ਪੜਚੋਲ ਕਰੋ

'ਆਪ' ਵੱਲੋਂ ਕਾਂਗਰਸੀ ਵਿਧਾਇਕ 'ਤੇ ਨਸ਼ੇ ਉਤਸ਼ਾਹਿਤ ਕਰਨ ਦਾ ਦੋਸ਼

ਚੰਡੀਗੜ੍ਹ: ਕਾਂਗਰਸ ਦੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਖੰਘ ਵਾਲੀ ਦਵਾਈ ਵਾਲੇ ਬਿਆਨ 'ਤੇ ਸਿਆਸੀ ਘੇਰੇ ਪੈਣਾ ਸ਼ੁਰੂ ਹੋ ਗਿਆ ਹੈ। ਆਮ ਆਦਮੀ ਪਾਰਟੀ ਨੇ ਰਾਜਾ ਵੜਿੰਗ ਦੇ ਬਿਆਨ ਨੂੰ ਨਸ਼ੇ ਨੂੰ ਉਤਸ਼ਾਹਿਤ ਕਰਨ ਵਾਲਾ ਕਰਾਰ ਦਿੱਤਾ ਹੈ। ‘ਆਪ’ ਦੇ ਯੂਥ ਵਿੰਗ ਦੇ ਇੰਚਾਰਜ ਵਿਧਾਇਕ ਮੀਤ ਹੇਅਰ ਅਤੇ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਰਾਜਾ ਵੜਿੰਗ ਦੇ ਬਿਆਨ ਤੋਂ ਕੈਪਟਨ ਸਰਕਾਰ ਦੇ ਨਸ਼ਿਆਂ ਸੰਬੰਧੀ ਗੰਭੀਰਤਾ ਦਾ ਪਤਾ ਚੱਲਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਦੇ ਬਿਆਨ ਤੋਂ ਇਹ ਸਿੱਧ ਹੁੰਦਾ ਹੈ ਕਿ ਪੰਜਾਬ ਵਿੱਚ ਸ਼ਰਾਬ ਸਮੇਤ ਹੋਰ ਨਸ਼ੇ ਖੁੱਲ੍ਹੇਆਮ ਵਿਕਦੇ ਹਨ। ਇਹ ਵੀ ਪੜ੍ਹੋ: 'ਖੰਘ ਵਾਲੀ ਦਵਾਈ' ਦਾ ਲਾਰਾ ਲਾ ਕੇ ਫਸੇ ਰਾਜਾ ਵੜਿੰਗ ਹੇਅਰ ਨੇ ਕਿਹਾ ਕਿ ਪੰਜਾਬ ਵਿਚ ਨੌਜਵਾਨ ਬੇਰੁਜ਼ਗਾਰੀ  ਕਾਰਨ ਨਸ਼ਿਆਂ ਦੀ ਚੁੰਗਲ ਵਿਚ ਫਸ ਰਹੇ ਹਨ ਅਤੇ ਕਾਂਗਰਸੀ ਨੇਤਾ ਇਸ ਦਾ ਹੱਲ ਲੱਭਣ ਦੀ ਥਾਂ ਹੋਰ ਸੂਬਿਆਂ ਵਿਚ ਜਾ ਕੇ ਪੰਜਾਬ ਦਾ ਮਜ਼ਾਕ ਉਡਾ ਰਹੇ ਹਨ। ਉਨ੍ਹਾਂ ਕਿਹਾ ਕਿ ਵੜਿੰਗ ਦੇ ਭਾਸ਼ਣ ਤੋਂ ਇਹ ਪ੍ਰਤੀਤ ਹੋ ਰਿਹਾ ਹੈ ਕਿ ਪੰਜਾਬ ਵਿਚ ਜੰਗਲ ਰਾਜ ਹੈ ਅਤੇ ਕਾਂਗਰਸੀ ਆਗੂ ਆਪਣੀਆਂ ਮਨਮਰਜ਼ੀਆਂ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਰਕਾਰ ਸੰਪੂਰਨ ਤੌਰ ਤੇ ਫ਼ੇਲ ਹੋ ਚੁੱਕੀ ਹੈ ਅਤੇ ਲੋਕ ਆਪਣੀਆਂ ਸਹੂਲਤਾਂ ਲਈ ਤਰਸ ਰਹੇ ਹਨ। ਉਨਾਂ ਕਿਹਾ ਕਿ ਰਾਜਾ ਵੜਿੰਗ ਸਮੂਹ ਪੰਜਾਬੀਆਂ ਅਤੇ ਖ਼ਾਸ ਤੌਰ ਤੇ ਆਪਣਾ ਕੰਮ ਇਮਾਨਦਾਰੀ ਨਾਲ ਕਰਨ ਵਾਲੇ ਅਧਿਕਾਰੀਆਂ ਤੋਂ ਮੁਆਫ਼ੀ ਮੰਗਣ। ਉਨ੍ਹਾਂ ਚੋਣ ਕਮਿਸ਼ਨ ਤੋਂ ਪੀਲੀਆਂ ਬੰਗਾ ਤੋਂ ਕਾਂਗਰਸੀ ਉਮੀਦਵਾਰ ਦੇ ਰਾਜਾ ਵੜਿੰਗ ਦੇ ਇਸ ਬਿਆਨ ਕਾਰਨ ਕਾਗਜ਼ ਰੱਦ ਕਰਨ ਦੀ ਮੰਗ ਕੀਤੀ। ਦਰਅਸਲ, ਰਾਜਸਥਾਨ ਵਿੱਚ ਕਾਂਗਰਸੀ ਉਮੀਦਵਾਰ ਦੇ ਹੱਕ 'ਚ ਪ੍ਰਚਾਰ ਕਰਦਿਆਂ ਵੜਿੰਗ ਨੇ ਲੋਕਾਂ ਨੂੰ ਰੱਜ ਕੇ 'ਖੰਘ ਦੀ ਦਵਾਈ' ਪੀਣ ਦੀ ਪੇਸ਼ਕਸ਼ ਕੀਤੀ ਸੀ। ਵੜਿੰਗ ਦਾ ਇਸ਼ਾਰਾ ਸ਼ਰਾਬ ਵੱਲ ਸੀ ਪਰ ਬਾਅਦ ਵਿੱਚ ਉਨ੍ਹਾਂ ਸਪੱਸ਼ਟੀਕਰਨ ਵੀ ਦਿੱਤਾ। ਇੰਨਾ ਹੀ ਨਹੀਂ ਉਨ੍ਹਾਂ ਪੰਜਾਬ ਵਿੱਚ ਸਰਕਾਰੀ ਅਫ਼ਸਰਾਂ ਦੀ ਧੌਣ ਮਰੋੜਨ ਦਾ ਵੀ ਦਾਅਵਾ ਕੀਤਾ ਸੀ।

ਟਾਪ ਹੈਡਲਾਈਨ

Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget