ਪੜਚੋਲ ਕਰੋ

ਆਪ ਨੇ ਐਲਾਨੀ 29 ਉਮੀਦਵਾਰਾਂ ਦੀ ਸੂਚੀ

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਲਈ 29 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਅਤੇ ਪਾਰਟੀ ਦੇ ਪੰਜਾਬ ਦੇ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ, ਸਾਂਸਦ ਭਗਵੰਤ ਮਾਨ ਨੇ ਉਮੀਦਵਾਰਾਂ ਦਾ ਐਲਾਨ ਕੀਤਾ। ਪਾਰਟੀ ਪਹਿਲਾਂ ਹੀ 32 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਅੱਜ ਕੀਤੇ ਗਏ ਐਲਾਨ ਨਾਲ ਪਾਰਟੀ ਦੇ ਐਲਾਨੇ ਗਏ ਉਮੀਦਵਾਰਾਂ ਦੀ ਗਿਣਤੀ 61 ਹੋ ਗਈ ਹੈ। ਪਾਰਟੀ ਨੇ ਭੁਲੱਥ ਹਲਕੇ ਤੋਂ ਸੁਖਪਾਲ ਸਿੰਘ ਖਹਿਰਾ, ਤਰਨਤਾਰਨ ਤੋਂ ਪਹਿਲਵਾਨ ਕਰਤਾਰ ਸਿੰਘ, ਬੰਗਾ ਤੋਂ ਹਰਜੋਤ ਕੌਰ,ਭੋਹਾ ਤੋਂ ਵਿਨੋਦ ਕੁਮਾਰ , ਦੀਨਾਨਗਰ ਤੋਂ ਜੋਗਿੰਦਰ ਸਿੰਘ ਛੀਨਾ ,ਡੇਰਾ ਬਾਬਾ ਨਾਨਕ ਤੋਂ ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ,ਨਕੋਦਰ ਤੋਂ ਜਗਤਾਰ ਸਿੰਘ ਸੰਘੇੜਾ,ਸ਼ਾਹਕੋਟ ਤੋਂ ਡਾ: ਅਮਰਜੀਤ ਸਿੰਘ ਥਿੰਦ ,ਜਲੰਧਰ ਨਾਰਥ ਤੋਂ ਗੁਲਸ਼ਨ ਸ਼ਰਮਾ,ਜਲੰਧਰ ਵੈਸਟ ਤੋਂ ਦਰਸ਼ਨ ਲਾਲ ਭਗਤ,ਆਦਮਪੁਰ ਤੋਂ ਹੰਸ ਰਾਜ ਰਾਣਾ,ਹਰਗੋਬਿੰਦਪੁਰ ਤੋਂ ਐਡਵੋਕੇਟ ਅਮਰਪਾਲ ਸਿੰਘ,ਸੁਜਾਨਪੁਰ ਤੋਂ ਕੁਲਭੂਸ਼ਣ ਸਿੰਘ ਮਿਨਹਾਸ, ਮੁਕੇਰੀਆ ਤੋਂ ਸੁਲ਼ਖਣ ਜੱਗੀ, ਹੁਸ਼ਿਆਰਪੁਰ  ਤੋਂ ਪਰਮਜੀਤ ਸਚਦੇਵਾ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ। ਇਸ ਤਰ੍ਹਾਂ ਨਵਾਂ ਸ਼ਹਿਰ ਤੋਂ ਚਰਨਜੀਤ ਸਿੰਘ ਚੰਨੀ, ਚਮਕੌਰ ਸਾਹਿਬ ਤੋਂ ਡਾਕਟਰ ਚਰਨਜੀਤ ਸਿੰਘ, ਖਰੜ ਕੰਵਰ ਸੰਧੂ, ਜਗਰਾਓਂ ਤੋਂ ਸਰਬਜੀਤ ਕੌਰ ਮਾਣੂਕੇ,  ਨਿਹਾਲ ਸਿੰਘ ਵਾਲਾ ਤੋਂ ਮਨਜੀਤ ਸਿੰਘ ਬਿਲਾਸਪੁਰੀ, ਧਰਮਕੋਟ ਤੋਂ ਡਾਕਟਰ ਰਣਜੋਧ ਸਿੰਘ ਸਰਾਂ, ਗਿੱਦੜਬਾਹਾ ਤੋਂ ਜਗਦੀਪ ਸਿੰਘ ਸੰਧੂ, ਮਾਨਸਾ ਤੋਂ ਨਾਜਰ ਸਿੰਘ ਮਾਨਸ਼ਾਹੀਆ, ਮਹਿਲ ਕਲਾਂ ਤੋਂ ਕੁਲਵੰਤ ਸਿੰਘ ਪੰਡੌਰੀ, ਸਮਾਣਾ ਤੋਂ ਜਗਤਾਰ ਸਿੰਘ ਰਾਜਲਾ, ਫਤਹਿਗੜ੍ਹ ਸਾਹਿਬ ਤੋਂ ਲਖਵੀਰ ਸਿੰਘ ਰਾਏ , ਬਰਨਾਲਾ ਤੋਂ ਮੀਤ ਹੇਅਰ, ਭਦੌੜ ਤੋਂ ਭਿਰਮਲ ਸਿੰਘ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ।

ਟਾਪ ਹੈਡਲਾਈਨ

AAP ਦੇ 2 ਵਿਧਾਇਕਾਂ ਨੇ ਛੱਡੀ ਪਾਰਟੀ: ਬੋਲੇ- ਕੇਜਰੀਵਾਲ ਦੀਆਂ ਗਾਰੰਟੀਆਂ ਪੂਰੀਆਂ ਨਹੀਂ ਹੋਈਆਂ, ਭਲਕੇ BJP 'ਚ ਹੋਣਗੇ ਸ਼ਾਮਲ

Sangrur 'ਚ 4 ਨਵੰਬਰ ਨੂੰ ਰਾਹੁਲ ਗਾਂਧੀ ਕਰਨਗੇ 'ਇਨਸਾਫ ਰੈਲੀ': ਤ੍ਰਿਪਤ ਬਾਜਵਾ ਬੋਲੇ- ਮਾਨ ਸਰਕਾਰ ਦੀ ਨੀਂਹ ਹਿਲਾ ਦੇਵੇਗੀ ਰੈਲੀ

Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼

Mansa News : ਦਲਜੀਤ ਸਿੰਘ ਦਾ ਅੰਤਿਮ ਸਸਕਾਰ ਕਿਉਂ ਰੁਕਿਆ? ਮਾਂ-ਪਤਨੀ ਧਰਨੇ 'ਚ ਪਹੁੰਚ ਕੇ ਰੱਖੀ ਇਹ ਮੰਗ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼
Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼
Employee PF : ਕੀ ਅੱਜ ਤੁਹਾਡੀ ਵੀ ਕੱਟ ਕੇ ਆਈ ਹੈ ਤਨਖਾਹ? ਜਾਣੋ EPFO ਅਤੇ ਨਵੇਂ ਵੇਜ ਕੋਡ ਦਾ ਪੂਰਾ ਮਾਮਲਾ

Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ?

Bank Holidays : 2 ਤੋਂ 8 ਨਵੰਬਰ ਤੱਕ ਕਦੋਂ-ਕਦੋਂ ਬੰਦ ਰਹਿਣਗੇ ਬੈਂਕ? ਦੇਖੋ ਛੁੱਟੀਆਂ ਦੀ ਪੂਰੀ ਲਿਸਟ

Silver Price Crash : 10 ਗ੍ਰਾਮ ਸੋਨੇ ਦੇ ਬਰਾਬਰ ਪਹੁੰਚ ਸਕਦੀ ਹੈ 1 ਕਿਲੋ ਚਾਂਦੀ ਦੀ ਕੀਮਤ! ਰਿਕਾਰਡ ਪੱਧਰ ਤੋਂ 57% ਡਿੱਗੇ ਭਾਅ
Silver Price Crash : 10 ਗ੍ਰਾਮ ਸੋਨੇ ਦੇ ਬਰਾਬਰ ਪਹੁੰਚ ਸਕਦੀ ਹੈ 1 ਕਿਲੋ ਚਾਂਦੀ ਦੀ ਕੀਮਤ! ਰਿਕਾਰਡ ਪੱਧਰ ਤੋਂ 57% ਡਿੱਗੇ ਭਾਅ
AAP ਦੇ 2 ਵਿਧਾਇਕਾਂ ਨੇ ਛੱਡੀ ਪਾਰਟੀ: ਬੋਲੇ- ਕੇਜਰੀਵਾਲ ਦੀਆਂ ਗਾਰੰਟੀਆਂ ਪੂਰੀਆਂ ਨਹੀਂ ਹੋਈਆਂ, ਭਲਕੇ BJP 'ਚ ਹੋਣਗੇ ਸ਼ਾਮਲ
AAP ਦੇ 2 ਵਿਧਾਇਕਾਂ ਨੇ ਛੱਡੀ ਪਾਰਟੀ: ਬੋਲੇ- ਕੇਜਰੀਵਾਲ ਦੀਆਂ ਗਾਰੰਟੀਆਂ ਪੂਰੀਆਂ ਨਹੀਂ ਹੋਈਆਂ, ਭਲਕੇ BJP 'ਚ ਹੋਣਗੇ ਸ਼ਾਮਲ
Warren Buffett : 48 ਸਾਲਾਂ ਤੋਂ ਪਾਣੀ ਨਹੀਂ ਪੀਤਾ! ਜਾਣੋ ਵਾਰਨ ਬਫੇਟ ਦੀ ਅਜੀਬ ਆਦਤ ਦਾ ਰਾਜ਼

Flight Ticket Price : ਚੌਥੀ ਵਾਰ ਮਹਿੰਗਾ ਹੋਇਆ ਹਵਾਈ ਤੇਲ ! ਕੀ ਹੁਣ ਫਲਾਈਟ ਟਿਕਟਾਂ ਲਈ ਵੀ ਦੇਣੇ ਪੈਣਗੇ ਵੱਧ ਪੈਸੇ?

Embed widget