ਪੜਚੋਲ ਕਰੋ

'ਆਪ' ਨੇ ਥਾਪੇ 19 ਹਲਕਿਆਂ ਦੇ ਪ੍ਰਧਾਨ ਤੇ ਸਹਿ ਪ੍ਰਧਾਨ

ਚੰਡੀਗੜ੍ਹ: ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਪੰਜਾਬ ਹਰਕਤ ਵਿੱਚ ਆ ਗਈ ਹੈ। ਪਾਰਟੀ ਨੇ ਢਾਂਚੇ ਦਾ ਵਿਸਤਾਰ ਕਰਦੇ ਹੋਏ 19 ਵਿਧਾਨ ਸਭਾ ਹਲਕਿਆਂ ਦੇ ਪ੍ਰਧਾਨ ਤੇ ਸਹਿ ਪ੍ਰਧਾਨ ਨਿਯੁਕਤ ਕੀਤੇ ਹਨ ਜਦੋਂਕਿ ਅਜੇ ਵਰਮਾ ਨੂੰ ਹੁਸ਼ਿਆਰਪੁਰ ਦਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਫੈਸਲਾ ਕੋਰ ਕਮੇਟੀ ਪੰਜਾਬ ਦੇ ਚੇਅਰਮੈਨ ਪ੍ਰਿੰਸੀਪਲ ਬੁੱਧਰਾਮ ਦੀ ਅਗਵਾਈ ਹੇਠ ਸੁੱਕਰਵਾਰ ਨੂੰ ਹੋਈ ਕੋਰ ਕਮੇਟੀ ਬੈਠਕ ਦੌਰਾਨ ਹੋਈ ਵਿਚਾਰ ਚਰਚਾ ਉਪਰੰਤ ਲਿਆ ਗਿਆ। ਬੈਠਕ 'ਚ ਸੰਸਦ ਮੈਂਬਰ ਭਗਵੰਤ ਮਾਨ, ਪੋ. ਸਾਧੂ ਸਿੰਘ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਬਾਕੀ ਮੈਂਬਰ ਮੌਜੂਦ ਸਨ। 'ਆਪ' ਵੱਲੋਂ ਵਿਧਾਨ ਸਭਾ ਹਲਕਿਆਂ ਦੇ ਪ੍ਰਧਾਨਾਂ ਤੇ ਸਹਿ-ਪ੍ਰਧਾਨਾਂ ਦੀ ਨਿਯੁਕਤੀ ਦੀ ਜਾਰੀ ਸੂਚੀ ਅਨੁਸਾਰ ਜਲਾਲਾਬਾਦ ਤੋਂ ਮਹਿੰਦਰ ਸਿੰਘ ਕਚੂਰਾ, ਹੁਸ਼ਿਆਰਪੁਰ ਤੋਂ ਸੰਦੀਪ ਸੈਣੀ, ਸਾਹਕੋਟ ਤੋਂ ਰਤਨ ਸਿੰਘ ਕਾਕੜ ਕਲਾਂ, ਫਾਜ਼ਲਿਕਾ ਤੋਂ ਸਮਰਵੀਰ ਸਿੰਘ, ਬਠਿੰਡਾ (ਸਹਿਰੀ) ਅੰਮ੍ਰਿਤ ਲਾਲ ਅਗਰਵਾਲ, ਸਮਰਾਲਾ ਤੋਂ ਜਗਤਾਰ ਸਿੰਘ ਦਿਆਲਪੁਰਾ, ਪਾਇਲ ਤੋਂ ਬਲਜਿੰਦਰ ਸਿੰਘ ਚੌਂਦਾ, ਲੁਧਿਆਣਾ (ਦੱਖਣੀ) ਰਜਿੰਦਰ ਪਾਲ ਕੌਰ ਛੀਨਾ, ਘਨੌਰ ਤੋਂ ਜਰਨੈਲ ਮੰਨੂ, ਸਨੌਰ ਤੋਂ ਇੰਦਰਜੀਤ ਸਿੰਘ ਸੰਧੂ, ਰਾਜਪੁਰਾ ਤੋਂ ਸ੍ਰੀਮਤੀ ਨੀਨਾ ਮਿੱਤਲ ਤੇ ਜੈਤੋਂ ਤੋਂ ਅਮੋਲਕ ਸਿੰਘ ਨੂੰ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸੇ ਤਰ੍ਹਾਂ ਮਾਨਸਾ ਤੋਂ ਗੁਰਪ੍ਰੀਤ ਸਿੰਘ ਭੁੱਚਰ ਨੂੰ ਹਲਕਾ ਪ੍ਰਧਾਨ ਤੇ ਰਣਜੀਤ ਸਿੰਘ ਰੱਲਾ ਨੂੰ ਸਹਿ-ਪਧਾਨ, ਮੌੜ ਤੋਂ ਸੁਖਵੀਰ ਸਿੰਘ ਮਾਇਸਰਖਾਨਾ ਨੂੰ ਸਹਿ-ਪ੍ਰਧਾਨ, ਬਾਘਾਪੁਰਾਣਾ ਤੋਂ ਅੰਮਿ੍ਤਪਾਲ ਸਿੰਘ ਸੁਖਨੰਦ ਨੂੰ ਸਹਿ-ਪ੍ਰਧਾਨ, ਸ਼ੁਤਰਾਣਾ ਤੋਂ ਦਵਿੰਦਰ ਸਿੰਘ ਨੂੰ ਸਹਿ ਪ੍ਰਧਾਨ, ਅਜਨਾਲਾ ਤੋਂ ਸੁਰਿੰਦਰ ਸਿੰਘ ਮਾਨ ਨੂੰ ਸਹਿ ਪ੍ਰਧਾਨ, ਸ੍ਰੀ ਆਨੰਦਪੁਰ ਸਾਹਿਬ ਤੋਂ ਮਾਸਟਰ ਹਰਦਿਆਲ ਸਿੰਘ ਤੇ ਹਰਵਿੰਦਰ ਸਿੰਘ ਢਾਹਾਂ ਨੂੰ ਸਹਿ ਪ੍ਰਧਾਨ ਤੇ ਅੰਮ੍ਰਿਤਸਰ (ਉੱਤਰੀ) ਤੋਂ ਜੀਵਨ ਜੋਤ ਕੌਰ ਨੂੰ ਸਹਿ-ਪ੍ਰਧਾਨ ਨਿਯੁਕਤ ਕੀਤਾ ਗਿਆ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ

ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ

ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ

Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ

Cricket 'ਚ ਆਇਆ ਨਵਾਂ ਨਿਯਮ, ਫੀਲਡਿੰਗ ਨਹੀਂ ਕਰੇਗਾ ਬੱਲੇਬਾਜ਼; ਬਦਲ ਜਾਵੇਗੀ ਕ੍ਰਿਕਟ ਦੀ ਤਸਵੀਰ

ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ

ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ

Embed widget