ਪੜਚੋਲ ਕਰੋ

ਅੱਜ ਇਨ੍ਹਾਂ ਆਗੂਆਂ ਦੇ ਨਾਵਾਂ 'ਤੇ ਲੱਗ ਸਕਦੀ ਮੋਹਰ! AAP ਦੀ ਦੂਜੀ ਲਿਸਟ ਨੂੰ ਲੈਕੇ ਵੱਡਾ ਅਪਡੇਟ

Punjab News: ਆਮ ਆਦਮੀ ਪਾਰਟੀ ਅੱਜ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਦਾ ਐਲਾਨ ਕਰ ਸਕਦੀ ਹੈ।

Punjab News: ਆਮ ਆਦਮੀ ਪਾਰਟੀ ਅੱਜ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਦਾ ਐਲਾਨ ਕਰ ਸਕਦੀ ਹੈ। ਉਮੀਦਵਾਰਾਂ ਦੀ ਚੋਣ ਉਤੇ ਚਰਚਾ ਕਰਨ ਲਈ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (PAC) ਦੀ ਅੱਜ ਸ਼ਾਮ ਦਿੱਲੀ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਇਨ੍ਹਾਂ ਨਾਵਾਂ ਉਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਮੀਟਿੰਗ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਏ ਹਨ, ਜਿਸ ਦੀ ਪ੍ਰਧਾਨਗੀ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਕਰਨਗੇ। ਪਾਰਟੀ ਵੱਲੋਂ 2027 ਦੀਆਂ ਚੋਣਾਂ ਦੀਆਂ ਤਿਆਰੀਆਂ ਤੇਜ਼ ਕੀਤੇ ਜਾਣ ਦਰਮਿਆਨ ਇਸ ਮੀਟਿੰਗ ਵਿੱਚ ਕਈ ਵਿਧਾਨ ਸਭਾ ਹਲਕਿਆਂ ਦੇ ਉਮੀਦਵਾਰਾਂ ਦੇ ਨਾਵਾਂ 'ਤੇ ਚਰਚਾ ਹੋਣ ਦੀ ਉਮੀਦ ਹੈ।
 
ਦੱਸਿਆ ਜਾ ਰਿਹਾ ਹੈ ਕਿ ਇਸ ਲਿਸਟ ਵਿੱਚ ਹਲਕਾ ਇੰਚਾਰਜਾਂ ਦੇ ਨਾਮ ਸ਼ਾਮਲ ਹੋਣ ਦੀ ਉੱਮੀਦ ਹੈ। ਇਸ ਦੇ ਨਾਲ ਹੀ ਕੁਝ ਆਗੂਆਂ ਦੀ ਟਿਕਟ ਕੱਟੀ ਜਾ ਸਕਦੀ ਹੈ ਅਤੇ ਕੁਝ ਹੋਰ ਦਾ ਨਾਮ ਸ਼ਾਮਲ ਕੀਤਾ ਜਾ ਸਕਦਾ ਹੈ। 
 
ਇਸ ਮੀਟਿੰਗ ਇਸ ਕਰਕੇ ਵੀ ਖਾਸ ਮੰਨੀ ਜਾ ਰਹੀ ਹੈ ਕਿਉਂਕਿ ਪਹਿਲਾਂ ਹੀ ਇੱਕ ਲਿਸਟ ਜਾਰੀ ਕਰ ਚੁੱਕੀ ਹੈ, ਉੱਥੇ ਹੀ ਹੁਣ ਦੂਜੀ ਲਿਸਟ ਵੀ ਅੱਜ ਜਾਰੀ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਪਾਰਟੀ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਵਾਲੀ ਪਹਿਲੀ ਪਾਰਟੀ ਬਣ ਗਈ ਹੈ। 
 
 

Advertisement

ਟਾਪ ਹੈਡਲਾਈਨ

2.5 ਕਰੋੜ ਦੇ ਰਿਸ਼ਵਤ ਕੇਸ 'ਚ ED ਦੀ ਵੱਡੀ ਚੂਕ, ਹਿਮਾਚਲ ਸਕਾਲਰਸ਼ਿਪ ਘੁਟਾਲੇ 'ਚ 332 ਪੰਨਿਆਂ ਦੇ ਦਸਤਾਵੇਜ਼ ਗਾਇਬ
2.5 ਕਰੋੜ ਦੇ ਰਿਸ਼ਵਤ ਕੇਸ 'ਚ ED ਦੀ ਵੱਡੀ ਚੂਕ, ਹਿਮਾਚਲ ਸਕਾਲਰਸ਼ਿਪ ਘੁਟਾਲੇ 'ਚ 332 ਪੰਨਿਆਂ ਦੇ ਦਸਤਾਵੇਜ਼ ਗਾਇਬ
 Jalalabad ’ਚ ਦੁਕਾਨਦਾਰ ਦੇ ਘਰ ’ਤੇ 5 ਰਾਊਂਡ ਫਾਇਰਿੰਗ, ਦੋ ਬਾਈਕਾਂ ’ਤੇ ਆਏ 4 ਹਮਲਾਵਰ CCTV ’ਚ ਕੈਦ
 Jalalabad ’ਚ ਦੁਕਾਨਦਾਰ ਦੇ ਘਰ ’ਤੇ 5 ਰਾਊਂਡ ਫਾਇਰਿੰਗ, ਦੋ ਬਾਈਕਾਂ ’ਤੇ ਆਏ 4 ਹਮਲਾਵਰ CCTV ’ਚ ਕੈਦ
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਸਣੇ ਪੁੱਤ 'ਤੇ ਜਾਨਲੇਵਾ ਹਮਲਾ, ਵਿਰੋਧ 'ਚ ਬਾਜ਼ਾਰ ਬੰਦ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਸਣੇ ਪੁੱਤ 'ਤੇ ਜਾਨਲੇਵਾ ਹਮਲਾ, ਵਿਰੋਧ 'ਚ ਬਾਜ਼ਾਰ ਬੰਦ...
Punjab Voter List : ਪੰਜਾਬ ਸਮੇਤ 13 ਸੂਬਿਆਂ 'ਚ ਅੱਜ ਤੋਂ SSR ਸ਼ੁਰੂ, ਵੋਟਰ ਲਿਸਟ 'ਚ ਆਪਣਾ ਨਾਮ ਜ਼ਰੂਰ ਚੈੱਕ ਕਰੋ, ਜਾਣੋ ਕੀ ਕਰਨਾ ਪਵੇਗਾ
Punjab Voter List : ਪੰਜਾਬ ਸਮੇਤ 13 ਸੂਬਿਆਂ 'ਚ ਅੱਜ ਤੋਂ SSR ਸ਼ੁਰੂ, ਵੋਟਰ ਲਿਸਟ 'ਚ ਆਪਣਾ ਨਾਮ ਜ਼ਰੂਰ ਚੈੱਕ ਕਰੋ, ਜਾਣੋ ਕੀ ਕਰਨਾ ਪਵੇਗਾ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਸਣੇ ਪੁੱਤ 'ਤੇ ਜਾਨਲੇਵਾ ਹਮਲਾ, ਵਿਰੋਧ 'ਚ ਬਾਜ਼ਾਰ ਬੰਦ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਸਣੇ ਪੁੱਤ 'ਤੇ ਜਾਨਲੇਵਾ ਹਮਲਾ, ਵਿਰੋਧ 'ਚ ਬਾਜ਼ਾਰ ਬੰਦ...
Attack On Police Force: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਹਮਲੇ 'ਚ DSP ਅਤੇ ਸਬ-ਇੰਸਪੈਕਟਰ ਸਣੇ ਮਾਰੇ ਗਏ 10 ਪੁਲਿਸ ਮੁਲਾਜ਼ਮ, ਪਾਕਿ ਦੇ ਇਸ ਸੂਬੇ 'ਚ ਵੱਡਾ ਅੱਤਵਾਦੀ ਹਮਲਾ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਹਮਲੇ 'ਚ DSP ਅਤੇ ਸਬ-ਇੰਸਪੈਕਟਰ ਸਣੇ ਮਾਰੇ ਗਏ 10 ਪੁਲਿਸ ਮੁਲਾਜ਼ਮ, ਪਾਕਿ ਦੇ ਇਸ ਸੂਬੇ 'ਚ ਵੱਡਾ ਅੱਤਵਾਦੀ ਹਮਲਾ...
ਦਿੜਬਾ 'ਚ ਇਨਕਮ ਟੈਕਸ ਵਿਭਾਗ ਦੀ ਵੱਡੀ ਕਾਰਵਾਈ, ਕਾਰੋਬਾਰੀ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ; ਜਾਣੋ
ਦਿੜਬਾ 'ਚ ਇਨਕਮ ਟੈਕਸ ਵਿਭਾਗ ਦੀ ਵੱਡੀ ਕਾਰਵਾਈ, ਕਾਰੋਬਾਰੀ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ; ਜਾਣੋ
Punjab News: ਪੰਜਾਬ 'ਆਪ' ਦੇ ਉਮੀਦਵਾਰਾਂ ਦੀ ਦੂਜੀ ਲਿਸਟ ਨੂੰ ਲੈ ਕੇ ਵੱਡਾ ਅਪਡੇਟ, ਹੁਣ ਤੱਕ 3 ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ, ਚੌਥੇ ਨੇ ਚੋਣ ਲੜਨ ਤੋਂ ਕੀਤਾ ਇਨਕਾਰ; ਜਾਣੋ ਕੌਣ-ਕੌਣ...
ਪੰਜਾਬ 'ਆਪ' ਦੇ ਉਮੀਦਵਾਰਾਂ ਦੀ ਦੂਜੀ ਲਿਸਟ ਨੂੰ ਲੈ ਕੇ ਵੱਡਾ ਅਪਡੇਟ, ਹੁਣ ਤੱਕ 3 ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ, ਚੌਥੇ ਨੇ ਚੋਣ ਲੜਨ ਤੋਂ ਕੀਤਾ ਇਨਕਾਰ; ਜਾਣੋ ਕੌਣ-ਕੌਣ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਹੋਏ ਤਬਾਦਲੇ, ਨਗਰ ਨਿਗਮ 'ਚ ਆਏ ਨਵੇਂ ਚਿਹਰੇ; 11 ਦੀ ਹੋਈ ਬਦਲੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਹੋਏ ਤਬਾਦਲੇ, ਨਗਰ ਨਿਗਮ 'ਚ ਆਏ ਨਵੇਂ ਚਿਹਰੇ; 11 ਦੀ ਹੋਈ ਬਦਲੀ
ਪੰਜਾਬ 'ਚ IAS ਸਣੇ 13 PCS ਅਧਿਕਾਰੀਆਂ ਦਾ ਤਬਾਦਲਾ, 3 ਅਫਸਰਾਂ ਦੀ ਬਦਲੀ ਕੀਤੀ ਕੈਂਸਲ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ IAS ਸਣੇ 13 PCS ਅਧਿਕਾਰੀਆਂ ਦਾ ਤਬਾਦਲਾ, 3 ਅਫਸਰਾਂ ਦੀ ਬਦਲੀ ਕੀਤੀ ਕੈਂਸਲ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Vice President Resigns: ਸਿਆਸੀ ਜਗਤ 'ਚ ਆਇਆ ਭੂਚਾਲ, ਉਪ ਰਾਸ਼ਟਰਪਤੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ! ਜਾਣੋ ਇੰਡੋਨੇਸ਼ੀਆ 'ਚ ਕਿਉਂ ਮੱਚਿਆ ਘਮਸਾਣ...
ਸਿਆਸੀ ਜਗਤ 'ਚ ਆਇਆ ਭੂਚਾਲ, ਉਪ ਰਾਸ਼ਟਰਪਤੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ! ਜਾਣੋ ਇੰਡੋਨੇਸ਼ੀਆ 'ਚ ਕਿਉਂ ਮੱਚਿਆ ਘਮਸਾਣ...
AAP Candidates: ਅੱਜ ਆ ਸਕਦੀ AAP ਉਮੀਦਵਾਰਾਂ ਦੀ ਦੂਜੀ ਲਿਸਟ, ਦੇਖੋ ਕਿਸ-ਕਿਸ ਨੂੰ ਮਿਲ ਸਕਦੀ ਟਿਕਟ?
AAP Candidates: ਅੱਜ ਆ ਸਕਦੀ AAP ਉਮੀਦਵਾਰਾਂ ਦੀ ਦੂਜੀ ਲਿਸਟ, ਦੇਖੋ ਕਿਸ-ਕਿਸ ਨੂੰ ਮਿਲ ਸਕਦੀ ਟਿਕਟ?
Embed widget