ਪੜਚੋਲ ਕਰੋ

ਕੈਪਟਨ ਨੇ ਹਿੱਲੀ ਕੁਰਸੀ ਬਚਾਉਣ ਲਈ ਖੋਲ੍ਹਿਆ ਕੈਬਨਿਟ ਰੈਂਕਾਂ ਦਾ ਪਿਟਾਰਾ, ਲਾਮ ਲਸ਼ਕਰ ਨੇ ਕੱਢੀ ਖ਼ਜ਼ਾਨੇ ਦੀ ਜਾਨ, 'ਆਪ' ਔਖੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੈਬਨਿਟ ਪੱਧਰ ਦੇ ਰੁਤਬੇ ਰਿਉੜੀਆਂ ਵਾਂਗ ਵੰਡੇ ਜਾਣ ਤੋਂ ਆਮ ਆਦਮੀ ਪਾਰਟੀ (ਆਪ) ਔਖੀ ਹੈ। ਪਾਰਟੀ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਹੈ। ਮਾਨ ਨੇ ਕਿਹਾ ਹੈ ਕਿ ਆਪਣੀ ਹਿੱਲ ਰਹੀ ਕੁਰਸੀ ਨੂੰ ਬਚਾਉਣ ਲਈ ਕੈਪਟਨ ਕੈਬਨਿਟ ਮੰਤਰੀ ਪੱਧਰ ਦੇ ਰੁਤਬੇ ਵੰਡਣ ‘ਚ ਮਸਰੂਫ਼ ਹਨ। ਕੈਪਟਨ ਦੇ ਇਹ ਸਿਆਸੀ ਪੈਂਤੜੇ ਜਿੱਥੇ ਸੰਵਿਧਾਨ ਦੀਆਂ ਧੱਜੀਆਂ ਉਡਾ ਰਹੇ ਹਨ, ਉੱਥੇ ਪੰਜਾਬ ਦੇ ਖ਼ਜ਼ਾਨੇ ਦੀਆਂ ਵੀ ਫੱਕੀਆਂ ਉਡਾ ਰਹੇ ਹਨ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੈਬਨਿਟ ਪੱਧਰ ਦੇ ਰੁਤਬੇ ਰਿਉੜੀਆਂ ਵਾਂਗ ਵੰਡੇ ਜਾਣ ਤੋਂ ਆਮ ਆਦਮੀ ਪਾਰਟੀ (ਆਪ) ਔਖੀ ਹੈ। ਪਾਰਟੀ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਹੈ। ਮਾਨ ਨੇ ਕਿਹਾ ਹੈ ਕਿ ਆਪਣੀ ਹਿੱਲ ਰਹੀ ਕੁਰਸੀ ਨੂੰ ਬਚਾਉਣ ਲਈ ਕੈਪਟਨ ਕੈਬਨਿਟ ਮੰਤਰੀ ਪੱਧਰ ਦੇ ਰੁਤਬੇ ਵੰਡਣ ‘ਚ ਮਸਰੂਫ਼ ਹਨ। ਕੈਪਟਨ ਦੇ ਇਹ ਸਿਆਸੀ ਪੈਂਤੜੇ ਜਿੱਥੇ ਸੰਵਿਧਾਨ ਦੀਆਂ ਧੱਜੀਆਂ ਉਡਾ ਰਹੇ ਹਨ, ਉੱਥੇ ਪੰਜਾਬ ਦੇ ਖ਼ਜ਼ਾਨੇ ਦੀਆਂ ਵੀ ਫੱਕੀਆਂ ਉਡਾ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜ ਕੁਮਾਰ ਵੇਰਕਾ ਨੂੰ ਕੈਬਨਿਟ ਮੰਤਰੀ ਦੇ ਬਰਾਬਰ ਦੀਆਂ ਸਹੂਲਤਾਂ ਤੇ ਰੁਤਬਾ ਦੇ ਕੇ ਕੈਪਟਨ ਨੇ ਦਿਖਾ ਦਿੱਤਾ ਹੈ ਕਿ ਕਾਂਗਰਸ ਅੰਦਰ ਸਭ ਕੁਛ ਠੀਕ ਨਾ ਹੋਣ ਕਰਕੇ ਵਿਧਾਇਕਾਂ ਤੇ ਲੀਡਰਾਂ ਨੂੰ ਕਿਸ ਤਰ੍ਹਾਂ ਦੇ ਲਾਲਚ ਦੇਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਸੰਵਿਧਾਨ ਤੇ ਕਾਨੂੰਨ ਮੁਤਾਬਕ ਪੰਜਾਬ ਦੇ 117 ਵਿਧਾਇਕਾਂ ‘ਤੇ ਮੁੱਖ ਮੰਤਰੀ ਸਮੇਤ ਕੁੱਲ 18 ਮੰਤਰੀ ਹੀ ਬਣਾਏ ਜਾ ਸਕਦੇ ਹਨ। ਇਸ ਦੇ ਉਲਟ ਕੈਪਟਨ ਸਮੇਂ ਸਮੇਂ ‘ਤੇ ਉੱਠਦੇ ਅੰਦਰੂਨੀ ਸਿਆਸੀ ਤੁਫ਼ਾਨਾਂ ਨੂੰ ਠੱਲ੍ਹਣ ਲਈ ਕੈਬਨਿਟ ਮੰਤਰੀਆਂ ਦੇ ਰੁਤਬਿਆਂ ਦਾ ਪਟਾਰਾ ਖੋਲ੍ਹ ਲੈਂਦੇ ਹਨ। ਇਸ ਸਮੇਂ ਮੰਤਰੀ ਮੰਡਲ ‘ਚ ਬੇਸ਼ੱਕ ਇੱਕ ਅਹੁਦਾ (ਨਵਜੋਤ ਸਿੱਧੂ ਦੇ ਅਸਤੀਫ਼ੇ ਉਪਰੰਤ) ਖ਼ਾਲੀ ਪਿਆ ਹੈ, ਪਰ 10 ਦੇ ਕਰੀਬ ਕੈਬਨਿਟ/ਰਾਜ ਮੰਤਰੀਆਂ ਦੇ ਰੁਤਬੇ ਨਿਵਾਜੇ ਹੋਏ ਹਨ। ਮੁੱਖ ਮੰਤਰੀ ਦੀ ਆਪਣੀ ਓਐਸਡੀ ਫ਼ੌਜ ਦੀ ਗਿਣਤੀ ਦਰਜਨ ਤੋਂ ਟੱਪ ਚੁੱਕੀ ਹੈ। ਇਨ੍ਹਾਂ ਦੀਆਂ ਕਾਰਾਂ-ਕੋਠੀਆਂ ਤੇ ਲਾਮ ਲਸ਼ਕਰ ਦਾ ਬੋਝ ਪੰਜਾਬ ਦੇ ਖ਼ਜ਼ਾਨੇ ਰਾਹੀ ਜਨਤਾ ਝੱਲ ਰਹੀ ਹੈ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਝਟਕਾ, 50 ਤੋਂ ਵੱਧ ਪਰਿਵਾਰਾਂ ਨੇ ਫੜਿਆ ਨੇ ਕਾਂਗਰਸ ਦਾ ਪੱਲਾ; ਮੱਚੀ ਹਲਚਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਝਟਕਾ, 50 ਤੋਂ ਵੱਧ ਪਰਿਵਾਰਾਂ ਨੇ ਫੜਿਆ ਨੇ ਕਾਂਗਰਸ ਦਾ ਪੱਲਾ; ਮੱਚੀ ਹਲਚਲ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
Embed widget