ਪੜਚੋਲ ਕਰੋ
'ਆਪ' ਨੇ ਮਜੀਠੀਆ ਨੂੰ ਯਾਦ ਕਰਵਾਇਆ ਅਕਾਲੀ ਰਾਜ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਉਨ੍ਹਾਂ ਦਾ 10 ਸਾਲਾ ਸਾਸ਼ਨ ਯਾਦ ਕਰਵਾਇਆ ਹੈ। ਪਟਿਆਲਾ ਵਿੱਚ ਪ੍ਰਦਰਸ਼ਨ ਕਰ ਰਹੀਆਂ ਨਰਸਾਂ ਦੇ ਮੁੱਦੇ 'ਤੇ ਮਜੀਠੀਆ ਦੇ ਬਿਆ 'ਤੇ ਆਮ ਆਦਮੀ ਪਾਰਟੀ ਨੇ ਇਸ ਨੂੰ ਸੰਘਰਸ਼ਕਾਰੀਆਂ ਦੇ ਜ਼ਖ਼ਮਾਂ ਉੱਤੇ ਲੂਣ ਛਿੜਕਣ ਵਾਲਾ ਕਰਾਰ ਦਿੱਤਾ ਹੈ।

Before You Go
BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਟ੍ਰੈਂਡਿੰਗ ਟੌਪਿਕ





















