ਪੜਚੋਲ ਕਰੋ

ਬਿਜਲੀ ਦੇ ਮਾਮਲੇ ’ਚ ਕੈਪਟਨ ਨੂੰ ਕੇਜਰੀਵਾਲ ਤੋਂ ਸੇਧ ਲੈਣ ਦੀ ਲੋੜ!

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਕੋਰ ਕਮੇਟੀ ਦੇ ਚੇਅਰਮੈਨ ਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਪੰਜਾਬ ਸਰਕਾਰ ਵੱਲੋਂ ਬਿਜਲੀ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਦਾ ਤਿੱਖਾ ਵਿਰੋਧ ਕਰਦਿਆਂ ਕਿਹਾ ਕਿ ਜੇ ਕੈਪਟਨ ਅਮਰਿੰਦਰ ਸਿੰਘ ਦੇ ਮਨ 'ਚ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਪ੍ਰਤੀ ਕੋਈ ਦਰਦ ਹੁੰਦਾ ਤਾਂ ਉਹ ਤੇਲ ਤੇ ਕੋਇਲੇ ਦੀਆਂ ਕੀਮਤਾਂ 'ਚ ਵਾਧੇ ਦੀ ਪੂਰਤੀ ਲਈ ਬਿਜਲੀ ਖਪਤਕਾਰਾਂ ਉੱਤੇ ਫਿਊਲ ਕਾਸਟ ਐਡਜਸਟਮੈਂਟ (ਐਫਸੀਏ) ਦੇ ਨਾਂ 'ਤੇ ਪ੍ਰਤੀ ਯੁਨਿਟ 12 ਪੈਸਿਆਂ ਦਾ ਹੋਰ ਭਾਰ ਪਾਉਣ ਦੀ ਥਾਂ, ਇਹ 'ਐਡਜਸਟਮੈਂਟ' ਡੀਜ਼ਲ-ਪੈਟਰੋਲ 'ਚੋਂ ਵਸੂਲੇ ਜਾਂਦੇ ਸੂਬਾ ਟੈਕਸ (ਵੈਟ) ਵਿਚੋਂ ਕਰਦੇ। ਉਨ੍ਹਾਂ ਕਿਹਾ ਕਿ ਆਪਣੇ 20 ਮਹੀਨਿਆਂ ਦੇ ਕਾਰਜਕਾਲ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਕੀਤੇ ਚੋਣ ਵਾਅਦਿਆਂ 'ਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਪਰ ਬਿਜਲੀ 4-5 ਵਾਰ ਮਹਿੰਗੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਤੋਂ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਪਹਿਲਾਂ ਹੀ ਬਰਦਾਸ਼ਤ ਤੋਂ ਬਾਹਰ ਹੋ ਚੁੱਕੀ ਹੈ ਤੇ ਹੁਣ ਕੈਪਟਨ ਅਮਰਿੰਦਰ ਸਿੰਘ ਸਰਕਾਰ ਹਰ ਤਿਮਾਹੀ ਬਿਜਲੀ ਮਹਿੰਗੀ ਕਰ ਕੇ ਤੇ ਮੋਦੀ ਸਰਕਾਰ ਹਰ ਰੋਜ਼ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਚੜ੍ਹਾ ਕੇ ਬਲ਼ਦੀ ਅੱਗ 'ਤੇ ਤੇਲ ਪਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਸੂਬੇ ਵਿੱਚ ਬਿਜਲੀ ਦੀਆਂ ਦਰਾਂ ਵਿੱਚ ਵਾਧੇ ਦਾ ਐਲਾਨ ਕਰ ਦਿੱਤਾ ਹੈ। ਪਾਵਰਕੌਮ ਮੁਤਾਬਕ ਉਨ੍ਹਾਂ ਨੂੰ ਲਾਗਤ ਖ਼ਰਚ ਪੂਰੇ ਕਰਨ ਲਈ ਫ਼ਿਊਲ ਸਰਚਾਰਜ ਲਾਉਣਾ ਪਿਆ ਹੈ। ਵਧੀਆਂ ਦਰਾਂ ਅਪ੍ਰੈਲ 2018 ਤੋਂ ਲਾਗੂ ਕੀਤੀਆਂ ਜਾਣਗੀਆਂ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget