ਪੜਚੋਲ ਕਰੋ

ਪੰਜਾਬੀ ਭਾਸ਼ਾ ਲਈ 'ਆਪ' ਦੇ ਹੰਭਲੇ ਨੂੰ ਨਾ ਮਿਲੀ ਸਰਕਾਰ ਦੀ ਹਮਾਇਤ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਆਮ ਆਦਮੀ ਪਾਰਟੀ (ਆਪ) ਨੇ ਮਾਂ-ਬੋਲੀ ਪੰਜਾਬੀ ਭਾਸ਼ਾ ਦਾ ਮੁੱਦਾ ਉਠਾਇਆ। ਸਦਨ ਦੀ ਕਾਰਵਾਈ ਦੌਰਾਨ ਕੁਲਤਾਰ ਸਿੰਘ ਸੰਧਵਾਂ ਨੇ ਇਸ ਮੁੱਦੇ 'ਤੇ ਸਾਂਝਾ ਮਤਾ ਲਿਆਉਣ ਦੀ ਮੰਗ ਕੀਤੀ ਪਰ ਉਨ੍ਹਾਂ ਦੀ ਇਹ ਮੰਗ ਸਪੀਕਰ ਤੇ ਸੱਤਾਧਾਰੀ ਧਿਰ ਨੇ ਨਜਰਅੰਦਾਜ਼ ਕਰ ਦਿੱਤੀ।

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਆਮ ਆਦਮੀ ਪਾਰਟੀ (ਆਪ) ਨੇ ਮਾਂ-ਬੋਲੀ ਪੰਜਾਬੀ ਭਾਸ਼ਾ ਦਾ ਮੁੱਦਾ ਉਠਾਇਆ। ਸਦਨ ਦੀ ਕਾਰਵਾਈ ਦੌਰਾਨ ਕੁਲਤਾਰ ਸਿੰਘ ਸੰਧਵਾਂ ਨੇ ਇਸ ਮੁੱਦੇ 'ਤੇ ਸਾਂਝਾ ਮਤਾ ਲਿਆਉਣ ਦੀ ਮੰਗ ਕੀਤੀ ਪਰ ਉਨ੍ਹਾਂ ਦੀ ਇਹ ਮੰਗ ਸਪੀਕਰ ਤੇ ਸੱਤਾਧਾਰੀ ਧਿਰ ਨੇ ਨਜਰਅੰਦਾਜ਼ ਕਰ ਦਿੱਤੀ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਪੀਕਰ ਤੇ ਸੱਤਾਧਾਰੀ ਧਿਰ ਦੀ ਪੰਜਾਬੀ ਭਾਸ਼ਾ ਪ੍ਰਤੀ ਅਜਿਹੀ ਪਹੁੰਚ ਮੰਦਭਾਗੀ ਹੈ। ਸੰਧਵਾਂ ਨੇ ਦੱਸਿਆ ਕਿ ਉਹ ਮਤਾ ਲਿਆਉਣਾ ਚਾਹੁੰਦੇ ਸਨ ਕਿ ਸਰਕਾਰ ਪੰਜਾਬ 'ਚ ਮਾਤ ਭਾਸ਼ਾ ਪੰਜਾਬੀ ਨੂੰ ਉੱਤਮ ਸਥਾਨ ਤੇ ਬਣਦਾ ਸਨਮਾਨ ਦੇਣ ਲਈ ਰਾਜਧਾਨੀ ਚੰਡੀਗੜ੍ਹ ਸਮੇਤ ਪੂਰੇ ਪੰਜਾਬ 'ਚ ਸਾਰੇ ਸਰਕਾਰੀ ਤੇ ਗੈਰ ਸਰਕਾਰੀ ਬੋਰਡਾਂ 'ਤੇ ਸਭ ਤੋਂ ਉੱਪਰ ਪੰਜਾਬੀ ਭਾਸ਼ਾ ਵਿੱਚ ਜਾਣਕਾਰੀ ਲਿਖਣੀ ਲਾਜ਼ਮੀ ਬਣਾਉਣ ਲਈ ਆਦੇਸ਼ ਜਾਰੀ ਕਰੇ। ਇਸੇ ਤਰ੍ਹਾਂ ਰਾਜਧਾਨੀ ਚੰਡੀਗੜ੍ਹ ਜੋ ਪੰਜਾਬੀ ਬੋਲਦੇ ਦਰਜਨਾਂ ਪਿੰਡ ਉਜਾੜ ਕੇ ਵਸਾਇਆ ਗਿਆ ਸੀ, 'ਚ ਸਰਕਾਰੀ ਪੱਧਰ ਉੱਤੇ ਪੰਜਾਬੀ ਦਾ ਹੱਕ ਬਹਾਲ ਕਰਵਾਉਣ ਲਈ ਕੇਂਦਰ ਸਰਕਾਰ ਕੋਲ ਸੰਜੀਦਾ ਪਹੁੰਚ ਕਰੇ। ਪੰਜਾਬ ਭਾਸ਼ਾ ਦਾ ਰੁਤਬਾ ਬਹਾਲ ਕਰਨ ਲਈ ਪੰਜਾਬੀ ਭਾਸ਼ਾ ਐਕਟ 2008 ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਲਈ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣ। ਭਾਸ਼ਾ ਵਿਭਾਗ ਪੰਜਾਬ ਦੀ ਖੋ ਚੁੱਕੀ ਸ਼ਾਨ ਮੁੜ ਬਹਾਲ ਕਰਨ ਲਈ ਵਿਸ਼ੇਸ਼ ਫ਼ੰਡ ਤੇ ਅਮਲੇ ਦੀ ਤੁਰੰਤ ਪੂਰਤੀ ਕੀਤੀ ਜਾਵੇ। ਪੰਜਾਬੀ ਮਾਤ ਭਾਸ਼ਾ ਨਾਲ ਜੁੜੇ ਸਾਰੇ ਸਰੋਕਾਰਾਂ ਦੀ ਪੂਰਤੀ ਲਈ ਰਾਜ ਵਿੱਚ ਸ਼ਕਤੀਸ਼ਾਲੀ ਪੰਜਾਬ ਰਾਜ ਭਾਸ਼ਾ ਕਮਿਸ਼ਨ ਦਾ ਗਠਨ ਕੀਤਾ ਜਾਵੇ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget