ਪੜਚੋਲ ਕਰੋ

ਮੁੱਖ ਮੰਤਰੀ ਮਾਨ-ਸਰਕਾਰ ਦੇ ਸੁਚੱਜੇ ਸ਼ਾਸਨ ਦੇ ਆਧਾਰ ’ਤੇ ਸੰਗਰੂਰ ਜ਼ਿਮਨੀ ਚੋਣ ਲੜ ਰਹੀ 'ਆਪ ': ਮਲਵਿੰਦਰ ਸਿੰਘ ਕੰਗ

ਮਾਨ ਸਰਕਾਰ ਦੇ ਕੰਮਾਂ ਬਾਰੇ ਦੱਸਦਿਆਂ ਮਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ 'ਆਪ' ਸਰਕਾਰ ਨੇ ਟਿਊਬਵੈੱਲਾਂ ਦੇ ਲੋਡ ਵਧਾਉਣ ਦੀ ਫੀਸ 'ਚ ਕਟੌਤੀ ਕਰਨ ਦਾ ਫ਼ੈਸਲਾ ਕੀਤਾ। ਮੂੰਗ ਦੀ ਖਰੀਦ ਲਈ 66.56 ਕਰੋੜ ਰੁਪਏ ਜਾਰੀ ਕੀਤੇ

ਸੰਗਰੂਰ : ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਤਿੰਨ ਮਹੀਨਿਆਂ ਦੇ  ਸੁਚੱਜੇ ਸ਼ਾਸਨ ਦੌਰਾਨ ਕੀਤੀਆਂ ਪ੍ਰਾਪਤੀਆਂ ਅਤੇ ਲੋਕ ਪੱਖੀ ਫੈਸਲਿਆਂ ਦੀ ਜਾਣਕਾਰੀ  ਦਿੰਦੇ ਹੋਏ ਪਾਰਟੀ ਦੇ ਪ੍ਰਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਸੰਗਰੂਰ ਸੀਟ ’ਤੇ ਫਿਰ ਤੋਂ ਵੱਡੇ ਬਹੁਮਤ ਨਾਲ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ 'ਆਪ' ਇਹ ਉਪ ਚੋਣ ਮੁੱਖ ਮੰਤਰੀ ਮਾਨ ਦੀ ਸਰਕਾਰ ਵੱਲੋਂ ਪਿਛਲੇ ਤਿੰਨ ਮਹੀਨਿਆਂ ਵਿੱਚ ਕੀਤੇ ਵਿਕਾਸ ਕਾਰਜਾਂ ਅਤੇ ਲੋਕ ਪੱਖੀ ਫ਼ੈਸਲਿਆਂ ਸਮੇਤ ਭਗਵੰਤ ਮਾਨ ਵੱਲੋਂ ਸੰਗਰੂਰ ਤੋਂ ਦੋ ਵਾਰ ਸੰਸਦ ਮੈਂਬਰ ਬਣਨ ਦੇ ਆਧਾਰ ’ਤੇ  ਲੜ ਰਹੀ ਹੈ। 

 ਵੀਰਵਾਰ ਨੂੰ ਸੰਗਰੂਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇੱਕ ਸੰਸਦ ਮੈਂਬਰ ਵਜੋਂ ਭਗਵੰਤ ਮਾਨ ਨੇ ਸੰਸਦ ਵਿੱਚ ਨਾ ਸਿਰਫ ਸੰਗਰੂਰ ਬਲਕਿ ਪੂਰੇ ਪੰਜਾਬ ਦੀਆਂ ਸਮੱਸਿਆਵਾਂ ਨੂੰ ਬਾਰੀਕੀ ਨਾਲ ਪੇਸ਼ ਕੀਤਾ ਅਤੇ ਹੁਣ ਉਹ ਮੁੱਖ ਮੰਤਰੀ ਬਣ ਕੇ ਪੰਜਾਬ ਦੀ ਕਾਇਆ ਕਲਪ ਕਰ ਰਹੇ ਹਨ। ਕੰਗ ਨੇ ਕਿਹਾ ਕਿ ਸੀ.ਐਮ ਮਾਨ ਦੀ ਗਤੀਸ਼ੀਲ ਅਗਵਾਈ 'ਚ 'ਆਪ' ਸਰਕਾਰ ਨੇ ਸਿਰਫ ਤਿੰਨ ਮਹੀਨਿਆਂ 'ਚ ਅਜਿਹੇ ਕਦਮ ਚੁੱਕੇ ਹਨ, ਜੋ ਪਿਛਲੀਆਂ ਸਰਕਾਰਾਂ ਦਹਾਕਿਆਂ ਦਹਾਕਿਆਂ 'ਚ ਕਰਨ 'ਚ ਅਸਫਲ ਰਹੀਆਂ ਹਨ।

 ਮਾਨ ਸਰਕਾਰ ਦੇ ਕੰਮਾਂ ਬਾਰੇ ਦੱਸਦਿਆਂ ਮਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ 'ਆਪ' ਸਰਕਾਰ ਨੇ ਟਿਊਬਵੈੱਲਾਂ ਦੇ ਲੋਡ ਵਧਾਉਣ ਦੀ ਫੀਸ 'ਚ ਕਟੌਤੀ ਕਰਨ ਦਾ ਫ਼ੈਸਲਾ ਕੀਤਾ। ਮੂੰਗ ਦੀ ਖਰੀਦ ਲਈ 66.56 ਕਰੋੜ ਰੁਪਏ ਜਾਰੀ ਕੀਤੇ , ਪੰਜਾਬ ਤੋਂ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਸੁਪਰ ਲਗਜ਼ਰੀ ਵੋਲਵੋ ਬੱਸਾਂ ਸ਼ੁਰੂ ਕੀਤੀਆਂ, ਦਿੱਲੀ ਮਾਡਲ ਦੀ ਤਰਜ ’ਤੇ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਇੱਕ-ਇੱਕ ਨਵਾਂ ਸਰਕਾਰੀ ਸਕੂਲ ਅਤੇ ਮੁਹੱਲਾ ਕਲੀਨਿਕ ਖੋਲ੍ਹਣ, ਇੱਕ ਵਿਧਾਇਕ-ਇੱਕ ਪੈਨਸ਼ਨ, ਵੱਖ-ਵੱਖ ਸਰਕਾਰੀ ਵਿਭਾਗਾਂ ’ਚ ਖਾਲੀ ਪਈਆਂ 26,454 ਅਸਾਮੀਆਂ ਦੀ ਭਰਤੀ ਨੂੰ ਮਨਜ਼ੂਰੀ ਦਿੱਤੀ।

ਉਨ੍ਹਾਂ ਦੱਸਿਆ ਕਿ 'ਆਪ' ਸਰਕਾਰ ਨੇ ਸੰਗਰੂਰ ਵਿੱਚ ਇੱਕ ਮੈਡੀਕਲ ਕਾਲਜ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ ਅਤੇ ਸਰਕਾਰ ਵੱਲੋਂ ਕਈ ਹੋਰ ਲੋਕ ਪੱਖੀ ਫ਼ੈਸਲੇ ਵੀ ਕੀਤੇ ਗਏ ਹਨ। ਕੰਗ ਨੇ ਕਿਹਾ ਕਿ ਸੰਗਰੂਰ ਹਲਕਾ 2014 ਤੋਂ ਪਾਰਟੀ ਦਾ ਗੜ੍ਹ ਰਿਹਾ ਹੈ ਅਤੇ ਪਾਰਟੀ ਉਮੀਦਵਾਰ ਗੁਰਮੇਲ ਸਿੰਘ ਇਸ ਸੀਟ 'ਤੇ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ ਕਿਉਂਕਿ ਸੰਗਰੂਰ ਦੇ ਲੋਕਾਂ ਦਾ 'ਆਪ' ਪਾਰਟੀ 'ਤੇ ਭਰੋਸਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget