ਪੜਚੋਲ ਕਰੋ

'ਆਪ' ਉਮੀਦਵਾਰ ਬਲਜਿੰਦਰ ਕੌਰ ਦੇ ਨਾਮਜ਼ਦਗੀ 'ਤੇ ਤਲਵਾਰ!

ਬਠਿੰਡਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਬਲਜਿੰਦਰ ਕੌਰ ਦੇ ਨਾਮਜ਼ਦਗੀ ਨੂੰ ਹਾਈਕੋਰਟ ਦੇ ਵਿੱਚ ਚੁਣੌਤੀ ਦਿੱਤੀ ਗਈ ਹੈ। ਇਹ ਚੁਣੌਤੀ ਬਲਜਿੰਦਰ ਕੌਰ ਦੇ ਪਿਤਾ ਦੇ ਨਾਮ ਨੂੰ ਲੈ ਕੇ ਦਿੱਤੀ ਗਈ ਹੈ। ਹਾਈਕੋਰਟ ਨੇ ਚੋਣ ਕਮਿਸ਼ਨ ਨੂੰ ਤਿੰਨ ਦਿਨ ਅੰਦਰ ਮਾਮਲੇ ਦਾ ਨਿਬੇੜਾ ਕਰਨ ਲਈ ਕਿਹਾ ਹੈ।

ਚੰਡੀਗੜ੍ਹ: ਬਠਿੰਡਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਬਲਜਿੰਦਰ ਕੌਰ ਦੇ ਨਾਮਜ਼ਦਗੀ ਨੂੰ ਹਾਈਕੋਰਟ ਦੇ ਵਿੱਚ ਚੁਣੌਤੀ ਦਿੱਤੀ ਗਈ ਹੈ। ਇਹ ਚੁਣੌਤੀ ਬਲਜਿੰਦਰ ਕੌਰ ਦੇ ਪਿਤਾ ਦੇ ਨਾਮ ਨੂੰ ਲੈ ਕੇ ਦਿੱਤੀ ਗਈ ਹੈ। ਹਾਈਕੋਰਟ ਨੇ ਚੋਣ ਕਮਿਸ਼ਨ ਨੂੰ ਤਿੰਨ ਦਿਨ ਅੰਦਰ ਮਾਮਲੇ ਦਾ ਨਿਬੇੜਾ ਕਰਨ ਲਈ ਕਿਹਾ ਹੈ। ਪਟੀਸ਼ਨ ਵਿੱਚ ਕਿਹਾ ਗਿਆ ਕਿ ਬਲਜਿੰਦਰ ਕੌਰ ਨੂੰ ਅਮਰਜੀਤ ਸਿੰਘ ਨੇ ਕਾਨੂੰਨੀ ਤੌਰ 'ਤੇ ਗੋਦ ਲਿਆ ਸੀ ਪਰ ਬਲਜਿੰਦਰ ਕੌਰ ਨੇ ਨਾਮਜ਼ਦਗੀ ਪੱਤਰ ਭਰਦੇ ਹੋਏ ਆਪਣੇ ਪਿਤਾ ਦਾ ਨਾਮ ਦਰਸ਼ਨ ਸਿੰਘ ਲਿਖਿਆ ਹੈ ਜੋ ਕਾਨੂੰਨੀ ਤੌਰ 'ਤੇ ਗਲਤ ਹੈ। ਇਸ ਖਿਲਾਫ ਚੋਣ ਕਮਿਸ਼ਨ ਕੋਲ ਸ਼ਿਕਾਇਤ ਬਠਿੰਡਾ ਦੀ ਮਹਿਲਾ ਵੱਲੋਂ ਪਾਈ ਗਈ ਸੀ। ਹੁਣ ਪਟੀਸ਼ਨਰ ਨੇ ਅਦਾਲਤ ਨੂੰ ਦੱਸਿਆ ਕਿ ਡੇਢ ਸਾਲ ਤੋਂ ਚੋਣ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਹੈ ਜਿਸ ਦਾ ਕੋਈ ਵੀ ਫੈਸਲਾ ਹੁਣ ਤੱਕ ਨਹੀਂ ਆਇਆ। ਹਾਈਕੋਰਟ ਨੇ ਚੋਣ ਕਮਿਸ਼ਨ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਤਿੰਨ ਦਿਨ ਦੇ ਅੰਦਰ-ਅੰਦਰ ਬਲਜਿੰਦਰ ਕੌਰ ਦੇ ਪਿਤਾ ਦੇ ਨਾਮ 'ਤੇ ਉੱਠੇ ਸਵਾਲਾਂ ਵਿੱਚ ਕਲੀਅਰ ਕੀਤਾ ਜਾਵੇ।

ਟਾਪ ਹੈਡਲਾਈਨ

ਲੁਧਿਆਣਾ ਦੇ ਸ਼ਿਵ ਸ਼ਕਤੀ ਮੰਦਿਰ 'ਚ ਬੇਅਦਬੀ, ਮੂਰਤੀਆਂ ਦੀ ਕੀਤੀ ਭੰਨਤੋੜ; ਡਮਰੂ ਲਿਜਾਣ ਦੀ ਕੀਤੀ ਕੋਸ਼ਿਸ਼; ਫੜਿਆ ਤਾਂ ਬੈਗ ਛੱਡ ਭੱਜਿਆ ਸ਼ਰਾਬੀ
ਲੁਧਿਆਣਾ ਦੇ ਸ਼ਿਵ ਸ਼ਕਤੀ ਮੰਦਿਰ 'ਚ ਬੇਅਦਬੀ, ਮੂਰਤੀਆਂ ਦੀ ਕੀਤੀ ਭੰਨਤੋੜ; ਡਮਰੂ ਲਿਜਾਣ ਦੀ ਕੀਤੀ ਕੋਸ਼ਿਸ਼; ਫੜਿਆ ਤਾਂ ਬੈਗ ਛੱਡ ਭੱਜਿਆ ਸ਼ਰਾਬੀ
Punjab News: ਪੰਜਾਬ ਤੋਂ ਵੱਡੀ ਖਬਰ, ਪ੍ਰਾਪਰਟੀ ਡੀਲਰ ਅਤੇ ਨਾਮੀ ਆਗੂ ਦੇ 6 ਟਿਕਾਣਿਆਂ 'ਤੇ 3 ਦਿਨਾਂ ਬਾਅਦ ਛਾਪੇਮਾਰੀ ਖਤਮ, ਜਾਇਦਾਦ-ਆਮਦਨ ਦੇ ਰਿਕਾਰਡ ਦੀ ਹੋਈ ਜਾਂਚ; ਕੈਬਨਿਟ ਮੰਤਰੀ...
ਪੰਜਾਬ ਤੋਂ ਵੱਡੀ ਖਬਰ, ਪ੍ਰਾਪਰਟੀ ਡੀਲਰ ਅਤੇ ਨਾਮੀ ਆਗੂ ਦੇ 6 ਟਿਕਾਣਿਆਂ 'ਤੇ 3 ਦਿਨਾਂ ਬਾਅਦ ਛਾਪੇਮਾਰੀ ਖਤਮ, ਜਾਇਦਾਦ-ਆਮਦਨ ਦੇ ਰਿਕਾਰਡ ਦੀ ਹੋਈ ਜਾਂਚ; ਕੈਬਨਿਟ ਮੰਤਰੀ...
INDO-US ਡੀਲ ਦੇ ਖਿਲਾਫ ਅੱਜ ਕਿਸਾਨਾਂ ਦਾ ਕੂਚ, ਪੰਜਾਬ ਤੋਂ ਦਿੱਲੀ ਰਵਾਨਾ ਹੋਣਗੀਆਂ ਬੱਸਾਂ, 21 ਜੁਲਾਈ ਨੂੰ ਕਿਸਾਨ ਘਾਟ ‘ਤੇ ਮਹਾਂਰੈਲੀ
INDO-US ਡੀਲ ਦੇ ਖਿਲਾਫ ਅੱਜ ਕਿਸਾਨਾਂ ਦਾ ਕੂਚ, ਪੰਜਾਬ ਤੋਂ ਦਿੱਲੀ ਰਵਾਨਾ ਹੋਣਗੀਆਂ ਬੱਸਾਂ, 21 ਜੁਲਾਈ ਨੂੰ ਕਿਸਾਨ ਘਾਟ ‘ਤੇ ਮਹਾਂਰੈਲੀ
ਸੁਖਬੀਰ ਬਾਦਲ ਦੀਆਂ ਵਧੀਆਂ ਮੁਸ਼ਕਿਲਾਂ, ਅੱਜ SIT ਸਾਹਮਣੇ ਹੋਣਗੇ ਪੇਸ਼
ਸੁਖਬੀਰ ਬਾਦਲ ਦੀਆਂ ਵਧੀਆਂ ਮੁਸ਼ਕਿਲਾਂ, ਅੱਜ SIT ਸਾਹਮਣੇ ਹੋਣਗੇ ਪੇਸ਼

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Embed widget