ਪੜਚੋਲ ਕਰੋ

ਕੈਪਟਨ ਦੇ ਪਾਕਿਸਤਾਨ ਨਾ ਜਾਣ 'ਤੇ ਉੱਠੇ ਸਵਾਲ

ਜਲੰਧਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਪਾਕਿਸਤਾਨ ਨਾ ਜਾਣ 'ਤੇ ਆਮ ਆਦਮੀ ਪਾਰਟੀ ਨੇ ਸਵਾਲ ਚੁੱਕੇ ਹਨ। ਵਿਰੋਧੀ ਧਿਰ ਦੇ ਲੀਡਰ ਹਰਪਾਲ ਚੀਮਾ ਦਾ ਕਹਿਣਾ ਹੈ ਕਿ ਡੇਰਾ ਬਾਬਾ ਨਾਨਕ ਵਿੱਚ ਵੀ ਕੈਪਟਨ ਨੇ ਬੀਜੇਪੀ ਦੀ ਰਾਜਨੀਤੀ ਕੀਤੀ ਹੈ। ਚੀਮਾ ਦਾ ਕਹਿਣਾ ਹੈ ਕਿ 2002 ਤੋਂ 2007 ਤੱਕ ਜਦੋਂ ਕੈਪਟਨ ਮੁੱਖ ਮੰਤਰੀ ਸਨ ਤਾਂ ਵੀ ਪਾਕਿਸਤਾਨ ਜਾਂਦੇ ਰਹੇ ਹਨ। ਉਸ ਵੇਲੇ ਵੀ ਹਾਲਾਤ ਠੀਕ ਨਹੀਂ ਸਨ। ਉਨ੍ਹਾਂ ਨੇ ਕਿਹਾ ਕਿ ਕਰਤਾਪੁਰ ਕੌਰੀਡੋਰ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ ਸੀ ਕਿਉਂਕਿ 70 ਸਾਲਾਂ ਬਾਅਦ ਸਿੱਖਾਂ ਦੀ ਮੰਗ ਪੂਰੀ ਹੋਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਕਾਂਗਰਸ ਨੇ ਰਾਜਨੀਤਕ ਰੋਟੀਆਂ ਸੇਕੀਆਂ ਹਨ। ਇਸ ਲਈ ਕੈਪਟਨ ਨੂੰ ਆਪਣੇ ਲੀਡਰਾਂ ਦੇ ਰਵੱਈਏ ਲਈ ਮੁਆਫੀ ਮੰਗਣੀ ਚਾਹੀਦੀ ਹੈ। ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪਾਕਿਸਤਾਨ ਜਾਣਾ ਚਾਹੀਦਾ ਸੀ ਕਿਉਂਕਿ ਪਾਕਿਸਤਾਨ ਨਾਲ ਕੈਪਟਨ ਦੇ ਸਬੰਧਾਂ ਨੂੰ ਸਾਰੇ ਜਾਣਦੇ ਹਨ। ਉਨ੍ਹਾਂ ਕਿਹਾ ਕਿ ਹੁਣ ਕੈਪਟਨ ਅਮਰਿੰਦਰ ਨੇ ਬੀਜੇਪੀ ਦੀ ਰਾਜਨੀਤੀ ਕੀਤੀ ਹੈ। ਇਸ ਲਈ ਹੀ ਪਾਕਿਸਤਾਨ ਜਾਣ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਸਿੱਧੂ ਦਾ ਕੱਦ ਕੈਪਟਨ ਤੋਂ ਵੱਡਾ ਹੋ ਰਿਹਾ ਹੈ। ਉਧਰ, ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਸੁਖਪਾਲ ਖਹਿਰਾ ਨੇ ਵੀ ਸਵਾਲ ਚੁੱਕੇ ਹਨ। ਖਹਿਰਾ ਨੇ ਕਿਹਾ ਕਿ ਕੈਪਟਨ ਪਾਕਿਸਤਾਨੀ ਮਹਿਲਾ ਮਿੱਤਰ ਨੂੰ ਆਪਣੇ ਘਰ ਰੱਖ ਰਹੇ ਹਨ। ਦੂਸਰੇ ਪਾਸੇ ਕਰਤਾਰਪੁਰ ਲਾਂਘੇ ਜਿਸ ਦੀ ਮਰਿਆਦਾ ਸਾਰੇ ਸਿੱਖ ਜਗਤ ਨਾਲ ਜੁੜੀ ਹੈ, ਉੱਥੇ ਜਾਣ ਤੋਂ ਇਨਕਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੋਗਲੇਪਣ 'ਤੇ ਉੱਤਰ ਆਏ ਹਨ।

ਟਾਪ ਹੈਡਲਾਈਨ

 Punjab 'ਚ 27 ਅਗਸਤ ਨੂੰ ਨਹੀਂ ਹੋਵੇਗੀ ਸਰਕਾਰੀ ਬੱਸ ਮੁਲਾਜ਼ਮਾਂ ਦੀ ਹੜਤਾਲ , ਰੱਖੜੀ ਦੇ ਤਿਉਹਾਰ ਨੂੰ ਦੇਖਦਿਆਂ ਲਿਆ ਫੈਸਲਾ
 Punjab 'ਚ 27 ਅਗਸਤ ਨੂੰ ਨਹੀਂ ਹੋਵੇਗੀ ਸਰਕਾਰੀ ਬੱਸ ਮੁਲਾਜ਼ਮਾਂ ਦੀ ਹੜਤਾਲ , ਰੱਖੜੀ ਦੇ ਤਿਉਹਾਰ ਨੂੰ ਦੇਖਦਿਆਂ ਲਿਆ ਫੈਸਲਾ
Rakhi : ਭਗਵੰਤ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ ! ਖਾਤਿਆਂ 'ਚ ਆਉਣਗੇ ਪੈਸੇ , ਛੇਤੀ ਕਰੋ ਇਹ ਕੰਮ 
Rakhi : ਭਗਵੰਤ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ ! ਖਾਤਿਆਂ 'ਚ ਆਉਣਗੇ ਪੈਸੇ , ਛੇਤੀ ਕਰੋ ਇਹ ਕੰਮ 
 Punjab Weather Update : 26 ਤੋਂ 31 ਅਗਸਤ ਤੱਕ ਕਈ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤੀ ਚੇਤਾਵਨੀ
 Punjab Weather Update : 26 ਤੋਂ 31 ਅਗਸਤ ਤੱਕ ਕਈ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤੀ ਚੇਤਾਵਨੀ
Shambhu Blast Case 'ਚ ਨਵਾਂ ਮੋੜ, ਜਗਰੂਪ ਦੀ ਮਾਂ-ਭਰਾ ਦੇ DNA ਸੈਂਪਲ ਲਵੇਗੀ NIA, ਅਦਾਲਤ 'ਚ ਅਰਜ਼ੀ 
Shambhu Blast Case 'ਚ ਨਵਾਂ ਮੋੜ, ਜਗਰੂਪ ਦੀ ਮਾਂ-ਭਰਾ ਦੇ DNA ਸੈਂਪਲ ਲਵੇਗੀ NIA, ਅਦਾਲਤ 'ਚ ਅਰਜ਼ੀ 

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Punjab Weather Update : 26 ਤੋਂ 31 ਅਗਸਤ ਤੱਕ ਕਈ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤੀ ਚੇਤਾਵਨੀ
 Punjab Weather Update : 26 ਤੋਂ 31 ਅਗਸਤ ਤੱਕ ਕਈ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤੀ ਚੇਤਾਵਨੀ
Raksha Bandhan : ਰੱਖੜੀ ਮੌਕੇ ਔਰਤਾਂ ਨੂੰ ਮਿਲੇਗਾ ਮੁਫ਼ਤ ਮੋਬਾਈਲ ਰੀਚਾਰਜ ! PM ਮੋਦੀ ਨੇ ਕੀਤਾ ਐਲਾਨ ?
Raksha Bandhan : ਰੱਖੜੀ ਮੌਕੇ ਔਰਤਾਂ ਨੂੰ ਮਿਲੇਗਾ ਮੁਫ਼ਤ ਮੋਬਾਈਲ ਰੀਚਾਰਜ ! PM ਮੋਦੀ ਨੇ ਕੀਤਾ ਐਲਾਨ ?
Flash Flood : ਨੇਪਾਲ 'ਚ ਅਚਾਨਕ ਆਏ ਹੜ੍ਹ ਨੇ ਮਚਾਈ ਤਬਾਹੀ , 7 ਦੀ ਮੌਤ, ਕਈ ਲਾਪਤਾ, ਰੌਂਗਟੇ ਖੜ੍ਹੇ ਕਰ ਦੇਵੇਗੀ LIVE ਵੀਡੀਓ
Flash Flood : ਨੇਪਾਲ 'ਚ ਅਚਾਨਕ ਆਏ ਹੜ੍ਹ ਨੇ ਮਚਾਈ ਤਬਾਹੀ , 7 ਦੀ ਮੌਤ, ਕਈ ਲਾਪਤਾ, ਰੌਂਗਟੇ ਖੜ੍ਹੇ ਕਰ ਦੇਵੇਗੀ LIVE ਵੀਡੀਓ
Fatehgarh Sahib 'ਚ ਪਤੀ-ਪਤਨੀ ਦੀ ਮੌਤਮ ,  ਗੁਰਦੁਆਰਾ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਟਰੱਕ ਨੇ ਸਕੂਟਰੀ ਨੂੰ ਮਾਰੀ ਟੱਕਰ 
Fatehgarh Sahib 'ਚ ਪਤੀ-ਪਤਨੀ ਦੀ ਮੌਤਮ ,  ਗੁਰਦੁਆਰਾ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਟਰੱਕ ਨੇ ਸਕੂਟਰੀ ਨੂੰ ਮਾਰੀ ਟੱਕਰ 
B. Nagendra Resigns : ਕਰਨਾਟਕ ਦੇ ਮੰਤਰੀ ਬੀ. ਨਾਗੇਂਦਰ ਦੇਣ ਜਾ ਰਹੇ ਅਸਤੀਫ਼ਾ, ਜਾਣੋ ਕਿਉਂ ਲਿਆ ਫੈਸਲਾ?
B. Nagendra Resigns : ਕਰਨਾਟਕ ਦੇ ਮੰਤਰੀ ਬੀ. ਨਾਗੇਂਦਰ ਦੇਣ ਜਾ ਰਹੇ ਅਸਤੀਫ਼ਾ, ਜਾਣੋ ਕਿਉਂ ਲਿਆ ਫੈਸਲਾ?
Abohar Accident : ਰੱਖੜੀ ਬੰਨ੍ਹ ਕੇ ਘਰ ਆ ਰਹੇ ਮਾਂ-ਪੁੱਤ ਨਾਲ ਵਾਪਰਿਆ ਹਾਦਸਾ , ਦੋਵੇਂ ਬਠਿੰਡਾ AIIMS ਰੈਫਰ
Abohar Accident : ਰੱਖੜੀ ਬੰਨ੍ਹ ਕੇ ਘਰ ਆ ਰਹੇ ਮਾਂ-ਪੁੱਤ ਨਾਲ ਵਾਪਰਿਆ ਹਾਦਸਾ , ਦੋਵੇਂ ਬਠਿੰਡਾ AIIMS ਰੈਫਰ
 Sugar Prices Hike : ਫਿਰ ਮਹਿੰਗੀ ਹੋਈ ਖੰਡ, ਇੱਕੋ ਦਿਨ 'ਚ ਵਧੀਆਂ ਕੀਮਤਾਂ; ਜਾਣੋ ਹੁਣ ਕਿੰਨਾ ਹੈ ਰੇਟ?
 Sugar Prices Hike : ਫਿਰ ਮਹਿੰਗੀ ਹੋਈ ਖੰਡ, ਇੱਕੋ ਦਿਨ 'ਚ ਵਧੀਆਂ ਕੀਮਤਾਂ; ਜਾਣੋ ਹੁਣ ਕਿੰਨਾ ਹੈ ਰੇਟ?
PUC Rule : ਹੁਣ ਬਿਨਾਂ PUC ਨਹੀਂ ਚੱਲਣਗੀਆਂ ਸਰਕਾਰੀ ਗੱਡੀਆਂ, ਕੱਟੇਗਾ ਚਲਾਨ
PUC Rule : ਹੁਣ ਬਿਨਾਂ PUC ਨਹੀਂ ਚੱਲਣਗੀਆਂ ਸਰਕਾਰੀ ਗੱਡੀਆਂ, ਕੱਟੇਗਾ ਚਲਾਨ
Embed widget