਅਮਲੋਹ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਯੂਥ ਪ੍ਰਧਾਨ ਹਰਜੋਤ ਸਿੰਘ ਬੈਂਸ ਨੂੰ ਇੰਚਾਰਜ ਬੂਥ ਮੈਨੇਜਮੈਂਟ ਨਿਯੁਕਤ ਕੀਤਾ ਗਿਆ ਹੈ।

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ 'ਤੇ ਹਮਲਾ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ

ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ

ਤੜਕਸਾਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, 4 ਦੀ ਮੌਤ, ਅਮਰਨਾਥ ਯਾਤਰਾ 'ਤੇ ਜਾ ਰਹੇ ਸੀ ਰਾਜਸਥਾਨ ਦੇ ਲੋਕ; ਮੱਚਿਆ ਚੀਕ ਚੀਹਾੜਾ

ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਤੋਂ ਹਨੇਰੀ ਅਤੇ ਮੀਂਹ ਦਾ ਅਲਰਟ, ਕੱਲ੍ਹ ਤੋਂ ਪੂਰੇ ਸੂਬੇ 'ਚ ਪਵੇਗਾ ਮੀਂਹ; 40-50 ਕਿ.ਮੀ. ਤੱਕ ਚੱਲਣਗੀਆਂ ਹਵਾਵਾਂ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ
ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਤੋਂ ਹਨੇਰੀ ਅਤੇ ਮੀਂਹ ਦਾ ਅਲਰਟ, ਕੱਲ੍ਹ ਤੋਂ ਪੂਰੇ ਸੂਬੇ 'ਚ ਪਵੇਗਾ ਮੀਂਹ; 40-50 ਕਿ.ਮੀ. ਤੱਕ ਚੱਲਣਗੀਆਂ ਹਵਾਵਾਂ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਤੋਂ ਹਨੇਰੀ ਅਤੇ ਮੀਂਹ ਦਾ ਅਲਰਟ, ਕੱਲ੍ਹ ਤੋਂ ਪੂਰੇ ਸੂਬੇ 'ਚ ਪਵੇਗਾ ਮੀਂਹ; 40-50 ਕਿ.ਮੀ. ਤੱਕ ਚੱਲਣਗੀਆਂ ਹਵਾਵਾਂ
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, 4 ਦੀ ਮੌਤ, ਅਮਰਨਾਥ ਯਾਤਰਾ 'ਤੇ ਜਾ ਰਹੇ ਸੀ ਰਾਜਸਥਾਨ ਦੇ ਲੋਕ; ਮੱਚਿਆ ਚੀਕ ਚੀਹਾੜਾ
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, 4 ਦੀ ਮੌਤ, ਅਮਰਨਾਥ ਯਾਤਰਾ 'ਤੇ ਜਾ ਰਹੇ ਸੀ ਰਾਜਸਥਾਨ ਦੇ ਲੋਕ; ਮੱਚਿਆ ਚੀਕ ਚੀਹਾੜਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਜੁਲਾਈ 2026

 Bank Merger News :  ਸਰਕਾਰ ਨੇ PNB, SBI ਅਤੇ ਕੇਨਰਾ ਬੈਂਕ ਦੇ ਮਰਜ ਨੂੰ ਦਿੱਤੀ ਮਨਜ਼ੂਰੀ ? ਕੀ ਤੁਹਾਡਾ ਵੀ ਇਨ੍ਹਾਂ ਬੈਂਕਾਂ ਵਿੱਚ ਖਾਤਾ ਹੈ? ਪੜ੍ਹੋ ਇਹ ਜ਼ਰੂਰੀ ਖ਼ਬਰ

ਪੰਜਾਬ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਪਾਰ, ਮੌਨਸੂਨ ਨਾਲ ਰਾਹਤ ਦੀ ਉਮੀਦ

Embed widget