ਪੜਚੋਲ ਕਰੋ

ਛੋਟੇਪੁਰ ਖਿਲਾਫ ਇੱਕਜੁਟ ਹੋਈ 'ਆਪ' ਲੀਡਰਸ਼ਿਪ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਪੰਜਾਬ ਲੀਡਰਸ਼ਿਪ ਨੇ ਹਾਈਕਮਾਨ ਤੋਂ ਮੰਗ ਕੀਤੀ ਹੈ ਕਿ ਪੰਜਾਬ ਕਨਵੀਨਰ ਸੁੱਚਾ ਸਿੰਘ ਸਿੰਘ ਛੋਟੇਪੁਰ ਨੂੰ ਅਹੁਦੇ ਤੋਂ ਤੁਰੰਤ ਹਟਾਇਆ ਜਾਵੇ। ਤਕਰੀਬਨ 21 ਸੀਨੀਅਰ ਲੀਡਰਾਂ ਦੇ ਦਸਤਖਤਾਂ ਵਾਲੀ ਚਿੱਠੀ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਲਿਖੀ ਗਈ ਹੈ।   ਚਿੱਠੀ ਵਿੱਚ ਮੰਗ ਕੀਤੀ ਗਈ ਹੈ ਕਿ ਛੋਟੇਪੁਰ ਵੱਲੋਂ ਪੈਸੇ ਲੈਣ ਦੀਆਂ ਮੀਡੀਆ ਰਿਪੋਰਟਾਂ ਨੇ ਪਾਰਟੀ ਦੇ ਲੀਡਰਾਂ ਤੇ ਵਰਕਰਾਂ ਨੂੰ ਨਿਰਾਸ਼ ਕੀਤੀ ਹੈ। ਇਸ ਲਈ ਉਨ੍ਹਾਂ ਨੂੰ ਅਹੁਦੇ ਤੋਂ ਹਟਾਇਆ ਜਾਵੇ ਤਾਂ ਜੋ ਇਸ ਲਹਿਰ ਨੂੰ ਹੋਰ ਅੱਗੇ ਲਿਜਾਇਆ ਜਾ ਸਕੇ। ਇਸ ਚਿੱਠੀ ਤੋਂ ਬਾਅਦ ਹੁਣ ਕੇਜਰੀਵਾਲ ਹੀ ਸੁੱਚਾ ਸਿੰਘ ਛੋਟੇਪੁਰ ਦੀ ਹੋਣੀ ਤੈਅ ਕਰਨਗੇ।   ਦੂਜੇ ਪਾਸੇ ਛੋਟੇਪੁਰ ਨੇ ਇੱਕ ਵੀਡੀਓ ਕਲਿਪ ਜਾਰੀ ਕਰਕੇ ਕਿਹਾ ਹੈ ਕਿ ਉਸ ਦੇ ਕੁਝ ਪਾਰਟੀ ਵਿਚਲੇ ਸਾਥੀ ਹੀ ਉਨ੍ਹਾਂ ਦਾ ਅਕਸ ਖਰਾਬ ਕਰਨ ਲਈ ਅਜਿਹਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਖਿਲਾਫ ਪਾਰਟੀ ਵਿਚਲੇ ਕੁਝ ਲੀਡਰਾਂ ਨੇ ਸਾਜ਼ਿਸ਼ ਰਚੀ ਹੈ।   ਕੇਜਰੀਵਾਲ ਨੂੰ ਲਿਖੀ ਚਿੱਠੀ ਵਿੱਚ ਇਨ੍ਹਾਂ ਲੀਡਰਾਂ ਨੇ ਦਸਤਖ਼ਤ ਕੀਤੇ ਹਨ।   Signed by 1. Prof. Sadhu Singh, MP Faridkot   2. Bhagwant Mann, MP Sangrur   3. Advocate H.S. Phoolka   4. Himmat Singh Shergill, President Legal Cell   5. Sukhpal Singh Khaira, Spokesperson and Head RTI Wing   6. Yamini Gomar, Spokesperson & Member National Executive   7. Harjot Singh Bains, President Youth Wing Punjab & Member National Executive   8. Kultar Singh Sandhwan, Spokesperson   9. Gurpreet Singh Ghuggi   10. Prof. Baljinder Kaur, President Women Wing   11. Capt. G.S. Kang, President Farmer and Labour Wing   12. R.R Bhardwaj, Head Intellectual Wing   13. Jagtar Singh Sanghera, Head NRI Wing   14. Capt. Bikramjit Singh, Head Ex. Serviceman Wing   15. Dev Mann, President SC/ST Wing   16. Karanvir Singh Tiwana, Member Campaign Committee   17. Jasbir Singh Bir, Head Administrative and Grievance Cell   18. Jasvir Singh Jassi Sekhon, Member Political Review Committee   19. Aman Arora, Head Trade, Transport and Industry Wing   20. H.S. Adaltiwala, President OBC Wing   21. Parminder Singh Goldy, Incharge CYSS

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਝਟਕਾ, 50 ਤੋਂ ਵੱਧ ਪਰਿਵਾਰਾਂ ਨੇ ਫੜਿਆ ਨੇ ਕਾਂਗਰਸ ਦਾ ਪੱਲਾ; ਮੱਚੀ ਹਲਚਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਝਟਕਾ, 50 ਤੋਂ ਵੱਧ ਪਰਿਵਾਰਾਂ ਨੇ ਫੜਿਆ ਨੇ ਕਾਂਗਰਸ ਦਾ ਪੱਲਾ; ਮੱਚੀ ਹਲਚਲ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
Embed widget