ਪੜਚੋਲ ਕਰੋ

'ਆਪ' ਨੇ ਕੈਪਟਨ ਨੂੰ ਠਹਿਰਾਇਆ ਲੋਹਾਖੇੜਾ ਦੇ ਕਿਸਾਨ ਦੀ ਆਤਮ ਹੱਤਿਆ ਲਈ ਜਿੰਮੇਵਾਰ

ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਤੋਂ ਲੋਹਖੇੜਾਂ ਦੇ ਕਿਸਾਨ ਪਤੀ-ਪਤਨੀ ਦੀ ਖੁਦਕੁਸ਼ਈ ਤੇ ਪੀੜਤ ਪਰਿਵਾਰ ਨੂੰ ਮਾਲੀ ਮਦਦ ਦੇਣ ਦੀ ਮੰਗ ਕੀਤੀ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਤੋਂ ਲੋਹਖੇੜਾਂ ਦੇ ਕਿਸਾਨ ਪਤੀ-ਪਤਨੀ ਦੀ ਖੁਦਕੁਸ਼ਈ ਤੇ ਪੀੜਤ ਪਰਿਵਾਰ ਨੂੰ ਮਾਲੀ ਮਦਦ ਦੇਣ ਦੀ ਮੰਗ ਕੀਤੀ ਹੈ। ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਉਂਦੇ ਹੋਏ ਕਿਹਾ ਕਿ, "ਕੈਪਟਨ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਅੱਜ ਪੰਜਾਬ ਦਾ ਕਿਸਾਨ ਪਰਿਵਾਰ ਸਮੇਤ ਖ਼ੁਦਕੁਸ਼ੀ ਕਰਨ ਲਈ ਮਜਬੂਰ ਹੋ ਰਿਹਾ ਹੈ।" ਆਗੂਆਂ ਨੇ ਕਿਹਾ ਕਿ "ਕੈਪਟਨ ਸਰਕਾਰ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਸੀ, ਪਰ ਸਰਕਾਰ ਨੇ ਆਪਣੇ ਵਾਅਦੇ ਪੂਰੇ ਨਾ ਕੀਤੇ, ਜਿਸ ਕਰਕੇ ਇਸ ਤਰਾਂ ਦੀਆਂ ਦਿਲ ਕੰਬਾਊ ਦੁਖਦਾਇਕ ਘਟਨਾਵਾਂ ਸਾਹਮਣੇ ਆ ਰਹੀਆਂ ਹਨ। " ਦੱਸ ਦੇਈਏ ਕਿ ਬੀਤੇ ਦਿਨੀਂ ਲੌਂਗੋਵਾਲ ਦੇ ਨਜ਼ਦੀਕੀ ਪਿੰਡ ਲੋਹਖੇੜਾਂ ਦੇ ਕਿਸਾਨ ਪਤੀ-ਪਤਨੀ ਨੇ ਕਰਜ਼ੇ ਦੀ ਮਾਰ ਹੇਠ ਆਉਣ ਕਰਕੇ ਖੁਦਕੁਸ਼ੀ ਕਰ ਲਈ ਸੀ। 'ਆਪ' ਆਗੂਆਂ ਨੇ ਕਿਹਾ ਕਿ "ਰਾਜੇ ਦੇ ਰਾਜ ਵਿਚ ਪਿਛਲੀ ਅਕਾਲੀ-ਭਾਜਪਾ ਸਰਕਾਰ ਨਾਲੋਂ ਵੀ ਵੱਧ ਕਿਸਾਨ ਖ਼ੁਦਕੁਸ਼ੀ ਕਰ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਸ਼ਾਹੀ ਮਹਿਲ ਤੋਂ ਬਾਹਰ ਨਿਕਲ ਕੇ ਪੰਜਾਬ ਦੇ ਲੋਕਾਂ ਦੀ ਸਾਰ ਲੈਣ। ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਰਕੇ ਅੱਜ ਪੰਜਾਬ ਦੇ ਲੋਕ ਸੜਕਾਂ ਉੱਤੇ ਦਿਨ-ਰਾਤ ਗੁਜ਼ਾਰਨ ਲਈ ਮਜਬੂਰ ਹਨ, ਪਰ ਸੂਬੇ ਦੇ ਮੁਖੀਆ ਮਹਿਲਾ ਵਿੱਚ ਬੈਠ ਆਨੰਦ ਲੈ ਰਹੇ ਹਨ।"

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget