ਪੜਚੋਲ ਕਰੋ

Ludhiana News: ਲੋਕਾਂ ਨੇ ਪੀਤੀ ਤੁਪਕਾ ਤੁਪਕਾ...ਆਪ ਨੇ ਪੀਤੀ ਬਾਟੇ ਨਾਲ...ਹੁਣ ਮਜੀਠੀਆ 'ਤੇ ਭੜਕੇ ਪੱਪੀ, ਬੋਲੇ...ਮੰਜੀ ਹੇਠ ਝਾੜੂ ਫੇਰੋ, ਕਿਤੇ ਕੋਈ ਪੁੜੀ...

Ludhiana News: ਲੋਕਾਂ ਨੇ ਪੀਤੀ ਤੁਪਕਾ ਤੁਪਕਾ...ਆਪ ਨੇ ਪੀਤੀ ਬਾਟੇ ਨਾਲ...ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਦੇ ਇਸ ਤਨਜ ਨਾਲ ਆਮ ਆਦਮੀ ਪਾਰਟੀ ਦੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ

Ludhiana News: ਲੋਕਾਂ ਨੇ ਪੀਤੀ ਤੁਪਕਾ ਤੁਪਕਾ...ਆਪ ਨੇ ਪੀਤੀ ਬਾਟੇ ਨਾਲ...ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਦੇ ਇਸ ਤਨਜ ਨਾਲ ਆਮ ਆਦਮੀ ਪਾਰਟੀ ਦੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਭੜਕ ਗਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਮਜੀਠੀਆ ਆਪਣੀ ਮੰਜੀ ਹੇਠ ਝਾੜੂ ਮਾਰ ਕੇ ਵੇਖਣ ਕਿਤੇ ਕੋਈ ਪੁੜੀ ਤਾਂ ਨਹੀਂ ਡਿੱਗੀ ਪਈ? ਉਨ੍ਹਾਂ ਨੇ ਕਿਹਾ ਕਿ ਮਜੀਠੀਆ ਨੂੰ ਆਪਣੇ ਅੰਦਰ ਝਾਤੀ ਮਾਰਨ ਦੀ ਲੋੜ ਹੈ।

ਦਰਅਸਲ ਲੰਘੇ ਦਿਨ ਮੀਜੀਠੀਆ ਨੇ ਐਕਸ ਉਪਰ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦੀ ਫੋਟੋ ਸ਼ੇਅਰ ਕਰਦਿਆਂ ਲਿਖਿਆ ਸੀ ਲੋਕਾਂ ਨੇ ਪੀਤੀ ਤੁਪਕਾ ਤੁਪਕਾ...AAP ਨੇ BLENDER PRIDE 🥃🥃ਪੀਤੀ ਬਾਟੇ ਨਾਲ।
👉 @BhagwantMann ਦੇ ਕੋਟੇ ਦੀ ਟਿੱਕਟ ਲੱਗਦੀ। 
👉 ਲੋਕ ਤਾਂ ਲੱਡੂਆਂ ਨਾਲ ਤੋਲਦੇ 
ਬਦਲਾਅ ਵਾਲੇ ਦਾਰੂ ਨਾਲ। 
👉 AAP ਲੁਧਿਆਣਾ ਲੋਕ ਸਭਾ ਉਮੀਦਵਾਰ ਪੱਪੀ ਪਰਾਸ਼ਰ।

ਇਸ ਮਗਰੋਂ ਲੁਧਿਆਣਾ 'ਚ ਸ਼ੁੱਕਰਵਾਰ ਸ਼ਾਮ ਨੂੰ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਘੇਰਿਆ। ਅਸ਼ੋਕ ਪਰਾਸ਼ਰ ਨੇ ਕਿਹਾ ਕਿ ਲੋਕ ਹੁਣ ਬਿਕਰਮ ਮਜੀਠੀਆ ਦੀਆਂ ਗੱਲਾਂ ਨੂੰ ਨਜ਼ਰਅੰਦਾਜ਼ ਕਰਨ ਲੱਗ ਪਏ ਹਨ। ਲੋਕ ਹੁਣ ਮਜੀਠੀਆ ਨੂੰ ਕਹਿਣ ਲੱਗੇ ਹਨ ਕਿ ਝੂਠੀ ਰਾਜਨੀਤੀ ਨਾ ਕਰੋ।

ਪੱਪੀ ਨੇ ਕਿਹਾ ਕਿ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਲਈ ਰਾਜਨੀਤੀ ਕਰਨੀ ਚਾਹੀਦੀ ਹੈ। ਆਮ ਆਦਮੀ ਪਾਰਟੀ ਲੋਕਾਂ ਦੀ ਸੇਵਾ ਦੀ ਰਾਜਨੀਤੀ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮਜੀਠੀਆ ਨੂੰ ਆਪਣੀ ਮੰਜੀ ਹੇਠਾਂ ਝਾੜੂ ਮਾਰਨਾ ਚਾਹੀਦਾ ਹੈ। ਕਿਤੇ ਕੋਈ ਪੁੜੀ ਨਾ ਡਿੱਗ ਪਈ ਹੋਏ? ਪੱਪੀ ਨੇ ਕਿਹਾ ਕਿ ਮਜੀਠੀਆ ਨੂੰ ਆਪਣੇ ਅੰਦਰ ਝਾਤੀ ਮਾਰਨ ਦੀ ਲੋੜ ਹੈ।

ਦਰਅਸਲ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ 'ਤੇ ਚੁਟਕੀ ਲਈ ਸੀ। ਮਜੀਠੀਆ ਨੇ ਇੱਕ ਵੀਡੀਓ ਸ਼ੇਅਰ ਕੀਤੀ ਸੀ, ਜਿਸ 'ਚ ਉਨ੍ਹਾਂ ਲਿਖਿਆ ਸੀ- ਲੋਕ ਨੇ ਪੀਤੀ ਤੁਪਕਾ ਤੁਪਕਾ, ਆਪ ਨੇ ਬਲੈਂਡਰ ਪ੍ਰਾਈਡ ਪੀਤੀ ਬਾਟੇ ਨਾਲ।

ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਤੇ ਵੀ ਨਿਸ਼ਾਨਾ ਸਾਧਦਿਆਂ ਲਿਖਿਆ ਕਿ ਪਰਾਸ਼ਰ ਦੀ ਟਿਕਟ ਭਗਵੰਤ ਸਿੰਘ ਮਾਨ ਦੇ ਕੋਟੇ 'ਚੋਂ ਆਈ ਲੱਗਦੀ ਹੈ। ਮਜੀਠੀਆ ਨੇ ਲਿਖਿਆ ਕਿ ਲੋਕ ਲੱਡੂਆਂ ਨਾਲ ਤੋਲਦੇ ਹਨ ਪਰ ਬਦਲਾਵ ਵਾਲੇ (ਆਪ) ਦੇ ਲੋਕ ਸ਼ਰਾਬ ਨਾਲ ਤੋਲ ਰਹੇ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ
ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ
Moga 'ਚ ਪਿਓ -ਪੁੱਤ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਦਾ ਮਾਮਲਾ ਦੱਸਿਆ ਜਾ ਰਿਹਾ
Moga 'ਚ ਪਿਓ -ਪੁੱਤ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਦਾ ਮਾਮਲਾ ਦੱਸਿਆ ਜਾ ਰਿਹਾ
Dehra Accident : ਧਾਰਮਿਕ ਸਥਾਨ ਤੋਂ ਵਾਪਿਸ ਪਰਤ ਰਹੇ ਪੰਜਾਬ ਦੇ ਸ਼ਰਧਾਲੂਆਂ ਨਾਲ ਭਰਿਆ ਟਰੱਕ ਪਲਟਿਆ , 35 ਤੋਂ 40 ਲੋਕ ਜ਼ਖਮੀ 
Dehra Accident : ਧਾਰਮਿਕ ਸਥਾਨ ਤੋਂ ਵਾਪਿਸ ਪਰਤ ਰਹੇ ਪੰਜਾਬ ਦੇ ਸ਼ਰਧਾਲੂਆਂ ਨਾਲ ਭਰਿਆ ਟਰੱਕ ਪਲਟਿਆ , 35 ਤੋਂ 40 ਲੋਕ ਜ਼ਖਮੀ 

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ
ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ
1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ
1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ
8th Pay Commission: ਵਧਣ ਵਾਲੀ ਤਨਖ਼ਾਹ! 186 ਫੀਸਦੀ ਤੱਕ ਮਿਲੇਗੀ Hike? ਦੇਖੋ ਪੂਰਾ ਕਲੈਕਸ਼ਨ
8th Pay Commission: ਵਧਣ ਵਾਲੀ ਤਨਖ਼ਾਹ! 186 ਫੀਸਦੀ ਤੱਕ ਮਿਲੇਗੀ Hike? ਦੇਖੋ ਪੂਰਾ ਕਲੈਕਸ਼ਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਮਾਰਚ 2026
US Israel Iran War: ਟਰੰਪ ਦਾ ਵੱਡਾ ਐਲਾਨ! ਈਰਾਨ 'ਤੇ 10 ਦਿਨਾਂ ਤੱਕ ਹਮਲੇ ਨਹੀਂ ਕਰੇਗਾ ਅਮਰੀਕਾ
US Israel Iran War: ਟਰੰਪ ਦਾ ਵੱਡਾ ਐਲਾਨ! ਈਰਾਨ 'ਤੇ 10 ਦਿਨਾਂ ਤੱਕ ਹਮਲੇ ਨਹੀਂ ਕਰੇਗਾ ਅਮਰੀਕਾ
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ,
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ, "ਬਰੋਟਾ" ਗੀਤ ਲਈ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ 
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ
Embed widget